ਤੰਦਰੁਸਤ ਰਹਿਣ ਲਈ ਖਾਓ ‘ਮੱਖਣ’

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਚੰਡੀਗੜ੍ਹ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

butter good for health: ਪੰਜਾਬ ਦੇ ਲੋਕ ਮੱਖਣ ਨੂੰ ਸ਼ੌਕ ਨਾਲ ਖਾਂਦੇ ਹਨ।ਮੱਖਣ ਨੂੰ ਪੰਜਾਬੀ ਖਾਣੇ ਦਾ ਅਹਿਮ ਹਿੱਸਾ ਵੀ ਕਿਹਾ ਜਾਂਦਾ ਹੈ।ਲੋਕ ਪਰਾਂਠੇ ਅਤੇ ਮੱਕੀ ਦੀ ਮੋਟੀ ਸਰੋਂ ਦੇ ਸਾਗ ਨਾਲ ਮੱਖਣ ਖਾਣਾ ਜ਼ਿਆਦਾ ਪਸੰਦ ਕਰਦੇ ਹਨ।ਇਹ ਜਿੰਨ੍ਹਾਂ ਖਾਣ ਵਿੱਚ ਸਵਾਦ ਹੁੰਦੇ ਹੈ ਉਨ੍ਹਾਂ ਹੀ ਸਰੀਰ ਲਈ ਵੀ ਗੁਣਕਾਰੀ ਹੁੰਦਾ ਹੈ। ਸਭ ਤੋਂ ਜ਼ਿਆਦਾ ਮੱਖਣ ਨਾਸ਼ਤੇ ਵਿੱਚ ਖਾਇਆ ਜਾਂਦਾ ਹੈ।

Peanut Butter
ਪੀਲੇ ਮੱਖਣ ਨਾਲੋਂ ਸਫ਼ੈਦ ਮੱਖਣ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਜਿਸ ਵਿਚ ਵਿਟਾਮਿਨ-ਏ ਅਤੇ ਈ ਮਿਲਦੀ ਹੈ। ਇਹ ਸਰੀਰ ਦੇ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

Types of Butter - What Is Clarified Butter
ਬਹੁਤ ਸਾਰੇ ਲੋਕ ਨਾਸ਼ਤੇ ਵਿਚ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ, ਜੋ ਸਹੀ ਹੈ। ਅੱਜਕਲ ਲੋਕ ਬਾਜ਼ਾਰ ਤੋਂ ਮਿਲਣ ਵਾਲੇ ਮੱਖਣ ਦੀ ਵਰਤੋਂ ਜ਼ਿਆਦਾ ਮਾਤਰਾ ਵਿਚ ਕਰਦੇ ਹਨ ਕਿਉਂਕਿ ਬੱਚਿਆਂ ਅਤੇ ਵੱਡਿਆਂ ਨੂੰ ਘਰੋਂ ਕਢਿਆ ਮੱਖਣ ਚੰਗਾ ਨਹੀਂ ਲਗਦਾ।

Superfood walnut butter recipe: You need to try this ASAP
ਮੱਖਣ ਖਾਣ ਦੇ ਫ਼ਾਇਦੇ:

ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੈਲੇਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿਚ ਵਿਟਾਮਿਨ ਨਾਲ ਭਰਪੂਰ ਸਫ਼ੈਦ ਮੱਖਣ ਖਾਣ ਨਾਲ ਦਿਲ ਠੀਕ ਰਹਿੰਦਾ ਹੈ।

ਸਫ਼ੈਦ ਮੱਖਣ ਬੱਚਿਆਂ ਨੂੰ ਜ਼ਰੂਰ ਖਵਾਉਣਾ ਚਾਹੀਦਾ ਹੈ। ਇਸ ਨਾਲ ਬੱਚਿਆਂ ਦਾ ਦਿਮਾਗ ਸਿਹਤਮੰਦ ਹੁੰਦਾ ਹੈ ਤੇ ਯਾਦ ਰੱਖਣ ਦੀ ਤਾਕਤ ਵਧਦੀ ਹੈ। ਇਸ ਤੋਂ ਇਲਾਵਾ ਮੱਖਣ ਦੀ ਵਰਤੋਂ ਕਰਨ ਨਾਲ ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਵੀ ਤੇਜ਼ ਹੋ ਜਾਂਦੀ ਹੈ।

ਵਧਦੀ ਉਮਰ ਨਾਲ ਹੀ ਹੱਡੀਆਂ ਕਮਜ਼ੋਰ ਹੋਣ ਲਗਦੀਆਂ ਹਨ ਜਿਸ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਵਿਚ ਸਫ਼ੈਦ ਮੱਖਣ ਖਾਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸ ਵਿਚ ਮੌਜੂਦ ਕੈਲਸ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ।

Neck Pain

ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿਚ ਸੋਜ ਹੋ ਜਾਂਦੀ ਹੈ। ਅਜਿਹੇ ਵਿਚ ਚਿੱਟਾ ਮੱਖਣ ਖਾਣਾ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਇਸ ਵਿਚ ਮੌਜੂਦ ਆਇਉਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਵਿਚ ਮਦਦ ਕਰਦਾ ਹੈ।

ਅੱਖਾਂ ਦੀ ਜਲਣ ਦੀ ਸਮੱਸਿਆ ਹੋਣ ‘ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ‘ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫ਼ਾਇਦਾ ਹੁੰਦਾ ਹੈ। ਕਿਸੇ ਕਾਰਨ ਅੱਖਾਂ ਵਿਚ ਹੋਣ ਵਾਲੀ ਜਲਣ ‘ਤੇ ਮੱਖਣ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ।

 

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This