ਮੁੱਕੇਬਾਜ਼ Saweety Boora ਨੇ ਦੁਬਈ ‘ਚ ਜਿੱਤਿਆ ਕਾਂਸੀ ਦਾ ਮੈਡਲ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),30 ਮਈ

Boxer Saweety Boora Asian Championships Won the bronze medal in Dubai: ਦੁਬਈ ਦੇ ਵਿੱਚ ਇਸ ਸਮੇਂ ਚਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਰਹਿਣ ਵਾਲੀ ਮੁੱਕੇਬਾਜ਼ ਸਵੀਟੀ ਬੂਰਾ ਨੇ ਕਾਂਸੀ ਦਾ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਇਹ ਤਮਗਾ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕੀਤਾ।

ਇਸ ਦੀ ਜਾਣਕਾਰੀ ਉਹਨਾਂ ਨੇ ਟਵੀਟ ਜ਼ਰੀਏ ਦਿੱਤੀ। ਉਹਨਾਂ ਕਿਹਾ, ‘ਮੈਂ ਦੁਬਈ ਵਿਚ 21 ਮਈ ਤੋਂ 1 ਜੂਨ ਤੱਕ ਹੋ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਮਗਾ ਜਿੱਤਿਆ ਹੈ। ਮੈਂ ਅਪਣਾ ਮੈਡਲ ਸਾਡੇ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਕਰਦੀ ਹਾਂ’।
ਉਹਨਾਂ ਨੇ ਅੱਗੇ ਲਿਖਿਆ, ‘ ਮੈਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦੀ ਹਾਂ ਕਿ ਕਿਸਾਨਾਂ ਦੀ ਅਪੀਲ ਸੁਣੋ ਅਤੇ ਇਸ ਮਹਾਂਮਾਰੀ ਵਿਚ ਲੰਬੇ ਸਮੇਂ ਤੋਂ ਬੈਠੇ ਕਿਸਾਨਾਂ ਬਾਰੇ ਸੋਚੋ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This