Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

Political

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਨੂੰ ਮਿਲੇਗਾ ਕਰੋੜਾਂ ਦਾ ਮੁਆਵਜ਼ਾ! ਸਿੱਖਿਆ ਮੰਤਰੀ ਦਾ ਵੱਡਾ ਐਲਾਨ

ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਭਲਾਈ ਲਈ ਇੱਕ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਉਠਾਏ ਗਏ ਇੱਕ

Read More
Political

ਪੰਜਾਬ ਬਜਟ 2026-27: ਸਕੂਲਾਂ ਦੇ ਬੁਨਿਆਦੀ ਢਾਂਚੇ ਲਈ 690 ਕਰੋੜ ਤੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿਧਾਨ ਸਭਾ ਵਿਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ। ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ

Read More
Crime

ਰਾਤ ਨੂੰ ਚਾਪ ਤੇ Momos ਖਾਣ ਮਗਰੋਂ ਭੈਣ ਭਰਾ ਦੀ ਸ਼ੱਕੀ ਹਾਲਾਤਾਂ ਚ ਮੌਤ

ਤਰਨ ਤਾਰਨ ਸ਼ਹਿਰ ਵਿਚ ਭੈਣ-ਭਰਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਬੀਤੀ ਰਾਤ ਉਨ੍ਹਾਂ ਦੀ ਤਬੀਅਤ ਵਿਗੜੀ ਤਾਂ ਸਵੇਰੇ ਮਾਤਾ-ਪਿਤਾ ਦੋਵਾਂ ਬੱਚਿਆਂ ਨੂੰ ਹਸਪਤਾਲ ਲੈ ਕੇ ਗਏ ਜਿਥੇ ਡਾਕਟਰਾਂ ਨੇ ਦੋਵਾਂ

Read More
Political

1000 ਰੁ. ਦੇਣ ਦੇ ਐਲਾਨ ਮਗਰੋਂ MLA ਧਾਲੀਵਾਲ ਤੇ LOP ਬਾਜਵਾ ਦਾ ਪਿਆ ਪੇਚਾ, ਕੀਤੇ ਤਿੱਖੇ ਸਵਾਲ

ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ। ਬਜਟ ਵਿਚ ਨਵੀਂ ਸਕੀਮ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਆਗਾਜ਼ ਕੀਤਾ ਗਿਆ। ਇਸ ਯੋਜਨਾ ਤਹਿਤ ਭਗਵੰਤ ਮਾਨ ਸਰਕਾਰ ਸਾਰੀਆਂ ਬਾਲਗ ਔਰਤਾਂ

Read More
Crime

ਅਮਰੀਕਾ-ਇਜ਼ਰਾਇਲ ਦੇ ਲਗਾਤਾਰ ਹਮਲਿਆਂ ਕਾਰਨ ਈਰਾਨ ਨੇ ਗੁਆਂਢੀ ਮੁਲਕਾਂ ਤੋਂ ਮੰਗੀ ਮੁਆਫੀ- ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਸਾਡੇ ਲਗਾਤਾਰ ਹਮਲਿਆਂ ਕਾਰਨ ਹੀ ਈਰਾਨ ਨੇ ਆਪਣੇ ਗੁਆਂਢੀ ਦੇਸ਼ਾਂ ਤੋਂ ਮੁਆਫ਼ੀ ਮੰਗੀ ਹੈ। ਟਰੂਥ ਸੋਸ਼ਲ ‘ਤੇ ਪੋਸਟ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਜੌਹਨ ਟਰੰਪ ਨੇ

Read More
Health

ਘਰੇਲੂ ਗੈਸ ਸਿਲੰਡਰ 60 ਰੁਪਏ ਮਹਿੰਗਾ, 7 ਮਾਰਚ ਤੋਂ ਨਵੀਆਂ ਦਰਾਂ ਲਾਗੂ

ਕੇਂਦਰ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 60 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ 14.2 ਕਿੱਲੋਗ੍ਰਾਮ ਵਾਲਾ LPG ਸਿਲੰਡਰ ਹੁਣ 853 ਰੁਪਏ ਦੀ ਬਜਾਏ

Read More
Crime

ਪੱਤਰਕਾਰ ਛਤਰਪਤੀ ਕਤਲ ਕਾਂਡ ’ਚ ਰਾਮ ਰਹੀਮ ਹਾਈਕੋਰਟ ਵੱਲੋਂ ਬਰੀ

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕਾਂਡ ਵਿੱਚ ਅੱਜ ਇੱਕ ਨਵਾਂ ਮੋੜ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ ਹੈ।

Read More
Political

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 30 ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਰਵਾਨਾ

ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ 30 ਸਰਕਾਰੀ ਸਕੂਲ ਪ੍ਰਿੰਸੀਪਲਾਂ ਦਾ ਇਕ ਵਿਸ਼ੇਸ਼ ਵਫ਼ਦ ਅੰਤਰਰਾਸ਼ਟਰੀ ਸਿਖਲਾਈ (ਟ੍ਰੇਨਿੰਗ) ਲਈ ਸਿੰਗਾਪੁਰ ਰਵਾਨਾ ਹੋਇਆ। ਇਸ ਮੌਕੇ ਸਿੱਖਿਆ ਵਿਭਾਗ ਵਲੋਂ

Read More
Crime

ਰੈਪਰ ਤੇ ਗਾਇਕ ਬਾਦਸ਼ਾਹ ਖਿਲਾਫ ਪਰਚਾ ਦਰਜ

ਪੰਜਾਬੀ ਗਾਇਕ ਤੇ ਰੈਪਰ ਬਾਦਸ਼ਾਹ ਖਿਲਾਫ ਪਰਚਾ ਦਰਜ ਹੋਇਆ ਹੈ। ਸੂਤਰਾਂ ਅਨੁਸਾਰ ਪੰਚਕੂਲਾ ਦੇ ਸੈਕਟਰ 20 ਵਿਚ ਬਾਦਸ਼ਾਹ ਖਿਲਾਫ ਮਾਮਲਾ ਦਰਜ ਹੋਇਆ ਹੈ। ਇਹ ਮਾਮਲਾ ਉਨ੍ਹਾਂ ਵਲੋਂ ਹਰਿਆਣਵੀ ਗਾਣੇ ਟਟੀਹਰੀ ਨੂੰ ਲੈ

Read More
Crime

ਨੈਨਸੀ ਗਰੇਵਾਲ ਦੇ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਰਾਣੇ ਸਾਥੀ ਵਲੋਂ ਘਰੇਲੂ ਝਗੜੇ ਕਰਕੇ ਕੀਤਾ ਗਿਆ ਕਤਲ : ਸੂਤਰ

ਸੋਸ਼ਲ ਮੀਡੀਆ ਇੰਫੂਲੈਂਸਰ ਨੈਨਸੀ ਗਰੇਵਾਲ ਦੇ ਕਤਲ ਮਾਮਲੇ ‘ਚ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਨੈਨਸੀ ਗਰੇਵਾਲ ਨਾਲ ਜੁੜੀ ਇਕ ਨਵੀਂ ਪੋਸਟ ਵਾਇਰਲ ਹੋ ਰਹੀ ਹੈ ਤੇ ਇਹ ਪੋਸਟ ਕੈਨੇਡੀਅਨ ਮੀਡੀਆ

Read More