Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

Punjab

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 21 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ

Read More
Punjab

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 21 ਮਈ, 2026 ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ

Read More
Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਚੰਡੀਗੜ੍ਹ, 20 ਮਈ, 2026 ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ

Read More
Punjab

ਯੁੱਧ ਨਸ਼ਿਆਂ ਵਿਰੁੱਧ ਦੇ 444ਵੇਂ ਦਿਨ 4.2 ਕਿਲੋ ਹੈਰੋਇਨ ਸਮੇਤ 104 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 20, ਮਈ, 2026 ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 119ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ

Read More
delhi

ਸਰਕਾਰੀ ਨੌਕਰੀਆਂ ‘ਚ ਸਿੱਖਾਂ ਲਈ ਕਬੀਲਾ/ਟ੍ਰਾਇਬਸ ਰਾਖਵਾਂਕਰਨ ਲਾਗੂ ਹੋਵੇ: ਜੀਕੇ

ਨਵੀਂ ਦਿੱਲੀ (20, ਮਈ 2026) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਰਕਾਰੀ ਨੌਕਰੀਆਂ ‘ਚ ਸਿੱਖਾਂ ਲਈ ਕਬੀਲਾ/ਟ੍ਰਾਇਬਸ ਰਾਖਵਾਂਕਰਨ ਲਾਗੂ ਕਰਨ ਦੀ ਵਕਾਲਤ ਕੀਤੀ ਹੈ। ਕੌਮੀ ਮਾਇਨੋਰਿਟੀ

Read More
Punjab

ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ: ਡੀਜੀਪੀ ਗੌਰਵ ਯਾਦਵ*

ਚੰਡੀਗੜ੍ਹ/ਅੰਮ੍ਰਿਤਸਰ, 20 ਮਈ,2026 ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ

Read More
Punjab

ਪ੍ਰਧਾਨ ਮੰਤਰੀ ਹਮੇਸ਼ਾ ਵਿਦੇਸ਼ੀ ਦੌਰਿਆਂ ‘ਤੇ ਰਹਿੰਦੇ ਹਨ, ਪਰ ਦੇਸ਼ ਦੇ ਨਾਗਰਿਕਾਂ ਨੂੰ ਇਹ ਕਦੇ ਨਹੀਂ ਦੱਸਦੇ ਕਿ ਭਾਰਤ ਨੂੰ ਉਨ੍ਹਾਂ ਦੇ ਦੌਰਿਆਂ ਤੋਂ ਕੀ ਹਾਸਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ 19 ਮਈ, 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ

Read More
Punjab

ਅੰਡਰਗਰਾਊਂਡ ਬਿਜਲੀ ਸਪਲਾਈ ਨਾਲ ਬਿਜਲੀ ਦੇ ਖੰਭੇ ਲਾਉਣ ਮੌਕੇ ਹੁੰਦੀ ਸਿਆਸਤ ਵੀ ਖਤਮ ਹੋ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 19 ਮਈਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ

Read More
Politics

ਚਾਹ ਦੀ ਚੁਸਕੀ ਨਾਲ ਭਾਜਪਾ ਦਾ ਬਦਲਾਅ ਮਿਸ਼ਨ ਸ਼ੁਰੂ, AAP ਸਰਕਾਰ ‘ਤੇ ਤਰੁਣ ਚੁਘ ਦੇ ਤਿੱਖੇ ਹਮਲੇ

19 ਮਈ, 2026 ਅੰਮ੍ਰਿਤਸਰ ਦੇ ਹਾਥੀ ਗੇਟ ਸਥਿਤ ਇਕ ਪੁਰਾਣੀ ਚਾਹ ਦੀ ਦੁਕਾਨ ‘ਤੇ ਭਾਜਪਾ ਦੇ ਰਾਸ਼ਟਰੀ ਮਹਾਸਚਿਵ ਤਰੁਨ ਚੁਗ ਨੇ ਸਵੇਰੇ ਸਵੇਰੇ ਚਾਹ ਦੀ ਚੁਸਕੀ ਦਾ ਆਨੰਦ ਲਿਆ। ਇਸ ਦੌਰਾਨ ਉਨ੍ਹਾਂ

Read More
Health

ਗਰਮੀ ਤੋਂ ਬਚਾਅ ਲਈ ਤਰਲ ਪਦਾਰਥਾਂ ਦਾ ਸੇਵਨ ਬਹੁਤ ਜ਼ਰੂਰੀ : ਪ੍ਰਿੰਸੀਪਲ ਮੈਡੀਕਲ ਅਫ਼ਸਰ ਬੀਬੀਐਮਬੀ

ਤਲਵਾੜਾ 19 ਮਈ, 2026 ਬੀਬੀਐਮਬੀ ਦੇ ਮੁੱਖ ਇੰਜਨੀਅਰ ਰਾਕੇਸ਼ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਬੀਬੀਐਮਬੀ ਹਸਪਤਾਲ ਦੇ ਪ੍ਰਿੰਸੀਪਲ ਮੈਡੀਕਲ ਅਫ਼ਸਰ ਡਾ: ਸੁਰਿੰਦਰ ਪਾਲ ਸਿੰਘ ਨੇ ਗਰਮੀ ਦੇ ਮੱਦੇ ਨਜਰ ਲੋਕਾਂ ਲਈ ਸਲਾਹ ਜਾਰੀ

Read More