Canada: ਸ਼ਰਾਬ ਪੀ ਕੇ ਪੈਟਰੋਲ ਨਾਲ ਭਰਿਆ ਟੈਂਕ ਚਲਾਉਣ ਵਾਲਾ ਪੰਜਾਬੀ ਗ੍ਰਿਫ਼ਤਾਰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਕੈਨੇਡਾ(ਸਕਾਈ ਨਿਊਜ਼ ਬਿਊਰੋ), 9 ਜੂਨ

Canada punjabi truck driver arrested:ਕੈਨੇਡਾ ਵਿਖੇ ਓਂਟਾਰੀਓ ਦੇ ਹਾਈਵੇਅ 401 ‘ਤੇ ਸ਼ਰਾਬ ਦੇ ਨਸ਼ੇ ‘ਚ ਟੁੱਲ ਹੋ ਕੇ ਇਕ ਪੈਟਰੋਲੀਅਮ ਨਾਲ ਭਰੇ ਟੈਂਡਮ ਟੈਂਕ ਟਰੇਲਰ ਨੂੰ ਲਾਪ੍ਰਵਾਹੀ ਨਾਲ ਚਲਾ ਰਹੇ ਬਰੈਂਪਟਨ ਦੇ ਇਕ 63 ਸਾਲਾ ਟਰੱਕ ਡਰਾਈਵਰ ਮਨਜਿੰਦਰ ਬਰਾੜ ਨੂੰ ਓਂਟਾਰੀਓ ਪ੍ਰੋਵਿਨਸ਼ਨਿਲ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਟੈਂਕ ਵਿੱਚ 57000 ਹਜ਼ਾਰ ਲੀਟਰ ਪੈਟਰੋਲੀਅਮ ਪਦਾਰਥ ਸੀ ਜੋ ਬੇਹੱਦ ਜਲਨਸ਼ੀਲ ਹੁੰਦਾ ਹੈ।

ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਬੀਤੇ ਦਿਨ ਸਵੇਰੇ 10 ਵਜੇ ਦੇ ਕਰੀਬ ਹਾਈਵੇਅ 401 ਤੇ ਇੱਕ ਟੈਂਡਮ ਟੈਂਕਰ ਟਰੱਕ ਲਾਈਨਾਂ ਨੂੰ ਕੱਟਦਾ ਹੋਇਆ ਜਾ ਰਿਹਾ ਸੀ। ਸ਼ੱਕ ਪੈਣ ‘ਤੇ ਜਦੋਂ ਪੁਲਸ ਨੇ ਟਰੱਕ ਨੂੰ ਰੋਕਿਆ ਤਾਂ ਡਰਾਈਵਰ ਕੋਲੋਂ ਸ਼ਰਾਬ ਦਾ ਮੁਸ਼ਕ ਆ ਰਿਹਾ ਸੀ।ਉਸ ਤੋਂ ਬਾਅਦ ਉਸ ਦਾ ਐਲਕੋਹਲ ਟੈਸਟ ਕੀਤਾ ਗਿਆ ।

ਜਿਸ ਵਿੱਚ ਡਰਾਈਵਰ ਸ਼ਰਾਬੀ ਪਾਇਆ ਗਿਆ। ਐਲਕੋਹਲ ਲੈਵਲ 80 ਪਲੱਸ ਸੀ। ਪੁਲਸ ਵੱਲੋ ਟਰੱਕ ਟੈਂਕਰ ਕਬਜ਼ੇ ਵਿੱਚ ਲੈਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਉਸ ਦਾ ਲਾਈਸੈਂਸ ਸਸਪੈਂਡ ਕਰ ਦਿੱਤਾ ਗਿਆ ਹੈ।

ਡਰਾਈਵਰ ਨੇ ਆਪਣੀ ਲਾੱਗ ਬੁੱਕ ਨਾਲ ਵੀ ਛੇੜਛਾੜ ਕੀਤੀ ਹੋਈ ਸੀ। ਹੁਣ ਡਰਾਈਵਰ 7 ਜੁਲਾਈ ਨੂੰ ਓਂਟਾਰੀਓ ਕੋਰਟ ਆਫ ਜਸਟਿਸ ਵਿਖੇ ਪੇਸ਼ ਹੋਵੇਗਾ। ਡਰਾਈਵਰ ਕੋਲ ਜਿਸ ਤਰ੍ਹਾਂ ਨਾਲ ਖਤਰਨਾਕ ਰਸਾਇਣ ਪੈਟਰੋਲੀਅਮ ਸੀ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This