ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ? ਕੋਰਟ ਨੇ ਜ਼ਬਤ ਕੀਤੇ ਪਾਸਪੋਰਟ
ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਨਾਮਜ਼ਦ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਈ। ਸੀਬੀਆਈ (CBI) ਨੇ ਮੁਲਜ਼ਮਾਂ ਦੇ ਵਿਦੇਸ਼ ਭੱਜਣ
Read More












