ਭਾਰਤ ਤੋਂ ਇਸ ਸਾਲ ਈਰਾਨ ਖ਼ਰੀਦ ਸਕਦਾ ਹੈ 5.4 ਕਰੋੜ ਕਿਲੋਗ੍ਰਾਮ ਚਾਹ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਕੋਲਕਾਤਾ,18 ਫਰਵਰੀ (ਸਕਾਈ ਨਿਊਜ਼ ਬਿਊਰੋ)

ਮਹਾਮਾਰੀ ਦਾ ਪ੍ਰਕੋਪ ਘੱਟ ਹੋਣ ਵਿਚਕਾਰ ਈਰਾਨ ਦੇ ਖ਼ਰੀਦਦਾਰਾਂ ਨੇ ਭਾਰਤ ਤੋਂ ਚਾਹ ਖ਼ਰੀਦਣ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਲਈ ਬਿਹਤਰ ਕੀਮਤ ‘ਤੇ ਭੁਗਤਾਨ ਕਰਨ ਲਈ ਵੀ ਤਿਆਰ ਹੈ। ਭਾਰਤ ਦੇ ਬਰਾਮਦਕਾਰਾਂ ਅਤੇ ਈਰਾਨ ਦੇ ਖ਼ਰੀਦਦਰਾਂ ਵਿਚਕਾਰ ਮਾਰਚ ਦੇ ਦੂਜੇ ਹਫ਼ਤੇ ਤੱਕ ਸਮਝੌਤਿਆਂ ‘ਤੇ ਦਸਤਖ਼ਤ ਹੋਣਗੇ, ਜਦੋਂ ਨਵੇਂ ਸੀਜ਼ਨ ਦੀ ਚਾਹ ਵੀ ਬਾਜ਼ਾਰ ਵਿਚ ਆਉਣੀ ਸ਼ੁਰੂ ਹੋ ਜਾਵੇਗੀ।
ਈਰਾਨੀ ਚਾਹ ਦੇ ਸ਼ੌਕੀਨ ਹਨ ਅਤੇ ਭਾਰਤ ਤੇ ਸ੍ਰੀਲੰਕਾ ਤੋਂ ਉੱਚ ਗੁਣਵੱਤਾ ਵਾਲੀ ਚਾਹ ਬਰਾਮਦ ਕਰਦੇ ਹਨ। ਹਾਲਾਂਕਿ ਈਰਾਨ ਘਰੇਲੂ ਪੱਧਰ ‘ਤੇ 2-3 ਕਰੋੜ ਕਿਲੋਗ੍ਰਾਮ ਚਾਹ ਪੈਦਾ ਕਰਦਾ ਹੈ ਪਰ ਉਸ ਦੀ ਗੁਣਵੱਤਾ ਚੰਗੀ ਨਹੀਂ ਹੈ। ਇਹੀ ਕਾਰਨ ਹੈ ਕਿ ਉਹ ਭਾਰਤ ਅਤੇ ਸ਼੍ਰੀਲੰਕਾਂ ਤੋਂ ਚਾਹ ਖ਼ਰੀਦਦਾ ਹੈ।

ਮੋਬਾਈਲ ’ਚ ਨੈੱਟਵਰਕ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਟ੍ਰਿੱਕ

‘ਏਸ਼ੀਅਨ ਚਾਹ ਐਂਡ ਐਕਸਪੋਰਟਸ’ ਦੇ ਡਾਇਰੈਕਟਰ ਮੋਹਿਤ ਅਗਰਵਾਲ ਮੁਤਾਬਕ, “ਈਰਾਨੀ ਖ਼ਰੀਦਦਾਰ ਭਾਰਤ ਤੋਂ ਚਾਹ ਖ਼ਰੀਦਣ ਲਈ ਉਤਸੁਕ ਹਨ।” ਉਨ੍ਹਾਂ ਕਿਹਾ ਕਿ ਸਾਨੂੰ ਚਾਹ ਦੀ ਚੰਗੀ ਕੀਮਤ ਪੇਸ਼ ਕੀਤੀ ਜਾ ਰਹੀ ਹੈ। ਬਰਾਮਦਕਾਰਾਂ ਨੂੰ ਇਸ ਸਾਲ ਈਰਾਨ ਨੂੰ ਤਕਰੀਬਨ 5.4 ਕਰੋੜ ਕਿਲੋ ਚਾਹ ਬਰਾਮਦ ਹੋਣ ਦੀ ਉਮੀਦ ਹੈ, ਜਿੰਨੀ ਲਗਭਗ 2019 ਵਿਚ ਕੀਤੀ ਗਈ ਸੀ।

ਸਮਾਰਟ ਕਲਾਸਰੂਮਾਂ ਦੀ ਦਿੱਖ ਹੋਰ ਸੋਹਣੀ ਬਣਾਉਣ ਲਈ 12 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਵਿਜੈ ਇੰਦਰ ਸਿੰਗਲਾ

ਈਰਾਨ ‘ਚ ਮਹਾਮਾਰੀ ਤੇ ਅਦਾਇਗੀ ਦੀਆਂ ਮੁਸ਼ਕਲਾਂ ਕਾਰਨ 2020 ਵਿਚ ਬਰਾਮਦ ਘੱਟ ਰਹੀ ਸੀ। ਭਾਰਤੀ ਚਾਹ ਬੋਰਡ ਦੇ ਅੰਕੜਿਆਂ ਅਨੁਸਾਰ, ਭਾਰਤ ਨੇ ਜਨਵਰੀ ਤੋਂ ਨਵੰਬਰ 2020 ਵਿਚਾਲੇ 3.10 ਕਰੋੜ ਕਿਲੋਗ੍ਰਾਮ ਚਾਹ ਦੀ ਬਰਾਮਦ ਕੀਤੀ ਹੈ, ਜਦੋਂ ਕਿ ਸਾਲ 2019 ਦੀ ਇਸੇ ਮਿਆਦ ਵਿਚ 5.04 ਕਰੋੜ ਕਿਲੋਗ੍ਰਾਮ ਬਰਾਮਦ ਹੋਈ ਸੀ। ਗੌਰਤਲਬ ਹੈ ਕਿ ਈਰਾਨ ‘ਤੇ ਅਮਰੀਕੀ ਪਾਬੰਦੀਆਂ ਕਾਰਨ ਲੈਣ-ਦੇਣ ਵਿਚ ਦਿੱਕਤ ਪੈਦਾ ਹੋਈ ਹੈ। ਹਾਲਾਂਕਿ, ਬਾਸਮਤੀ ਬਰਾਮਦਕਾਰਾਂ ਨੂੰ ਈਰਾਨ ਤੋਂ ਭੁਗਤਾਨ ਮਿਲਣਾ ਸ਼ੁਰੂ ਹੋਣ ਨਾਲ ਭਾਰਤੀ ਚਾਹ ਵਪਾਰੀਆਂ ਦੀਆਂ ਉਮੀਦਾਂ ਵਧੀਆਂ ਹਨ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This