Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

Political

ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਰਕਾਰ ਦਾ ਵੱਡਾ ਫੈਸਲਾ, ਸਹਾਇਤਾ ਵਧਾ ਕੇ 10000 ਰੁਪਏ ਕੀਤੀ

ਚੰਡੀਗੜ੍ਹ, 19 ਮਾਰਚ:ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ

Read More
Crime

ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ, ਕਥਿਤ ਆਡੀਓ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ

ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇਕ ਕਥਿਤ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ। ਦੱਸ ਦੇਈਏ ਕਿ

Read More
Crime

ਸਿੱਖ ਕੁੜੀਆਂ ਨੂੰ ਮੁਸਲਮਾਨ ਬਣਨ ਲਈ ਦਿੱਤੇ ਜਾ ਰਹੇ 10 ਹਜ਼ਾਰ ਪੌਂਡ, ਹੋਇਆ ਵੱਡਾ ਖੁਲਾਸਾ

ਬ੍ਰਿਟੇਨ ਵਿੱਚ ਕੌਰ-ਟੂ-ਖਾਨ ਮੁਹਿੰਮ ਚਲਾਈ ਜਾ ਰਹੀ ਹੈ। ਸਿੱਖ ਕੁੜੀਆਂ ਨੂੰ ਲਲਚਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਮੁਸਲਮਾਨ ਬਣਾਇਆ ਜਾ ਰਿਹਾ ਹੈ। ਪਾਕਿਸਤਾਨੀ Grooming Gang ਅਜਿਹਾ ਕਰਨ ਲਈ ਬ੍ਰਿਟੇਨ ਵਿੱਚ ਸਰਗਰਮ

Read More
Political

ਰਾਜਸਥਾਨ ’ਤੇ ਪੰਜਾਬ ਦੇ ਪਾਣੀ ਦਾ 1.44 ਲੱਖ ਕਰੋੜ ਰੁਪਇਆ ਬਕਾਇਆ- ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ‘ਤੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ

Read More
Crime

AI ਵੀਡੀਓ ਨਾਲ ਬੇਅਦਬੀ, ਕੰਕਾਲ ਨੂੰ ਪੰਗ ਬੰਨ੍ਹੇ ਤੇ ਜੁੱਤੇ ਪਹਿਨੇ ਹੋਏ ਦਰਬਾਰ ਸਾਹਿਬ ‘ਚ ਦਿਖਾਇਆ ਗਿਆ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਾਲ ਸਬੰਧਤ ਇੱਕ AI Generated (ਆਰਟੀਫੀਸ਼ੀਅਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ, ਇੱਕ ਕੰਕਾਲ (ਪਿੰਜਰ) ਨੂੰ ਪੱਗ ਬੰਨ੍ਹ ਕੇ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਘੁੰਮਦੇ ਦਿਖਾਇਆ ਗਿਆ

Read More
Political

ਗੈਸ ਕਿੱਲਤ ਤੋਂ ਮਿਲੇਗੀ ਰਾਹਤ !,ਗੁਜਰਾਤ ਪੁੱਜਿਆ ਗੈਸ ਲੈਕੇ ਨੰਦਾ ਦੇਵੀ ਜਹਾਜ਼

ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਬਾਵਜੂਦ ਭਾਰਤ ਲਈ ਐਲ.ਪੀ.ਜੀ. ਅਤੇ ਕੱਚਾ ਤੇਲ ਲੈ ਕੇ ਜਾਣ ਵਾਲੇ ਭਾਰਤੀ ਝੰਡੇ ਵਾਲੇ ਟੈਂਕਰ ਸੁਰੱਖਿਅਤ ਢੰਗ ਨਾਲ ਗੁਜਰਾਤ ਦੀਆਂ ਬੰਦਰਗਾਹਾਂ ‘ਤੇ ਪਹੁੰਚ ਰਹੇ ਹਨ,

Read More
Crime

ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ  ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਗੋਲਡੀ ਬਰਾੜ ਵਲੋਂ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਧਮਕੀ ਇਕ ਆਡੀਓ ਕਾਲ ਰਾਹੀਂ ਦਿੱਤੀ ਗਈ

Read More
Political

ਪੰਜਾਬ ‘ਚ 21 ਮਾਰਚ ਤੋਂ ਲਗਾਤਾਰ 3 ਛੁੱਟੀਆਂ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਜੇਕਰ ਤੁਸੀਂ ਵੀ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਜਾਂ ਕਿਸੇ ਜ਼ਰੂਰੀ ਕੰਮ ਲਈ ਸਰਕਾਰੀ ਦਫ਼ਤਰ ਜਾਣ ਦਾ ਪਲਾਨ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਪੰਜਾਬ ਵਿੱਚ

Read More
Political

ਰਾਜਾ ਵੜਿੰਗ ਤੇ ਗੁਰਜੀਤ ਸਿੰਘ ਔਜਲਾ ਸਮੇਤ ਅੱਠ ਸੰਸਦ ਮੈਂਬਰਾਂ ਦੀ ਮੁਅੱਤਲੀ ਹੋਈ ਰੱਦ

 ਲੋਕ ਸਭਾ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਮੁਅੱਤਲ ਕੀਤੇ ਗਏ ਅੱਠ ਸੰਸਦ ਮੈਂਬਰਾਂ ‘ਤੇ ਲਗਾਈ ਗਈ ਮੁਅੱਤਲੀ ਹਟਾ ਦਿੱਤੀ ਗਈ ਹੈ। ਇਨ੍ਹਾਂ ਅੱਠ ਸੰਸਦ ਮੈਂਬਰਾਂ ਵਿਚ ਕਾਂਗਰਸ ਪਾਰਟੀ ਦੇ ਸੱਤ ਅਤੇ ਖੱਬੇ

Read More
Political

‘ਆਪ’ ਸਰਕਾਰ ਨੇ 4 ਸਾਲਾਂ ’ਚ ਪੂਰੇ ਕੀਤੇ ਆਪਣੇ ਸਾਰੇ ਵਾਅਦੇ- ਮੁੱਖ ਮੰਤਰੀ

 ਆਮ ਆਦਮੀ ਦੀ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ

Read More