“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ ਉਸਦੀ ਪੂਜਾ ਕੀਤੀ ਗਈ| ਇਸ ਦਿਨ ਨੂੰ ਵਾਲਮੀਕਿ ਭਾਈਚਾਰੇ ਵੱਲੋਂ ਰਾਵਣ ਦੇ ਬਲੀਦਾਨ ਦਿਵਸ ਵਜੋਂ ਮਨਾਇਆ ਗਿਆ| ਇਸ ਮੌਕੇ ਆਗੂ ਸੋਨੂ ਵਾਲਮੀਕਿ ਨੇ ਕਿਹਾ ਰਾਵਣ ਇੱਕ ਵਿਦਵਾਨ ਮਹਾਪੁਰਖ ਸੀ ਅਤੇ ਅੱਜ ਉਸਦੇ ਹੀ ਪੁਤਲੇ ਸਾੜੇ ਜਾ ਰਹੇ ਹਨ ਜਦਕਿ ਪੁਤਲੇ ਸਮਾਜ ਦੇ ਬੁਰੇ ਅਨਸਰ ਜਿਵੇਂ ਕਿ ਬਲਾਤਕਾਰੀਆਂ ਦੇ ਫੂਕੇ ਜਾਣੇ ਚਾਹੀਦੇ ਹਨ| ਕਿਉਂਕਿ ਰਾਵਣ ਨੇ ਲੰਕਾ ਚ ਸੀਤਾ ਮਾਤਾ ਨਾਲ ਕੋਈ ਵੀ ਬੁਰਾ ਸਲੂਕ ਨਹੀਂ ਕੀਤਾ|

ਇਸ ਵਿਚ ਕੋਈ ਸ਼ੱਕ ਨਹੀਂ ਕਿ ਸਮਾਜ ਦੇ ਅਸਲੀ ਭਕਸ਼ਕ ਤੇ ਦਰਿੰਦੇ ਤਾਂ ਇਹ ਬਲਾਤਕਾਰੀ ਹੀ ਹਨ| ਜੋ ਕਿ ਔਰਤਾਂ ਨੂੰ ਬਸ ਹਵਸ ਦੀ ਇਕ ਮੂਰਤ ਦੀ ਨਿਗ੍ਹਾ ਨਾ ਹੀ ਦੇਖਦੇ ਹਨ| ਅਤੇ ਉਨ੍ਹਾਂ ਦੀ ਪੱਤ ਰੋਲਕੇ ਉਨ੍ਹਾਂ ਨੂੰ ਬੇਰਹਿਮੀ ਨਾਲ ਖਤਮ ਕਰ ਦਿੰਦੇ ਹਨ| ਵਾਲਮੀਕਿ ਭਾਈਚਾਰੇ ਵਲੋਂ ਇਸ ਨਿਵੇਕਲੀ ਪਹਿਲ ਦੀ ਕਾਫੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ| ਅਤੇ ਬਲਾਤਕਾਰੀਆਂ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਸਜ਼ਾ ਲਈ ਅਪੀਲ ਕੀਤੀ ਜਾ ਰਹੀ ਹੈ|

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This