Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

ਮੁੱਖ ਮੰਤਰੀ ਭਗਵੰਤ ਮਾਨ ਨੇ ਅਨਿਲ ਕੁਮਾਰ ਸੇਠੀ ਦਾ ‘ਆਪ’ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 13 ਮਈ 2026 ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ।

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਤੇ ਤਿੰਨਾਂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 12 ਮਈ ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52

Read More

ਰਾਹੁਲ ਗਾਂਧੀ ਦਾ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ: “NEET 2026 ਦਾ ਰੱਦ ਹੋਣਾ ਨੌਜਵਾਨਾਂ ਦੇ ਭਵਿੱਖ ਨਾਲ ਅਪਰਾਧ”

ਨਵੀਂ ਦਿੱਲੀ | 12 ਮਈ, 2026 ਕਾਂਗਰਸ ਆਗੂ ਰਾਹੁਲ ਗਾਂਧੀ ਨੇ NEET-UG 2026 ਪ੍ਰੀਖਿਆ ਰੱਦ ਹੋਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਉਨ੍ਹਾਂ ਨੇ ਇਸ

Read More

NEET-UG 2026 ਪ੍ਰੀਖਿਆ ਰੱਦ: ਪੇਪਰ ਲੀਕ ਤੋਂ ਬਾਅਦ NTA ਦਾ ਵੱਡਾ ਫੈਸਲਾ, ਜਲਦ ਹੋਵੇਗੀ ਦੁਬਾਰਾ ਪ੍ਰੀਖਿਆ

ਨਵੀਂ ਦਿੱਲੀ | 12 ਮਈ 2026 ਦੇਸ਼ ਭਰ ਦੇ ਲੱਖਾਂ ਮੈਡੀਕਲ ਉਮੀਦਵਾਰਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ 3 ਮਈ 2026 ਨੂੰ ਆਯੋਜਿਤ ਕੀਤੀ ਗਈ NEET-UG

Read More

ਯੂਪੀ ਦੇ 4 ਟੁਕੜੇ ਅਤੇ ਆਬਾਦੀ ਦਾ ਬੋਝ: ਸ਼ਸ਼ੀ ਥਰੂਰ ਨੇ ਦੱਸਿਆ ਕਿਉਂ ਜ਼ਰੂਰੀ ਹੈ ਰਾਜ ਦੀ ਵੰਡ*

ਨਵੀਂ ਦਿੱਲੀ/ਸੈਨ ਫਰਾਂਸਿਸਕੋ (12 ਮਈ 2026) ਕਾਂਗਰਸ ਦੇ ਦਿੱਗਜ ਨੇਤਾ ਅਤੇ ਤਿਰੂਵਨੰਤਪੁਰਮ ਤੋਂ ਸਾਂਸਦ ਸ਼ਸ਼ੀ ਥਰੂਰ ਨੇ ਉੱਤਰ ਪ੍ਰਦੇਸ਼ ਦੀ ਵਿਸ਼ਾਲ ਆਬਾਦੀ ਅਤੇ ਪ੍ਰਸ਼ਾਸਨਿਕ ਚੁਣੌਤੀਆਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ

Read More

ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ

Read More

ਪੰਜਾਬ ਦੇ ਲੋਕ ਭਾਜਪਾ ਦੀਆਂ ਘਟੀਆ ਚਾਲਾਂ ਅੱਗੇ ਕਦੇ ਨਹੀਂ ਝੁਕਣਗੇ ਅਤੇ ਸਹੀ ਸਮੇਂ ‘ਤੇ ਇਸ ਦਾ ਢੁਕਵਾਂ ਜਵਾਬ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 11 ਮਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ

Read More

ਬਾਲ ਸਾਹਿਤਕਾਰ ਤੇ ਗਾਇਕ ਕਮਲਜੀਤ ਨੀਲੋਂ ਹੋਏ ਪਾਠਕਾਂ ਦੇ ਰੂਬਰੂ

ਪਟਿਆਲਾ 12 ਮਈਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਮਹੀਨਾਵਾਰ ਪੁਸਤਕ ਬੈਠਕ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਪੜ੍ਹੀਆਂ ਪੁਸਤਕਾਂ ਬਾਰੇ ਚਰਚਾ ਕੀਤੀ ਗਈ। ਇਸ

Read More

ਭ੍ਰਿਸ਼ਟਾਚਾਰ ਨੂੰ ਲੁਕਾਉਣ ਲਈ ਰਾਸ਼ਟਰੀ ਨਾਇਕਾਂ ਦਾ ਅਪਮਾਨ ਕਰ ਰਹੇ ਹਨ ਭਗਵੰਤ ਮਾਨ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 9 ਮਈਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਆਪਣੀ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਤੋਂ

Read More

ਵੱਡੀ ਕਾਰਵਾਈ ਦੌਰਾਨ ਧੋਖਾਧੜੀ ਵਾਲੇ ਡੈਬਿਟ ਨੋਟ ਅਤੇ ਖਾਲੀ ਟਰਾਂਸਪੋਰਟ ਦਸਤਾਵੇਜ਼ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ

Read More