ਸਰਕਾਰ ਹੈਲਥ ਸੈਕਟਰ ਲਈ ਕਰ ਸਕਦੀ ਹੈ ਸਪੈਸ਼ਲ ਫੰਡ ਦਾ ਐਲਾਨ

Must Read

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ...

ਨਵੀਂ ਦਿੱਲੀ,12 ਜਨਵਰੀ (ਸਕਾਈ ਨਿਊਜ਼ ਬਿਊਰੋ)

ਸਰਕਾਰ ਕੋਰੋਨਾ ਤੋਂ ਸਬਕ ਲੈਂਦੇ ਹੋਏ ਹੈਲਥ ਸੈਕਟਰ ਲਈ ਜਲਦ ਹੀ ਇਕ ਖ਼ਾਸ ਫੰਡ ਬਣਾਉਣ ਜਾ ਰਹੀ ਹੈ। ਇਸ ਫੰਡ ਦਾ ਇਸਤੇਮਾਲ ਆਯੁਸ਼ਮਾਨ ਭਾਰਤ ਵਰਗੀਆਂ ਪ੍ਰਮੁੱਖ ਯੋਜਨਾਵਾਂ ਵਿਚ ਕੀਤਾ ਜਾਵੇਗਾ। ਇਸ ਦੀ ਘੋਸ਼ਣਾ ਬਜਟ ਵਿਚ ਕੀਤੀ ਜਾ ਸਕਦੀ ਹੈ।
ਖ਼ਬਰਾਂ ਹਨ ਕਿ 1 ਫਰਵਰੀ 2021 ਨੂੰ ਆਉਣ ਵਾਲੇ ਬਜਟ ਵਿਚ ਸਰਕਾਰ ਪੀ. ਐੱਮ. ਸਿਹਤ ਸੁਰੱਖਿਆ ਫੰਡ ਬਣਾਉਣ ਦਾ ਐਲਾਨ ਕਰ ਸਕਦੀ ਹੈ।

Corona Virus: Consequences for Creative Europe programme and related  activities | Creative Europe

SC ‘ਚ ਅੱਜ ਨਹੀਂ ਪਹੁੰਚੇ ਐਚ ਐਸ ਫੂਲਕਾ,ਟਵੀਟ ਕਰਕੇ ਦੱੱਸੀ ਵਜ੍ਹਾ

ਸੂਤਰਾਂ ਮੁਤਾਬਕ, ਇਸ ਜ਼ਰੀਏ ਹੈਲਥ ਸੈਕਟਰ ਦੀਆਂ ਫਲੈਗਸ਼ਿਪ ਯੋਜਨਾਵਾਂ ‘ਤੇ ਖ਼ਰਚ ਹੋਵੇਗਾ। ਇਸ ਵਿਚ ਆਯੁਸ਼ਮਾਨ ਭਾਰਤ, ਹੈਲਥ ਐਂਡ ਵੈਲਨੈੱਸ ਸੈਂਟਰ ‘ਤੇ ਆਉਣ ਵਾਲਾ ਖ਼ਰਚ ਸ਼ਾਮਲ ਹੋ ਸਕਦਾ ਹੈ। ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ ‘ਤੇ ਵੀ ਇਸ ਜ਼ਰੀਏ ਖ਼ਰਚ ਹੋਵੇਗਾ। ਇਸ ਤੋਂ ਇਲਾਵਾ ਪੀ. ਐੱਮ. ਸੁਰੱਖਿਆ ਯੋਜਨਾ ਅਤੇ ਨੈਸ਼ਨਲ ਹੈਲਥ ਮਿਸ਼ਨ ‘ਤੇ ਵੀ ਖ਼ਰਚ ਹੋਵੇਗਾ। ਸਿਹਤ ਤੇ ਸਿੱਖਿਆ ਸੈੱਸ ਦਾ ਹਿੱਸ ਪੀ. ਐੱਮ. ਸਿਹਤ ਸੁਰੱਖਿਆ ਫੰਡ ਵਿਚ ਜਾਵੇਗਾ। ਸਰਕਾਰ ਦਾ 2025 ਤੱਕ ਸਿਹਤ ‘ਤੇ ਜੀ. ਡੀ. ਪੀ. ਦਾ 2.5 ਫ਼ੀਸਦੀ ਖ਼ਰਚ ਕਰਨ ਦਾ ਟੀਚਾ ਹੈ। ਮੌਜੂਦਾ ਸਮੇਂ ਹੈਲਥ ਸੈਕਟਰ ‘ਤੇ ਜੀ. ਡੀ. ਪੀ. ਦਾ 1.4 ਫ਼ੀਸਦੀ ਖ਼ਰਚ ਹੁੰਦਾ ਹੈ।

 

 

 

 

 

LEAVE A REPLY

Please enter your comment!
Please enter your name here

Latest News

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

ਹਾਈਕੋਰਟ ਦਾ ਅਜ਼ਬ ਫੈਸਲਾ, ਬੱਚੀ ਦੀ ਛਾਤੀ ਦਬਾਉਣਾ ਜਿਨਸੀ ਸ਼ੋਸ਼ਣ ਨਹੀਂ

ਨਵੀਂ ਦਿੱਲੀ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਬੰਬੇ ਹਾਈ ਕੋਰਟ ਵੱਲੋਂ ਕੁਝ ਦਿਨ ਪਹਿਲਾਂ ਇੱਕ ਵੱਡਾ ਫੈਸਲਾ ਸੁਣਾਇਆ ਸੀ ,ਜਿਸ ਵਿੱਚ ਕੋਰਟ ਨੇ ਕਿਹਾ ਸੀ...

More Articles Like This