RBI ਫਰਵਰੀ ‘ਚ ਵੇਚੇਗਾ ਗੋਲਡ ਬਾਂਡ, ਜਾਣੋ 1 ਗ੍ਰਾਮ ਦੀ ਕੀਮਤ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਸਰਾਫਾ ਬਾਜ਼ਾਰ ਵਿਚ ਮੌਜੂਦਾ ਕੀਮਤਾਂ ਨੂੰ ਦੇਖਦੇ ਹੋਏ ਗੋਲਡ ਬਾਂਡ ਯੋਜਨਾ ਵਿਚ ਨਿਵੇਸ਼ ਕਰਨਾ ਬਿਹਤਰ ਬਦਲ ਹੋ ਸਕਦਾ ਹੈ। ਸਾਵਰੇਨ ਗੋਲਡ ਬਾਂਡ 2020-21 ਦੀ 11ਵੀਂ ਕਿਸ਼ਤ 1 ਫਰਵਰੀ 2021 ਨੂੰ ਖੁੱਲ੍ਹਣ ਜਾ ਰਹੀ ਹੈ ਅਤੇ 5 ਫਰਵਰੀ 2021 ਵਿਚਕਾਰ ਇਸ ਵਿਚ ਨਿਵੇਸ਼ ਕੀਤਾ ਜਾ ਸਕਦਾ ਹੈ।

ਸਕਾਟਿਸ਼ ਕੇਅਰ ਹੋਮ ‘ਚ ਰਹਿਣ ਵਾਲੇ 12 ਲੋਕਾਂ ਦੀ ਕੋਰੋਨਾ ਵਾਇਰਸ ਕਾਰਣ ਹੋਈ ਮੌਤ

ਇਸ ਵਾਰ ਭਾਰਤੀ ਰਿਜ਼ਰਵ ਬੈਂਕ ਨੇ ਗੋਲਡ ਬਾਂਡ ਲਈ ਘੱਟੋ-ਘੱਟ ਕੀਮਤ 4,912 ਰੁਪਏ ਪ੍ਰਤੀ ਗ੍ਰਾਮ ਨਿਰਧਾਰਤ ਕੀਤੀ ਹੈ। ਇਸ ਬਾਂਡ ਲਈ ਆਨਲਾਈਨ ਭੁਗਤਾਨ ਕਰਨ ਵਾਲੇ ਖ਼ਰੀਦਦਾਰਾਂ ਨੂੰ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ ਮਿਲੇਗੀ। ਇਸ ਤਰ੍ਹਾਂ ਨਿਵੇਸ਼ਕ 4,862 ਰੁਪਏ ਪ੍ਰਤੀ ਗ੍ਰਾਮ ਦੇ ਮੁੱਲ ‘ਤੇ ਬਾਂਡ ਖ਼ੀਰਦ ਸਕਦੇ ਹਨ।

ਇੱਕ ਵਾਰ ਫਿਰ ਹੋਈ ਇਨਸਾਨੀਅਤ ਸ਼ਰਮਸਾਰ,ਜਾਂਚ ‘ਚ ਜੁੱਟੀ ਪੁਲਿਸ

ਪਿਛਲੀ ਵਾਰ ਗੋਲਡ ਬਾਂਡ ਦੀ ਘੱਟੋ-ਘੱਟ ਕੀਮਤ 5,104 ਰੁਪਏ ਪ੍ਰਤੀ ਗ੍ਰਾਮ ਨਿਰਧਾਰਤ ਕੀਤੀ ਗਈ ਸੀ। ਗੋਲਡ ਬਾਂਡ ਖ਼ਰੀਦਣ ਵਾਲੇ ਨਿਵੇਸ਼ਕ 1 ਫਰਵਰੀ ਤੋਂ 5 ਫਰਵਰੀ 2021 ਵਿਚਕਾਰ ਖੁੱਲ੍ਹਣ ਵਾਲੇ ਬਾਂਡ ਦੀ 11ਵੀਂ ਸੀਰੀਜ਼ ਵਿਚ ਘੱਟੋ-ਘੱਟ 1 ਗ੍ਰਾਮ ਅਤੇ ਵੱਧ ਤੋਂ ਵੱਧ 500 ਗ੍ਰਾਮ ਸੋਨੇ ਦੀ ਕੀਮਤ ਬਰਾਬਰ ਨਿਵੇਸ਼ ਕਰ ਸਕਦੇ ਹਨ।

ਦਿੱਲੀ ਦੇ ਬਾਰਡਰਾਂ ‘ਤੇ ਇੰਟਰਨੈਟ ਸੇਵਾ ਕੱਲ ਤੱਕ ਰਹੇਗੀ ਬੰਦ

ਇਹ ਲਿਮਟ ਨਿੱਜੀ ਤੌਰ ‘ਤੇ ਨਿਵੇਸ਼ ਕਰਨ ਵਾਲੇ ਗਾਹਕਾਂ ਲਈ ਹੈ। ਉੱਥੇ ਹੀ, ਟਰੱਸਟ 20 ਕਿਲੋਗ੍ਰਾਮ ਤੱਕ ਦੇ ਮੁੱਲ ਬਰਾਬਰ ਨਿਵੇਸ਼ ਕਰ ਸਕਦੇ ਹਨ। ਇਸ ਗੋਲਡ ਬਾਂਡ ਦੀ ਵਿਕਰੀ ਬੈਂਕਾਂ, ਸਟਾਕ ਹੋਲਡਿੰਗ ਕਾਰਪੋਰੇਸ਼ਨ, ਸਟਾਕ ਐਕਸਚੇਂਜਾਂ ਜ਼ਰੀਏ ਹੋਵੇਗੀ। ਇਸ ਬਾਂਡ ਦੀ ਮਿਆਦ 8 ਸਾਲ ਦੀ ਹੈ, ਹਾਲਾਂਕਿ, 5 ਸਾਲਾਂ ਪਿੱਛੋਂ ਵੀ ਇਸ ਵਿਚੋਂ ਨਿਕਲਣ ਦਾ ਬਦਲ ਮਿਲਦਾ ਹੈ

ਗਾਜ਼ੀਪੁਰ ਸਰਹੱਦ ‘ਤੇ ਫਿਰ ਲੱਗੀਆਂ ਰੌਣਕਾਂ ,ਵਧੀ ਟੈਂਟਾਂ ਦੀ ਗਿਣਤੀ,ਜਿੱਤਣ ਤੋਂ ਬਾਅਦ ਜਾਵੇਗੇ ਘਰ- ਟਿਕੈਤ

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This