ਈਦ ਤੋਂ ਪਹਿਲਾਂ ਬੰਬ ਧਮਾਕਾ, 25 ਦੀ ਮੌਤ, ਕਈ ਜ਼ਖਮੀ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਬਗਦਾਦ(ਸਕਾਈ ਨਿਊਜ਼ ਬਿਊਰੋ),20 ਜੁਲਾਈ 2021

ਇਰਾਕ ਦੀ ਰਾਜਧਾਨੀ ਬਗ਼ਦਾਦ ਵਿਚ ਇਕ ਬਾਜ਼ਾਰ ਵਿਚ ਸੋਮਵਾਰ ਨੂੰ ਹੋਏ ਇਕ ਬੰਬ ਧਮਾਕੇ ਵਿਚ ਘੱਟੋ ਘੱਟ 25 ਲੋਕ ਮਾਰੇ ਗਏ ਹਨ ਤੇ ਕਈ ਦਰਜਨਾਂ ਜ਼ਖ਼ਮੀ ਹੋ ਗਏ ਹਨ। ਇਸ ਧਮਾਕੇ ਦੀ ਆਈ.ਐਸ. ਨੇ ਜ਼ਿੰਮੇਵਾਰੀ ਲਈ ਹੈ। ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਸਦਰ ਸ਼ਹਿਰ ਦੀ ਭੀੜ ਭਰੇ ਬਾਜ਼ਾਰ ਵਿੱਚ ਹੋਇਆ। ਇਹ ਧਮਾਕਾ ਈਦ-ਅਲ-ਅਦਾ ਤੋਂ ਇੱਕ ਦਿਨ ਪਹਿਲਾਂ ਹੋਇਆ ਜਦੋਂ ਲੋਕ ਬਾਜ਼ਾਰ ਵਿਚ ਖਰੀਦਦਾਰੀ ਵਿਚ ਰੁੱਝੇ ਹੋਏ ਸਨ।

ਦੋ ਇਰਾਕੀ ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਧਮਾਕੇ ਵਿੱਚ ਘੱਟੋ-ਘੱਟ 25 ਲੋਕ ਮਾਰੇ ਗਏ ਤੇ ਦਰਜਨਾਂ ਹੋਰ ਜ਼ਖ਼ਮੀ ਹੋਏ। ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਇਸਲਾਮਿਕ ਸਟੇਟ ਨੇ ਪਿਛਲੇ ਦਿਨੀਂ ਇਸ ਖੇਤਰ ਵਿੱਚ ਇਸ ਤਰਾਂ ਦੇ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਇਕ ਪੁਲਿਸ ਸੂਤਰ ਨੇ ਦੱਸਿਆ ਕਿ 60 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਸੀ ਅਤੇ ਕੁਝ ਦੁਕਾਨਾਂ ਇਸ ਧਮਾਕੇ ਵਿੱਚ ਸੜ ਕੇ ਸੁਆਹ ਹੋ ਗਈਆਂ। ਇਰਾਕੀ ਫੌਜ ਨੇ ਇਕ ਬਿਆਨ ਵਿਚ ਕਿਹਾ ਕਿ ਹਮਲਾ ਸਦਰ ਸ਼ਹਿਰ ਦੇ ਵਹੀਲਤ ਬਾਜ਼ਾਰ ਵਿਖੇ ਹੋਇਆ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This