12 ਦਿਨਾਂ ਤੋਂ ਲਗਾਤਾਰ ਵੱਧ ਰਹੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Must Read

ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਕਪੂਰਥਲਾ (ਸੁਨੀਲ ਗੋਗਨਾ),4 ਮਾਰਚ ਕਪੂਰਥਲਾ ਸ਼ਹਿਰ ‘ਚ ਉਸ ਵੇੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੁਹੱਲਾ ਜੱਗੂ ਸ਼ਾਹ ਡੇਰੇ ਨੇੜੇ...

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਫਤਿਹਗੜ ਸਾਹਿਬ (ਜਗਦੇਵ ਸਿੰਘ),4 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿੱਤ ਦਿਨ ਵਧ ਰਹੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ...

ਤਾਜ ਮਹਿਲ ‘ਚ ਬੰਬ ਹੋਣ ਦੀ ਸੂਚਨਾ ਮਿਲਣ ‘ਤੇ ਮਚੀ ਹਲਚਲ

ਆਗਰਾ,4 ਮਾਰਚ (ਸਕਾਈ ਨਿਊਜ਼ ਬਿਊਰੋ) ਆਗਰਾ ਪੁਲਿਸ ਨੂੰ ਉਸ ਵੇਲੇ ਹੱਥਾਂ ਪੈਰ੍ਹਾਂ ਦੀ ਪੈ ਗਈ ਜਦੋਂ ਪੁਲਿਸ ਨੂੰ ਇਹ ਸੂਚਨਾ...

ਨਵੀਂ ਦਿੱਲੀ,20 ਫਰਵਰੀ (ਸਕਾਈ ਨਿਊਜ਼ ਬਿਊਰੋ)

ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ।ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ ।ਇਸ ਦੌਰਾਨ ਅੱਜ ਕੀਮਤਾਂ ਫਿਰ ਵਧੀਆਂ ਹਨ।ਦਿੱਲੀ ਵਿੱਚ ਪੈਟਰੋਲ 39 ਪੈਸੇ ਵੱਧ ਕੇ 90.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।ਜਦੋਂ ਕਿ ਡੀਜ਼ਲ 37 ਪੈਸੇ ਪ੍ਰਤੀ ਲੀਟਰ ਦੇ ਬਾਅਦ 80.97 ਰੁਪਏ ਤੇ ਆ ਗਿਆ ਹੈ।ਪੈਟਰੋਲ ਡੀਜ਼ਲ ਦੀ ਕੀਮਤ ਵਿੱਚ ਇਹ ਵਾਧਾ ਲਗਾਤਾਰ 12ਵੇਂ ਦਿਨ ਅਤੇ ਇਸ ਮਹੀਨੇ 14ਵੀਂ ਵਾਰ ਹੋਇਆ ਹੈ।

ਪਤਨੀ ਨਾਲ ਆਪਣੇ ਭਰਾ ਦੇ ਨਾਜ਼ਾਇਜ ਸਬੰਧਾ ਦੇ ਸ਼ੱਕ ਦੇ ਚਲਦੇ ਸਕੇ ਭਰਾ ਦਾ ਬੇਰਹਿਮੀ ਨਾਲ ਕਤਲ

ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ, ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਕੀ ਹਨ।

ਐਂਬੂਲੈਂਸ ਡਰਾਇਵਰ ਨੇ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਵਸਤੂ ਨਿਗਲ,ਧੀ ਦੀ ਮੌਤ

ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਪੈਟਰੋਲ ਦੀ ਕੀਮਤ 97 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ 88.06 ਰੁਪਏ ਪ੍ਰਤੀ ਲੀਟਰ ਹੈ। ਦੂਜੇ ਸ਼ਹਿਰਾਂ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਨਵੇਂ ਰਿਕਾਰਡ ਦੇ ਪੱਧਰਾਂ ਨੂੰ ਛੂਹ ਰਹੀਆਂ ਹਨ।

LEAVE A REPLY

Please enter your comment!
Please enter your name here

Latest News

ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਕਪੂਰਥਲਾ (ਸੁਨੀਲ ਗੋਗਨਾ),4 ਮਾਰਚ ਕਪੂਰਥਲਾ ਸ਼ਹਿਰ ‘ਚ ਉਸ ਵੇੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੁਹੱਲਾ ਜੱਗੂ ਸ਼ਾਹ ਡੇਰੇ ਨੇੜੇ...

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਫਤਿਹਗੜ ਸਾਹਿਬ (ਜਗਦੇਵ ਸਿੰਘ),4 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿੱਤ ਦਿਨ ਵਧ ਰਹੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਰੋਪੜ ਬੱਸ...

ਤਾਜ ਮਹਿਲ ‘ਚ ਬੰਬ ਹੋਣ ਦੀ ਸੂਚਨਾ ਮਿਲਣ ‘ਤੇ ਮਚੀ ਹਲਚਲ

ਆਗਰਾ,4 ਮਾਰਚ (ਸਕਾਈ ਨਿਊਜ਼ ਬਿਊਰੋ) ਆਗਰਾ ਪੁਲਿਸ ਨੂੰ ਉਸ ਵੇਲੇ ਹੱਥਾਂ ਪੈਰ੍ਹਾਂ ਦੀ ਪੈ ਗਈ ਜਦੋਂ ਪੁਲਿਸ ਨੂੰ ਇਹ ਸੂਚਨਾ ਮਿਲੀ ਕਿ ਪਿਆਰ ਦੀ ਨਿਸ਼ਾਨੀ...

ਸੀਆਈਏ ਸਟਾਫ ਵਲੋਂ 2 ਵਿਅਕਤੀ 100 ਗ੍ਰਾਮ ਹੈਰੋਇਨ ਸਮੇਤ ਕਾਬੂ

ਰੋਪੜ (ਮਨਪ੍ਰੀਤ ਚਾਹਲ),4 ਮਾਰਚ ਸੀਆਈਏ ਸਟਾਫ ਰੋਪੜ ਦੀ ਟੀਮ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਭੋਜੇਮਾਜਰਾ ਪੁਲ ਦੇ ਕੋਲ ਨਾਕਾਬੰਦੀ ਦੌਰਾਨ ਸਵਿਫਟ ਡਿਜਾਇਰ ਕਾਰ ’ਤੇ...

ਪੰਜਾਬ ਵਿਧਾਨ ਸਭਾ ‘ਚ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਚੁੱਕੇ ਜਾ ਰਹੇ ਸਵਾਲ,ਮਾਹੌਲ ਗਰਮ

ਚੰਡੀਗੜ੍ਹ,4 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ...

More Articles Like This