ਖ਼ੂਬ ਪਸੰਦ ਕੀਤੀ ਜਾ ਰਹੀ ਹੈ ਅਮਿਤਾਭ ਬੱਚਨ ਦੀ ਇਹ ਫੋਟੋ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Amitabh bachchan new picture: ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਅਕਸਰ ਆਪਣੀਆਂ ਫਿਲਮਾਂ ਤੇ ਪੋਸਟਾਂ ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਰਹਿੰਦੇ ਹਨ। ਉਹਨਾਂ ਦੇ ਫੈਨਸ ਉਹਨਾਂ ਨੂੰ ਬਹੁਤ ਪਿਆਰ ਕਰਦੇ ਹਨ। ਹਾਂਲ ਹੀ ਵਿੱਚ ਬਿੱਗ ਬੀ ਅਮਿਤਾਭ ਬੱਚਨ ਦੀ ਇੱਕ ਤਸਵੀਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਜਿਸ ਨੂੰ ਉਹਨਾਂ ਨੇ ਆਪਣੇ ਟਵਿੱਟਰ ਅਕਾਊਂਟ ਤੇ ਸ਼ੇਅਰ ਕੀਤਾ ਹੈਪਇਹ ਇੱਕ ਬਲੈਕ ਐਂਡ ਵ੍ਹਾਈਟ ਹੈ। ਇਸ ‘ਚ ਬਿੱਗ ਬੀ ਬੈਡ ‘ਤੇ ਸੌਂਦੇ ਹੋਏ ਨਜ਼ਰ ਆ ਰਹੇ ਹਨ।

 

ਜ਼ਿਆਦਾਤਰ ਪ੍ਰਸ਼ੰਸਕ ਤਸਵੀਰ ‘ਤੇ ਪ੍ਰਤੀਕਿਿਰਆ ਦਿੰਦੇ ਹੋਏ ਇਹ ਪੁੱਛ ਰਹੇ ਹਨ ਕਿ ਸੌਣ ਵੇਲੇ ਉਨ੍ਹਾਂ ਦੀ ਇਹ ਤਸਵੀਰ ਕਿਸ ਵੱਲੋਂ ਖਿੱਚੀ ਗਈ ਹੈ।

ਬਿੱਗ ਬੀ ਅਜੇ ਵੀ ਸਿਲਵਰ ਸਕ੍ਰੀਨ ‘ਤੇ ਐਕਟਿਵ ਹਨ। ਉਨ੍ਹਾਂ ਦੀਆਂ ਆਉਣ ਵਾਲੀਆਂ ਫਿਲਮਾਂ ਵਿੱਚ ਅਯਾਨ ਮੁਖਰਜੀ ਦੀ ਬ੍ਰਹਮਾਤਰ, ਰੁਮੀ ਜਾਫਰੀ ਦੇ ਚਿਹਰੇ, ਨਾਗਰਾਜ ਮੰਜੁਲੇ ਦਾ ਝੁੰਡ, ਰਮੇਸ਼ ਅਰਵਿੰਦ ਦੀ ਬਟਰਫਲਾਈ, ਅਜੇ ਦੇਵਗਨ ਦੀ ਮੇਡੇ ਅਤੇ ਵਿਕਾਸ ਬਹਿਲ ਦੀ ਗੁੱਡਬਾਏ ਸ਼ਾਮਲ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This