Bus Accident ਦੌਰਾਨ 6 ਲੋਕਾਂ ਨੇ ਤੋੜਿਆ ਦਮ ,15 ਜਖ਼ਮੀ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਰੂਸ(ਸਕਾਈ ਨਿਊਜ਼ ਬਿਊਰੋ),10 ਜੂਨ

Bus accident in russia : ਰੂਸ ਦੇ ਸਵੇਰਦਲੋਵਸਕ  ਇਲਾਕੇ ਵਿੱਚ ਵੀਰਵਾਰ ਦੀ ਸਵੇਰੇ ਇੱਕ ਬੱਸ ਬੇਕਾਬੂ ਹੋ ਕੇ ਪਲਾਂਟ ਦੇ ਦਰਵਾਜੇ ਵਿੱਚ ਜਾ ਟਕਰਾਈ।ਜਿਸ ਕਾਰਨ 6 ਲੋਕਾਂ ਦੀ ਮੌਤ ਹੋਈ ਅਤੇ 15 ਹੋਰ ਜਖਮੀ ਹੋ ਗਏ। ਵਾਪਰੇ ਇਸ ਹਾਦਸੇ ਦੀ ਜਾਣਕਾਰੀ ਇਲਾਕੇ ਦੇ ਅਧਿਕਾਰੀ ਨੇ ਦਿੱਤੀ ।

ਇਸ ਬੱਸ ਵਿਚ ਮਜ਼ਦੂਰ ਸਵਾਰ ਸਨ ਜੋ ਲੇਸਨਾਯ ਦੇ ਇਕ ਪਲਾਂਟ ਵਿਚ ਜਾ ਰਹੇ ਸਨ। ਅਧਿਕਾਰੀਆਂ ਮੁਤਾਬਕ ਵਾਹਨ ਦੀ ਬਰੇਕ ਫੇਲ ਹੋ ਗਈ, ਜਿਸ ਨਾਲ ਇਹ ਪਲਾਂਟ ਦੇ ਦਰਵਾਜਿਆਂ ਨਾਲ ਟਕਰਾ ਗਈ ਅਤੇ ਨੇੜੇ ਬੱਸ ਸਟਾਪ ’ਤੇ ਖੜ੍ਹੇ ਲੋਕਾਂ ਨੂੰ ਵੀ ਇਸ ਨੇ ਕੁਚਲ ਦਿੱਤਾ। ਇਸ ਮਾਮਲੇ ਦੀ ਅਪਰਾਧਕ ਜਾਂਚ ਵੀ ਸ਼ੁਰੂ ਕੀਤੀ ਗਈ ਹੈ।

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This