ਰੇਲਵੇ ਟਰੈਕ ਧਮਾਕਾ ਮਾਮਲੇ ‘ਚ 4 ਬੰਦੇ ਕਾਬੂ, ਪਟਿਆਲਾ ਪੁਲਿਸ ਨੇ ਕੀਤੇ ਵੱਡੇ ਖੁਲਾਸੇ
ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਇੱਕ ਅੱਤਵਾਦੀ ਮਾਡਿਊਲ ਦਾ ਵੀ ਪਰਦਾਫਾਸ਼ ਕੀਤਾ ਹੈ
Read More












