ਨਵੀਂ ਦਿੱਲੀ ,20 ਜਨਵਰੀ (ਸਕਾਈ ਨਿਊਜ਼ ਬਿਊਰੋ)
ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਸ਼ਾਮਿਲ ਜ਼ਿਲ੍ਹੇ ਰੋਹਤਕ ਦੇ ਪਿੰਡ ਪਾਕਸਮਾ ਦੇ ਕਿਸਾਨ ਜੈ ਭਗਵਾਨ ਰਾਣਾ ਨੇ ਸਲਫਾਸ ਖਾ ਲਈ ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸੰਜੇ ਗਾਂਧੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ ਮਰਨ ਤੋਂ ਪਹਿਲਾਂ ਕਿਸਾਨ ਨੇ ਇੱਕ ਸੁਸਾਇਡ ਨੋਟ ਵੀ ਲਿਿਖਆ ਸੀ