Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

Political

ਈਰਾਨ-ਅਮਰੀਕਾ ਜੰਗ ਵਿੱਚ ਫਸੇ 90 ਲੱਖ ਭਾਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਰਾਤ ਨੂੰ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ

Read More
Crime

ਜਲੰਧਰ ਗੋਲੀ ਕਾਂਡ ਵਿਚ ਮਾਨ ਸਰਕਾਰ ਦਾ ਵੱਡਾ ਐਕਸ਼ਨ; ਏਸੀਪੀ ਤੇ ਐਸਐਚਓ ਮੁਅੱਤਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਮਾਡਲ ਟਾਊਨ ਦੇ ਏਸੀਪੀ ਪਰਮਿੰਦਰ ਸਿੰਘ ਅਤੇ ਐਸਐਚਓ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲ ਹੀ

Read More
Political

 ਭਾਰਤ ਨੇ ਰੱਦ ਕੀਤੀਆਂ ਸੈਂਕੜੇ ਉਡਾਣਾਂ, ਫਸੇ ਭਾਰਤੀਆਂ ਲਈ ਅਡਵਾਈਜ਼ਰੀ ਜਾਰੀ , ਐਮਰਜੈਂਸੀ ਨੰਬਰ ਜਾਰੀ

ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਅਤੇ ਖਾੜੀ ਖੇਤਰ ਵਿਚ ਹਵਾਈ ਖੇਤਰ ਦੇ ਬੰਦ ਹੋਣ ਦੇ ਮੱਦੇਨਜ਼ਰ ਸੰਚਾਲਨ ਵਿਚ ਰੁਕਾਵਟ ਪੈਣ ਕਾਰਨ ਐਤਵਾਰ ਨੂੰ ਮੁੰਬਈ ਅਤੇ ਦਿੱਲੀ ਹਵਾਈ ਅੱਡਿਆਂ ‘ਤੇ 225

Read More
Political

ਹਰਸਿਮਰਤ ਬਾਦਲ ਦੇ ਬਿਆਨ ਤੇ ਕਾਂਗਰਸ ਦਾ ਪਲਟਵਾਰ, ਬੋਲੇ- ‘ਕਾਂਗਰਸ ਦੀ ਚਿੰਤਾ ਛੱਡੋ, ਆਪਣਾ CM ਚਿਹਰਾ ਤਾਂ ਦੱਸੋ’

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਤੋਂ ਸ਼ਬਦੀ ਹਮਲੇ ਤੇਜ਼ ਹੋ ਗਏ ਹਨ। ਅੰਮ੍ਰਿਤਸਰ ਵਿੱਚ ਕਾਂਗਰਸ ਦੇ ਦਿੱਗਜ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸ਼੍ਰੋਮਣੀ ਅਕਾਲੀ ਦਲ

Read More
Crime

ਮੂਸੇਵਾਲਾ ਕਤਲ ਮਾਮਲੇ ‘ਚ ਅਨਮੋਲ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਪੰਜਾਬ ਲਿਆਉਣ ਲਈ ਦਿੱਤੀ ਅਰਜ਼ੀ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਨਵੀਂ ਕਾਨੂੰਨੀ ਪਹਿਲ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੇ ਭਤੀਜੇ ਅਨਮੋਲ ਬਿਸ਼ਨੋਈ ਦੀ ਗ੍ਰਿਫ਼ਤਾਰੀ ਲਈ ਉਸ ਦੇ ਵਕੀਲ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ।

Read More
Entertainment

ਬਿਨਾਂ ਸਿਮ ਕਾਰਡ ਨਹੀਂ ਚੱਲੇਗਾ WhatsApp; ਅੱਜ ਤੋਂ ਹੋਏ ਵੱਡੇ ਬਦਲਾਅ

1 ਮਾਰਚ, 2026 ਤੋਂ ਚਾਰ ਮਹੱਤਵਪੂਰਨ ਬਦਲਾਅ ਲਾਗੂ ਹੋਣ ਵਾਲੇ ਹਨ। ਇਸਦਾ ਸਿੱਧਾ ਅਸਰ ਤੁਹਾਡੇ ਜੀਵਨ ‘ਤੇ ਪਵੇਗਾ। ਅੱਜ, ਐਤਵਾਰ ਤੋਂ, ਵਪਾਰਕ ਗੈਸ ਸਿਲੰਡਰ 31 ਰੁਪਏ ਤੱਕ ਮਹਿੰਗੇ ਹੋ ਗਏ ਹਨ। ATF

Read More
Entertainment

ਵਰਿੰਦਰ ਘੁੰਮਣ ਦੀ ਮੈਡੀਕਲ ਰਿਪੋਰਟ ‘ਚ ਵੱਡਾ ਖੁਲਾਸਾ, ਆਪ੍ਰੇਸ਼ਨ ਦੌਰਾਨ ਹਸਪਤਾਲ ਦੀ ਲਾਪਰਵਾਹੀ ਨਾਲ ਹੋਈ ਮੌ.ਤ

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਪਰਿਵਾਰ ਨੇ ਉਸਦੀ ਮੌਤ ਦੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਖੁਲਾਸਾ ਕੀਤਾ ਹੈ। ਪਰਿਵਾਰਕ ਮੈਂਬਰ ਰੱਬੀ ਨੇ ਕਿਹਾ ਕਿ ਉਸਦੇ ਭਰਾ ਦੀ ਮੌਤ ਦੀ ਜਾਂਚ ਲਈ ਬਣਾਈ ਗਈ

Read More
Crime

ਅਮਰੀਕਾ ਤੇ ਇਜ਼ਰਾਈਲ ਦੇ ਹਮਲੇ ‘ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ

ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ ‘ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ।

Read More
Crime

ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ 5.4

Read More
Political

ਕਾਂਗਰਸ ਹਾਈ ਕਮਾਂਡ ਆਪਣਾ ਪ੍ਰਭਾਵ ਗਵਾ ਚੁੱਕੀ ਹੈ- ਸੁਨੀਲ ਜਾਖੜ

ਚੰਡੀਗੜ੍ਹ 28 ਫਰਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਜਿਸ ਤਰ੍ਹਾਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਪੰਜਾਬ ਆ ਕੇ ਆਪਣੇ ਆਗੂਆਂ ਨੂੰ ਜਨਤਕ ਤੌਰ ਤੇ ਨਸੀਹਤ

Read More