ਦਿਨ-ਦਿਹਾੜੇ ਬਜ਼ਾਰ ‘ਚ ਨੌਜਵਾਨ ਦਾ ਕਤਲ,ਤਸਵੀਰਾਂ CCTV ਕੈਮਰੇ ‘ਚ ਕੈਦ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Boy murder in patiala: ਪਟਿਆਲਾ ਦੇ ਕੋਤਵਾਲੀ ਥਾਣਾ ਦੇ ਅਧੀਨ ਪੈਂਦੇ ਤੋਪਖਾਨਾ ਮੋੜ ਦੇ ਨਜ਼ਦੀਕ ਜੁੱਤੀਆਂ ਵਾਲੀ ਦੁਕਾਨਾਂ ਦੇ ਬਾਹਰ 19 ਸਾਲਾ ਸਨਦੀਪ ਨਾਮਕ ਵਿਅਕਤੀ ਦੇ 1 ਇੰਦਰਧਿਰ ਨਾਮਕ ਵਿਅਕਤੀ ਵੱਲੋਂ ਚਾਕੂ ਮਾਰਕੇ ਹੱਤਿਆ ਕਰ ਦਿੱਤੀ ਗਈ ਇਸ ਸਾਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੱਥ ਇਹ ਵੀਡੀਓ ਦੇਖਦੇ ਸਾਰ ਹੀ ਹਰ ਵਿਅਕਤੀ ਦੀ ਰੂਹ ਕੰਬ ਉੱਠੇਗੀ ਕਿ ਕਿਸ ਤਰਾ ਦਿਨ ਦਿਹਾੜੇ ਇਸ ਤਰ੍ਹਾਂ ਭਰੇ ਹੋਏ ਬਾਜ਼ਾਰ ਵਿੱਚ ਚਾਕੂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਮੌਕੇ ਤੇ ਪਹੁੰਚ ਕੋਤਵਾਲੀ ਥਾਣਾ ਪੁਲਸ ਵੱਲੋਂ ਡੈਡ ਬੋਡੀ ਨੂੰ ਕਬਜ਼ੇ ਵਿਚ ਲੈ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ l
ਆਰੋਪੀ ਇੰਦਰਧੀਰ ਨੂੰ ਗ੍ਰਿਫਤਾਰ ਕਰ ਕੋਤਵਾਲੀ ਥਾਣੇ ਲਿਆਂਦਾ ਗਿਆ ਅਤੇ ਉਸ ਖਿਲਾਫ ਵੱਖ-ਵੱਖ ਧਰਾਵਾਂ ਦੇ ਮੁਕੱਦਮੇ ਦਰਜ ਕੀਤੇ ਗਏ ਫਿਲਹਾਲ ਪੁਲਸ ਵੱਲੋਂ ਸੰਦੀਪ ਦੀ ਡੈਡ ਬੋਡੀ ਮੌਰਚਰੀ ਘਰ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਕੋਤਵਾਲੀ ਥਾਣਾ ਮੁਖੀ ਨੇ ਆਖਿਆ ਕਿ ਸਾਡੇ ਵੱਲੋਂ ਆਰੋਪੀ ਨੂੰ ਗਿਰਫਤਾਰ ਕਰ ਲਿਆ ਗਿਆ ਹੈ ਅਤੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ l
ਕੋਤਵਾਲੀ ਥਾਣਾ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਆਖਿਆ ਕਿ ਇੱਕ ਤੋਪ ਖਾਨੇ ਮੋੜ ਦੇ ਨਜ਼ਦੀਕ ਜੁੱਤੀਆਂ ਵਾਲੀ ਦੁਕਾਨ ਦੇ ਬਾਹਰ ਇਕ 19 ਸਾਲਾ ਵਿਅਕਤੀ ਜਿਸ ਦਾ ਨਾਮ ਸੰਦੀਪ ਹੈ ਉਸ ਦਾ ਚਾਕੂ ਮਾਰ ਕੇ ਇੰਦਰਧੀਰ ਨਾਮਕ ਵਿਅਕਤੀ ਵੱਲੋਂ ਕਤਲ ਕੀਤਾ ਗਿਆ ਹੈ ਅਤੇ ਜਿਸ ਵਿਅਕਤੀ ਵੱਲੋਂ ਇਹ ਕਤਲ ਕੀਤਾ ਗਿਆ ਹੈ l
ਇਸ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਉਸ ਵਿਅਕਤੀ ਨੂੰ ਸਾਡੀ ਪੁਲਸ ਟੀਮ ਵੱਲੋਂ ਜਲਦ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ l ਉਸ ਖਿਲਾਫ ਸਾਡੇ ਵੱਲੋਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ ਇਹਨਾਂ ਦੋਨਾਂ ਦੀ ਪਹਿਲਾਂ ਵੀ ਪੁਰਾਣੀ ਰੰਜਸ਼ ਸੀ ਜਿਸ ਕਰਕੇ ਸਾਰੀ ਘਟਨਾ ਨੂੰ ਅੰਜਾਮ ਇੰਦਰਧਿਰ ਵੱਲੋਂ ਦਿੱਤਾ ਗਿਆ ਹੈ ਫਿਲਹਾਲ ਸਾਡੇ ਵੱਲੋਂ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਸੰਦੀਪ ਦੀ ਡੈਡ ਬੋਡੀ ਮੌਰਚਰੀ ਘਰ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This