ਗੈਸ ਸਿਲੰਡਰ ਦੀ ਵਧੀ ਕੀਮਤ ਨੇ ਆਮ ਆਦਮੀ ਨੂੰ ਦਿੱਤਾ ਵੱਡਾ ਝਟਕਾ

Must Read

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ...

ਨਵੀਂ ਦਿੱਲੀ,15 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੈਟਰੋਲ-ਡੀਜ਼ਲ ਦੇ ਨਾਲ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੀ ਵਾਧਾ ਹੋਣ ਨਾਲ ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇੱਥੇ ਪੈਟਰੋਲ-ਡੀਜ਼ਲ ਦੇ ਭਾਅ 26 ਪੈਸੇ ਪ੍ਰਤੀ ਲੀਟਰ ਵਧੇ ਹਨ ਤੇ ਗੈਰ ਸਬਸਿਡੀ ਵਾਲੇ 14.2 ਕਿੱਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਹੁਣ 719 ਰੁਪਏ ਤੋਂ 769 ਰੁਪਏ ਹੋ ਗਈ ਹੈ। ਯਾਨੀ ਸਿਲੰਡਰ ਦੇ ਰੇਟ ‘ਚ 50 ਰੁਪਏ ਦਾ ਵਾਧਾ ਹੋਇਆ ਹੈ।

LPG_Cylinder

ਵਧੀਆਂ ਹੋਈਆਂ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋ ਜਾਣਗੀਆਂ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 89 ਰੁਪਏ ਪ੍ਰਤੀ ਲੀਟਰ ਦੇ ਕਰੀਬ ਵਿਕਦਾ ਹੈ। ਦੇਸ਼ ਦੇ ਕਈ ਸ਼ਹਿਰਾਂ ‘ਚ ਤਾਂ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤਕ ਪਹੁੰਚਣ ਵਾਲਾ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 95.46, ਚੇਨੱਈ ‘ਚ 91.19 ਤੇ ਕੋਲਕਾਤਾ ‘ਚ 90.25 ਰੁਪਏ ਪ੍ਰਤੀ ਲੀਟਰ ਹੈ।

 

ਮਹਿੰਗਾਈ ਕਾਰਣ ਰੋਜ਼ਾਨਾ ਵਰਤੋਂ ‘ਚ ਆਉਣ ਵਾਲੀਆਂ ਚੀਜ਼ਾਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ। ਆਮ ਲੋਕਾਂ ਦਾ ਜੀਵਨ ਬਸਰ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

LEAVE A REPLY

Please enter your comment!
Please enter your name here

Latest News

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

ਨਵੇਂ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ’ਚ ਦਾਖਲਿਆਂ ਲਈ ਮੁਹਿੰਮ ਚਲਾਉਣ ਹਿੱਤ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ

ਚੰਡੀਗੜ੍ਹ, 4 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਾਲ 2021-22 ਦੇ ਸੈਸ਼ਨ ਲਈ ਦਾਖ਼ਲਿਆਂ ਵਾਸਤੇ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਕਰ ਦਿੱਤਾ...

ਉਦਯੋਗ ਤੇ ਵਣਜ ਮੰਤਰੀ ਨੇ ਕੋਵਿਡ ਵੈਕਸੀਨ ਲਵਾਈ

ਚੰਡੀਗੜ੍ਹ, 4 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਵੀਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਐਸ ਏ ਐਸ...

More Articles Like This