ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ
ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਵਾਈ। ਦੋਵੇਂ ਵਕੀਲ ਘੁੰਮਣ ਭਰਾਵਾਂ ਵਜੋਂ ਜਾਣੇ ਜਾਂਦੇ ਹਨ।
Read More












