ਲਗਾਤਾਰ 4 ਚਾਰ ਦਿਨਾਂ ਤੋਂ ਸ਼ੇਅਰ ਬਾਜ਼ਾਰ ‘ਚ ਆ ਰਹੀ ਹੈ ਭਾਰੀ ਗਿਰਾਵਟ,3 ਲੱਖ ਕਰੋੜ ਦਾ ਹੋਇਆ ਨੁਕਸਾਨ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਮੁੰਬਈ, 28 ਜਨਵਰੀ (ਸਕਾਈ ਨਿਊਜ਼ ਬਿਊਰੋ)

ਲਗਾਤਾਰ 4 ਦਿਨਾਂ ਤੋਂ ਸ਼ੇਅਰ ਬਾਜ਼ਾਰਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਿਹਾ ਹੈ।ਬੰਬਈ ਸਟਾਕ ਐਕਸਚੇਂਜ (ਬੀ. ਐੱਸ.) ਸੈਂਸੈਕਸ ਬੁੱਧਵਾਰ ਨੂੰ ਇਕ ਸਮੇਂ 1117 ਅੰਕ ਟੁੱਟ ਗਿਆ, ਪਰ ਕਾਰੋਬਾਰ ਦੇ ਅੰਤ ‘ਤੇ 937.66 ਅੰਕ ਦੀ ਗਿਰਾਵਟ ਨਾਲ 47,409.93 ਅੰਕਾਂ ‘ਤੇ ਬੰਦ ਹੋਇਆ। ਇਸ ਨਾਲ ਨਿਵੇਸ਼ਕਾਂ ਨੂੰ ਤਕਰੀਬਨ 3 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ।

ਜ਼ਖਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਮਿਲਣ ਪਹੁੰਚੇ ਅਮਿਤ ਸ਼ਾਹ

ਐਨਐਸਈ ‘ਤੇ ਵੀ ਨੁਕਸਾਨ
ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ ਵੀ 17 ਵਪਾਰਕ ਸੈਸ਼ਨਾਂ ਤੋਂ ਬਾਅਦ ਕੱਲ੍ਹ ਪਹਿਲੀ ਵਾਰ 14,000 ਦੇ ਪੱਧਰ ਤੋਂ ਹੇਠਾਂ ਆ ਗਿਆ। ਇਸਦਾ ਮੁੱਖ ਕਾਰਨ ਮੰਨਿਆ ਜਾਂਦਾ ਹੈ ਕਿ ਬਾਜ਼ਾਰ ਵਿਚੋਂ ਵਿਦੇਸ਼ੀ ਨਿਵੇਸ਼ਕਾਂ ਵਲੋਂ ਕਢਵਾਉਣ ਦਾ ਰੁਝਾਨ ਦੇਖਣ ਨੂੰ ਮਿਿਲਆ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ਵਿਚ ਲਗਾਤਾਰ ਚਾਰ ਦਿਨ ਗਿਰਾਵਟ ਦੇਖਣ ਨੂੰ ਮਿਲੀ ਸੀ।

ਦੇਖੋ 300 ਰੁਪਏ ਨਾਲ ਕੰਪਨੀ ਸ਼ੁਰੂ ਕਰਨ ਵਾਲੀ ਮਹਿਲਾ ਕਿਵੇਂ ਬਣੀ ਕਰੋੜਪਤੀ

ਸੈਂਸੈਕਸ ਚਾਰ ਸੈਸ਼ਨਾਂ ਵਿਚ 2,382.19 ਅੰਕ ਟੁੱਟਿਆ
ਕੁਲ ਮਿਲਾ ਕੇ, ਸੈਂਸੈਕਸ ਚਾਰ ਸੈਸ਼ਨਾਂ ਵਿਚ 2,382.19 ਅੰਕ ਜਾਂ 4.78% ਦੀ ਗਿਰਾਵਟ ਨਾਲ ਬੰਦ ਹੋਇਆ ਹੈ। ਇਸੇ ਤਰ੍ਹਾਂ ਨਿਫਟੀ ਦੇ ਹੁਣ ਤੱਕ ਚਾਰ ਸੈਸ਼ਨਾਂ ਵਿਚ 677.20 ਅੰਕ ਯਾਨੀ 4.62% ਦੀ ਗਿਰਾਵਟ ਆਈ ਹੈ। ਵਿਸ਼ਲੇਸ਼ਕਾਂ ਅਨੁਸਾਰ ਨਿਵੇਸ਼ਕਾਂ ਨੇ ਅਗਲੇ ਹਫਤੇ ਪੇਸ਼ ਕੀਤੇ ਜਾਣ ਵਾਲੇ ਬਜਟ ਤੋਂ ਪਹਿਲਾਂ ਫਿਊਚਰਜ਼ ਅਤੇ ਵਿਕਲਪਾਂ ਦੇ ਹਿੱਸਿਆਂ ਵਿਚ ਸੌਦੇ ਨਿਪਟਾਰੇ ਅਤੇ ਮੁਨਾਫਾ ਬੁਕਿੰਗ ਨੂੰ ਤਰਜੀਹ ਦਿੱਤੀ ਹੈ।

ਟਰੈਕਟਰ ਪਰੇਡ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਰਤਾ ਇੱਕ ਹੋਰ ਵੱਡਾ ਐਲਾਨ, 30 ਜਨਵਰੀ ਹੁਣ ਕੀ ਕਰਨਗੇ ਕਿਸਾਨ ?

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This