31 ਮਾਰਚ ਤੋਂ ਬਾਅਦ ਕਾਰ ਖ਼ਰੀਦਣ ਦੀ ਸੋਚ ਰਹੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਵੀਂ ਦਿੱਲੀ,28 ਮਾਰਚ (ਸਕਾਈ ਨਿਊਜ਼ ਬਿਊਰੋ)

ਜੇਕਰ ਤੁਸੀਂ ਵੀ ਨਵੀਂ ਖ਼ਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਈ.ਐਮ.ਆਈ ਲਈ ਜ਼ਿਆਦਾ ਪੈਸੇ ਦੇਣੇ ਹੋਣਗੇ।ਕਿਉਂਕਿ ਕਾਰਾਂ ਦੀ ਕੀਮਤ ਵਧਣ ਜਾ ਰਹੀ ਹੈ। ਯਾਨੀ ਕਿ ਤੁਹਾਡਾ ਬੈਂਕ ਬੈਲੰਸ ਵਿਗੜ ਸਕਦਾ ਹੈ।ਮਾਰੂਤੀ ਨਿਸਾਨ ਤੋਂ ਮਗਰੋਂ ਟੋਇਟਾ ਵੱਲੋਂ ਵੀ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।ਟੋਇਟਾ ਕਿਰਲੋਸਕਰ ਮੋਟਰ  ਨੇ ਕਿਹਾ ਹੈ ਕਿ ਉਹ ਅਗਲੇ ਮਹੀਨੇ ਤੋਂ ਆਪਣੇ ਮਾਡਲਾਂ ਦੀਆਂ ਕੀਮਤਾਂ ਵਿਚ ਵਾਧਾ ਕਰਨ ਜਾ ਰਹੀ ਹੈ। ਕੰਪਨੀ ਨੇ ਕਿਹਾ ਹੈ ਕਿ ਕੀਮਤਾਂ ਵਿਚ ਇਹ ਵਾਧਾ ਵਧੀ ਲਾਗਤ ਦਾ ਬੋਝ ਘੱਟ ਕਰਨ ਲਈ ਕੀਤਾ ਜਾ ਰਿਹਾ ਹੈ। ਟੀ. ਕੇ. ਐੱਮ. ਨੇ ਕਿਹਾ ਕਿ ਅਜਿਹੇ ਮੁਸ਼ਕਲ ਸਮੇਂ ਵਿਚ ਸਾਡਾ ਯਤਨ ਰਿਹਾ ਹੈ ਕਿ ਲਾਗਤ ਦਾ ਅਸਰ ਅੰਦਰੂਨੀ ਤੌਰ ‘ਤੇ ਘੱਟ ਕੀਤਾ ਜਾਵੇ, ਇਸ ਲਈ ਕੀਮਤਾਂ ਵਿਚ ਵਾਧਾ ਅੰਸ਼ਕ ਤੌਰ ‘ਤੇ ਕੀਤਾ ਜਾਵੇਗਾ।

ਹਾਲਾਂਕਿ, ਕੀਮਤਾਂ ਵਿਚ ਕਿੰਨਾ ਵਾਧਾ ਹੋਵੇਗਾ ਟੋਇਟਾ ਕਿਰਲੋਸਕਰ ਨੇ ਇਸ ਦੀ ਫਿਲਹਾਲ ਜਾਣਕਾਰੀ ਨਹੀਂ ਦਿੱਤੀ ਹੈ। ਟੋਇਟਾ ਕਿਰਲੋਸਕਰ ਮੋਟਰ ਨੇ ਕਿਹਾ ਕਿ ਕੰਪਨੀ ਨੇ ਫਰਵਰੀ 2021 ਵਿਚ ਕੁੱਲ 14,075 ਵਾਹਨ ਵੇਚੇ ਹਨ, ਜੋ ਕਿ ਫਰਵਰੀ 2020 ਦੇ ਮੁਕਾਬਲੇ 36 ਫ਼ੀਸਦੀ ਜ਼ਿਆਦਾ ਹਨ। ਇਸ ਤੋਂ ਪਹਿਲਾਂ ਮਾਰੂਤੀ ਸੁਜ਼ੂਕੀ ਨੇ ਵੀ ਅਪ੍ਰੈਲ ਤੋਂ ਵੱਖ-ਵੱਖ ਕਾਰਾਂ ਦੇ ਮਾਡਲਾਂ ਵਿਚ ਵਾਧਾ ਕਰਨ ਦਾ ਐਲਾਨ ਕੀਤਾ ਸੀ। 1ਮਾਰੂਤੀ ਸੁਜ਼ੂਕੀ ਨੇ 8 ਜਨਵਰੀ ਨੂੰ ਵੀ ਕੁਝ ਮਾਡਲਾਂ ਦੀ ਕੀਮਤ 34,000 ਰੁਪਏ ਤੱਕ ਵਧਾਈ ਸੀ।

ਉੱਥੇ ਹੀ, ਨਿਸਾਨ ਵੀ ਕੀਮਤਾਂ ਵਧਾਉਣ ਜਾ ਰਹੀ ਹੈ। ਨਿਸਾਨ ਅਤੇ ਡੈਟਸਨ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਿਚ 1 ਅਪ੍ਰੈਲ 2021 ਤੋਂ ਵਾਧਾ ਹੋਵੇਗਾ। ਮੋਟਰਸਾਈਕਲ-ਸਕੂਟਰ ਕੰਪਨੀ ਹੀਰੋ ਮੋਟੋਕਾਰਪ ਵੀ ਐਲਾਨ ਕਰ ਚੁੱਕੀ ਹੈ ਕਿ ਉਹ 1 ਅਪ੍ਰੈਲ 2021 ਤੋਂ ਮੋਟਰਸਾਈਕਲਾਂ ਅਤੇ ਸਕੂਟਰਾਂ ਦੀਆਂ ਕੀਮਤਾਂ ਵਿਚ ਵਾਧਾ ਕਰੇਗੀ। ਹੀਰੋ ਮੋਟੋਕਾਰਪ ਮੁਤਾਬਕ, ਕੀਮਤਾਂ ਵਿਚ ਮਾਡਲਾਂ ਅਤੇ ਵਿਸ਼ੇਸ਼ ਬਾਜ਼ਾਰ ਦੇ ਹਿਸਾਬ ਨਾਲ 2,500 ਰੁਪਏ ਤੱਕ ਦਾ ਵਾਧਾ ਕੀਤਾ ਜਾਵੇਗਾ

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This