ਦੋ ਗੁੱਟਾਂ ਵਿਚਕਾਰ ਖੂਨੀ ਝੜਪ, ਵੀਡੀਓ ਵਾਇਰਲ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ(ਕੰਵਲਜੀਤ ਸਿੰਘ), 6 ਅਪ੍ਰੈਲ

Bloody clash two wrists video viral:ਪਟਿਆਲਾ ਦੇ ਕੋਤਵਾਲੀ ਥਾਣਾ ਦੇ ਅਧੀਨ ਪੈਂਦੇ ਕਿਤਾਬਾਂ ਵਾਲੇ ਬਾਜ਼ਾਰ ਵਿਖੇ ਦੋ ਗੁਟਾਂ ਦੇ ਵਿਚਕਾਰ ਹੋਈ ਖੂਨੀ ਝੜਪ ਇਸ ਸਾਰੀ ਘਟਨਾ ਦੇ ਵਿਚ ਸਾਫ਼ ਤੌਰ ਤੇ ਜੋ ਵੀਡੀਓ ਵਾਇਰਲ ਹੋਈ ਹੈ ਉਸ ਵਿੱਚ ਦਿਖਾਈ ਦਿੰਦਾ ਹੈ l ਕਿ ਕਿਸ ਤਰਾ ਕੁਝ ਨੌਜਵਾਨ ਇੱਕ ਸਫ਼ੈਦ ਰੰਗ ਦੀ ਕਾਰ ਉਤੇ ਇੱਟਾਂ ਨਾਲ ਹਮਲਾ ਕਰ ਰਹੇ ਹਨ l ਫਿਲਹਾਲ ਇਸ ਘਟਨਾ ਦੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਲੇਕਿਨ ਇੱਕ ਦਿਨ ਦੇ ਵਿੱਚ ਇਸ ਤਰ੍ਹਾਂ ਦੀਆਂ ਦੋ ਵਾਰਦਾਤਾਂ ਹੋਈਆਂ l

ਕਿਤੇ ਨਾ ਕਿਤੇ ਪੁਲ਼ਸ ਲਈ ਵੱਡੇ ਸਵਾਲ ਉਠਦੇ ਹਨ ਇਸ ਲੜਾਈ ਵਿੱਚ ਦੋਨੋ ਗੁਟਾਂ ਦੇ ਵਿਅਕਤੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਇਸ ਸਾਰੀ ਘਟਨਾ ਦੇ ਵਿੱਚ ਇੱਕ ਗੱਡੀ ਜੋ ਕਿ ਬਹੁਤ ਹੀ ਬੁਰੀ ਹਾਲਤ ਦੇ ਵਿੱਚ ਪਾਈ ਗਈ ਹੈ ਫਿਲਹਾਲ ਕੋਤਵਾਲੀ ਥਾਣਾ ਪੁਲਸ ਵੱਲੋਂ ਮੌਕੇ ਤੇ ਪਹੁੰਚ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ lਅਤੇ ਉਨ੍ਹਾਂ ਨੇ ਆਖਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਕਾਰ ਉਥੇ ਕੁੱਝ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ ਜਾਂਚ ਜਾਰੀ ਹੈl

ਦੋ ਗੁੱਟਾਂ ਵਿਚਕਾਰ ਖੂਨੀ ਝੜਪ

ਕੋਤਵਾਲੀ ਥਾਣਾ ਤੋਂ ਮੌਕੇ ਤੇ ਪਹੁੰਚੇ ਏ.ਐਸ.ਆਈ ਲਖਵਿੰਦਰ ਸਿੰਘ ਨੇ ਆਖਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਕ ਚਿੱਟੇ ਰੰਗ ਦੀ ਕਾਰ ਜੋ ਕਿ ਇਸ ਕਿਤਾਬਾਂ ਵਾਲੇ ਬਾਜ਼ਾਰ ਤੋਂ ਕੁਝ ਹੀ ਦੂਰੀ ਤੇ ਖੜੀ ਹੈ ਜਿਸ ਉੱਪਰ ਹਮਲਾ ਹੋਇਆ ਹੈ ਅਸੀਂ ਮੌਕੇ ਤੇ ਪਹੁੰਚੇ ਤਾਂ ਉਸ ਨੇ ਦੇਖਿਆ ਕਿ ਇਹ ਕਾਰ ਬਹੁਤ ਹੀ ਬੁਰੀ ਹਾਲਤ ਵਿਚ ਪਈ ਹੈ ਤੇ ਪਤਾ ਲੱਗਾ ਹੈ lਕਿ ਦੋ ਗੁਟਾਂ ਦੇ ਵਿਚਕਾਰ ਇਥੇ ਲੜਾਈ ਹੋਈ ਸੀ l

ਜਿਸ ਵਿੱਚ ਇਹ ਚਿੱਟੇ ਰੰਗ ਦੀ ਕਾਰ ਟੁੱਟੀ ਹੈ ਅਤੇ ਇਸ ਉਪਰ ਦੂਸਰੇ ਗਰੁੱਪ ਵੱਲੋਂ ਇੱਟਾਂ ਅਤੇ ਲਾਠੀਆਂ ਨਾਲ ਹਮਲਾ ਕੀਤਾ ਗਿਆ ਹੈ l ਦੋਨੋਂ ਹੀ ਗਰੁੱਪਾਂ ਦੇ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਉਹ ਹਸਪਤਾਲ ਵਿਚ ਦਾਖਲ ਹਨ ਹਸਪਤਾਲ ਵੱਲੋਂ ਸੂਚਨਾ ਮਿਲਣ ਤੇ ਉਥੇ ਜਾ ਕੇ ਦੋਨਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਫਿਲਹਾਲ ਗੱਡੀ ਨੂੰ ਸਾਡੇ ਵੱਲੋਂ ਆਪਣੀ ਹਿਰਾਸਤ ਵਿਚ ਲਿਆ ਗਿਆ ਹੈl

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This