ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਸੋਨੂੰ ਸੋਦ, ਕੋਰੋਨਾ ਦੇ ਖ਼ਾਤਮੇ ਦੀ ਕੀਤੀ ਅਰਦਾਸ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਅੰਮ੍ਰਿਤਸਰ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Sonu soud sri harmandir sahib: ਲੋਕਾਂ ਲਈ ਮਸੀਹਾ ਬਣੇ ਮਸ਼ਹੂਰ ਬਾਲੀਵੱੁਡ ਅਦਾਕਾਰ ਸੋਨੂੰ ਸੂਦ ਅੱਜ ਸਵੇਰੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਹਨਾਂ ਨੇ ਗੁਰੁ ਘਰ ਕੀਰਤਨ ਦਾ ਆਨੰਦ ਮਾਣਦੇ ਹੋਏ ਆਸ਼ੀਰਵਾਦ ਲਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਦੇਸ਼ ਵਿਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਉਹਨਾਂ ਨੇ ਵਾਹਿਗੁਰੂ ਅੱਗੇ ਮਹਾਂਮਾਰੀ ਦੇ ਖਾਤਮੇ ਲਈ ਅਰਦਾਸ ਕੀਤੀ।

Sonu sood

ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨੀ ਮਸਲੇ ਦੇ ਜਲਦੀ ਹੱਲ ਹੋਣ ਦੀ ਆਸ ਪ੍ਰਗਟਾਈ। ਉਹਨਾਂ ਕਿਹਾ ਕਿ ਕਿਸਾਨ ਕਾਫੀ ਲੰਬੇ ਸਮੇਂ ਤੋਂ ਅਪਣੇ ਘਰਾਂ ਤੋਂ ਬਾਹਰ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਇਸ ਮਸਲੇ ਦਾ ਹੱਲ ਜ਼ਰੂਰ ਕੱਢਣਾ ਚਾਹੀਦਾ ਹੈ। ਸੋਨੂੰ ਸੂਦ ਨੇ ਦੱਸਿਆ ਕਿ ਅੱਜ ਉਹ ਬਹੁਤ ਵੱਡੀ ਸ਼ੁਰੂਆਤ ਕਰਨ ਜਾ ਰਹੇ ਹਨ, ਜਿਸ ਦੇ ਤਹਿਤ ਉਹ ਕੋਰੋਨਾ ਸਬੰਧੀ ਦੇਸ਼ ਦੀ ਸਭ ਤੋਂ ਵੱਡੀ ਡਰਾਈਵ ਸ਼ੁਰੂ ਕਰਨਗੇ।

Sonu soodਸੂਤਰਾਂ ਮੁਤਾਬਿਕ ਅੱਜ ਸੋਨੂੰ ਸੂਦ ਕੋਰੋਨਾ ਵੈਕਸੀਨ ਨੂੰ ਲੈ ਕੇ ਬਾਰਡਰ ’ਤੇ ਹੋਣ ਜਾ ਰਹੇ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ। ਇਸ ਵਿਚ ਬਾਰਡਰ ਰੇਂਜ ਦੇ ਬੀਐਸਐਫ ਦੇ ਡੀਆਈਜੀ ਅਤੇ ਪੰਜਾਬ ਦੇ ਸਿਹਤ ਮੰਤਰੀ ਵੀ ਸ਼ਮੂਲੀਅਤ ਕਰਨਗੇ। ਸੋਨੂੰ ਸੂਦ ਨੇ ਕਿਹਾ ਕਿ ਕੋਰੋਨਾ ਦੇ ਚਲਦਿਆਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਹਨਾਂ ਨੇ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਸਮਾਜਕ ਦੂਰੀ ਬਣਾਉਣ, ਹੱਥ ਧੋਣ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ।

ਤੁਹਾਨੂੰ ਦੱਸ ਦਈਏ ਕਿ ਬਾਲੀਵੱੁਡ ਅਦਾਕਾਰ ਸੋਨੂੰ ਸੂਦ ਗਰੀਬ ਦੇ ਮੁਸੀਬਤ ਵਿੱਚ ਫਸੇ ਲੋਕਾਂ ਲਈ ਮਸੀਹਾ ਬਣੇ ।ਉਹਨਾਂ ਨੇ ਬਹੁਤ ਗਰੀਬ ਲੋਕਾਂ ਦੀ ਮਾਲੀ ਮਦਦ ਕੀਤੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This