IPhone 12 Mini ‘ਤੇ ਮਿਲ ਰਿਹਾ ਹੈ ਭਾਰੀ ਡਿਸਕਾਊਂਟ,ਇੰਝ ਲੈ ਸਕਦੇ ਹੋ ਸ਼ਾਨਦਾਰ ਆਫ਼ਰ ਦਾ ਫਾਇਦਾ

Must Read

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਨਵੀਂ ਦਿੱਲੀ,8 ਫਰਵਰੀ (ਸਕਾਈ ਨਿਊਜ਼ ਬਿਊਰੋ)

Apple ਦੀ ਲੇਟੇਸਟ ਸੀਰੀਜ਼ iPhone 12 ਅਧੀਨ ਲਾਂਚ ਹੋਏ iPhone 12 Mini ਕਮਾਈ ਦੇ ਮਾਮਲੇ ’ਚ ਕੋਈ ਬਹੁਤਾ ਵਧੀਆ ਨਹੀਂ ਰਿਹਾ। ਇਸ ਫ਼ੋਨ ਉੱਤੇ ਐਪਲ ਵੱਲੋਂ ਹੁਣ ਲਗਪਗ 6,000 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ।

ਕਿਸਾਨੀ ਮੁੱਦੇ ਨੂੰ ਲੈ ਕੇ ਪ੍ਰਿਅੰਕਾ ਚੋਪੜਾ ‘ਤੇ ਭੜਕੀ ਮੀਆਂ ਖਲੀਫਾ, ਕੀਤਾ ਇਹ ਟਵੀਟ

ਈ-ਕਾਮਰਸ ਪਲੇਟਫ਼ਾਰਮ ਐਮੇਜ਼ੌਨ ਉੱਤੇ ਇਸ ਫ਼ੋਨ ਨੂੰ ਤੁਸੀਂ 66,900 ਰੁਪਏ ਦੀ ਥਾਂ 60,900 ਰੁਪਏ ਵਿੱਚ ਆਰਡਰ ਕਰ ਸਕਦੇ ਹੋ। ਇਸ ਆਫ਼ਰ ਦਾ ਲਾਹਾ ਲੈਣ ਲਈ ਤੁਹਾਨੂੰ HDFC ਕਾਰਡ ਨਾਲ ਭੁਗਤਾਨ ਕਰਨਾ ਹੋਵੇਗਾ; ਇਹ ਡਿਸਕਾਊਂਟ ਤਦ ਹੀ ਮਿਲੇਗਾ।

 

ਸਾਊਥ ਫਿਲਮ ਅਦਾਕਾਰ ਸੂਰਿਆ ਹੋਇਆ ਕੋਰੋਨਾਵਾਇਰਸ ਦਾ ਸ਼ਿਕਾਰ,ਟਵੀਟ ਕਰ ਸ਼ਾਂਝੀ ਕੀਤੀ ਜਾਣਕਾਰੀ

iPhone 12 Mini ’ਚ 5.4 ਇੰਚ ਦੀ ਸੁਪਰ ਰੈਟਿਨਾ XDR OLED ਡਿਸਪਲੇਅ ਦਿੱਤਾ ਗਿਆ ਹੈ। ਇਹ ਫ਼ੋਨ ਡਿਊਏਲ–ਸਿਮ ਸਪੋਰਟ ਨਾਲ ਆਉਂਦਾ ਹੈ। ਤੁਸੀਂ ਇਸ ਵਿੱਚ ਨੈਨੋ ਤੇ ਈ-ਸਿਮ ਵਰਤ ਸਕਦੇ ਹੋ। ਇਹ ਆਈਫ਼ੋਨ iOS 14 ਸਾਫ਼ਟਵੇਅਰ ਉੱਤੇ ਕੰਮ ਕਰਦਾ ਹੈ। ਇਸ ਵਿੱਚ A14 ਬਾਇਓਨਿਕ ਚਿਪ ਦਿੱਤੀ ਗਈ ਹੈ।

ਮਰੀਜ਼ ਦੀ ਮੌਤ ਤੋਂ ਬਾਅਦ ਹਸਪਤਾਲ ‘ਚ ਪਰਿਵਾਰ ਨੇ ਕੀਤਾ ਹੰਗਾਮਾ, ਵਿਗੜੇ ਹਾਲਾਤ

 

ਫ਼ੋਟੋਗ੍ਰਾਫ਼ੀ ਲਈ ਫ਼ੋਨ ਵਿੱਚ ਡਿਊਏਲ ਰੀਅਰ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ ਦਾ ਪ੍ਰਾਇਮਰੀ ਸੈਂਸਰ 12 ਮੈਗਾ-ਪਿਕਸਲ ਦਾ ਅਲਟ੍ਰਾ-ਵਾਈਡ ਹੈ। ਦੂਜਾ 12 ਮੈਗਾ-ਪਿਕਸਲ ਦਾ ਵਾਈਡ ਸੈਂਸਰ ਹੈ। ਆਈਫ਼ੋਨ 12 ਮਿੰਨੀ ਦੇ ਕੈਮਰੇ ਵਿੱਚ ਨਾਈਟ ਮੋਡ, ਡੀਪ ਫ਼ਿਊਜ਼ਨ, ਸਮਾਰਟ HDR 3, 4K ਨਾਈਟ ਮੋਡ, 4K Dolby Vision HDR ਰਿਕਾਰਡਿੰਗ ਜਿਹੇ ਕਈ ਸ਼ਾਨਦਾਰ ਫ਼ੀਚਰਜ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here

Latest News

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

More Articles Like This