Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

breaking

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਵਿਰੁੱਧ ਪੰਜਾਬ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਭ੍ਰਿਸ਼ਟਾਚਾਰ ਨਾਲ ਸੰਬੰਧਿਤ

Read More
breaking

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਧੀਨ ਲਗਭਗ 1 ਲੱਖ ਡਾਇਲਿਸਿਸ ਪ੍ਰਕਿਰਿਆਵਾਂ ਕੀਤੀਆਂ ਜਾ ਚੁੱਕੀਆਂ ਹਨ, ਜਿੰਨ੍ਹਾਂ ‘ਤੇ ਕਰੀਬ ₹16.5 ਕਰੋੜ ਦਾ ਖ਼ਰਚ ਕੀਤਾ

Read More
breaking

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ। 94 ਵਿੱਚੋਂ 88 ਵਿਧਾਇਕਾਂ ਨੇ ਸਰਕਾਰ ਦੇ ਹੱਕ ਵਿੱਚ ਵੋਟ ਪਾਈ। ਇਸ ਦੌਰਾਨ ਚਾਰ

Read More
breaking

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਮਜ਼ਦੂਰ ਦਿਵਸ ਉਤੇ ਮਜ਼ਦੂਰਾਂ ਨੂੰ ਵੱਡਾ ਤੋਹਫਾ

Read More
breaking

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ’ਚ ਸਹਿਮ ਦਾ ਮਾਹੌਲ ਹੈ । ਜੀਟੀ ਰੋਡ ’ਤੇ ਏਵਨ ਪੈਲੇਸ ਦੇ ਨੇੜੇ ਕਾਰ ਵਿੱਚ ਬੈਠੇ ਗੁਰਪ੍ਰੀਤ

Read More
Political

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ

Read More
breaking

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ।

Read More
breaking

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ

Read More
breaking

ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ

Read More
breaking

ਸਮਰਪਿਤ ਅਧਿਆਪਕ, ਕ੍ਰਾਂਤੀਕਾਰੀ ਸੁਧਾਰ ਅਤੇ ਹੋਣਹਾਰ ਵਿਦਿਆਰਥੀ ਪੰਜਾਬ ਦੀ ਸਿੱਖਿਆ ਨੂੰ ਨਵਾਂ ਰੂਪ ਦੇ ਰਹੇ: ਭਗਵੰਤ ਸਿੰਘ ਮਾਨ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ

Read More