latest

ਕਿਸੇ ਵੇਲੇ ਵੀ ਪੰਜਾਬ ‘ਚ ਛਾ ਸਕਦਾ ਹੈ ਹਨੇਰਾ !

ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਇਲੇ ਦੀ ਭਾਰੀ ਕਿੱਲਤ ਹੋ ਗਈ ਹੈ ਕਿਉਂਕਿ ਕਿਸਾਨ ਅੰਦੋਲਨ ਦਾ ਹਵਾਲਾ ਦੇ ਕੇ ਰੇਲਵੇ ਨੇ ਪੰਜਾਬ ਲਈ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਸੀ, ਜੋ ਹਾਲੇ ਵੀ ਬੰਦ ਹੈ। ਇਸੇ ਦੇ ਚਲਦਿਆਂ...

ਫੋਨ ਸੁਣ ਕੇ ਘਰੋਂ ਗਿਆ, ਪਰ ਵਾਪਰ ਗਿਆ ਵੱਡਾ ਭਾਣਾ

ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣੀਆ ਵਿੱਚ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਪੀੜਤ ਪਰਿਵਾਰ ਦੇ ਦੱਸਣ ਮੁਤਾਬਿਕ ਉਕਤ ਵਿਅਕਤੀ ਨੂੰ ਕਿਸੇ ਦਾ ਫੋਨ ਆਇਆ ਸੀ ਅਤੇ ਉਹ ਫੋਨ ਸੁਣਦਾ-ਸੁਣਦਾ ਘਰੋਂ ਬਾਹਰ ਚਲਾ ਗਿਆ। ਜਾਂਦੇ ਹੋਏ...

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਕਤੂਬਰ (ਸਕਾਈ ਨਿਊਜ਼ ਬਿਊਰੋ) : ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਸ੍ਰੀ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅੱਜ ਇੱਥੋਂ ਜਾਰੀ ਬਿਆਨ ਵਿਚ ਸੇਵਾਮੁਕਤ ਆਈ.ਏ.ਐਸ ਆਫੀਸਰ ਐਸੋਸੀਏਸ਼ਨ ਦੇ ਬੁਲਾਰੇ...

ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਤੇ ਧਰਮਸੋਤ ਬੁਰੇ ਫਸ ਗਏ ਹਨ|...

“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ ਉਸਦੀ ਪੂਜਾ ਕੀਤੀ ਗਈ| ਇਸ ਦਿਨ ਨੂੰ ਵਾਲਮੀਕਿ ਭਾਈਚਾਰੇ ਵੱਲੋਂ ਰਾਵਣ ਦੇ ਬਲੀਦਾਨ ਦਿਵਸ ਵਜੋਂ ਮਨਾਇਆ ਗਿਆ| ਇਸ ਮੌਕੇ ਆਗੂ...

ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ| ਨੌਜਵਾਨ ਕੋਲੋਂ ਇੱਕ ਸੁਸਾਇਡ ਨੋਟ ਵੀ ਲਿਖਿਆ ਗਿਆ| ਜਿਸ ਵਿਚ ਉਸਨੇ ਤੰਗ ਪਰੇਸ਼ਾਨ ਕਰਨ ਵਾਲਿਆਂ ਦਾ ਨਾਮ ਵੀ ਜੱਗ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਰੇਲ ਵਿਭਾਗ ਵਲੋਂ ਗੱਡੀਆਂ ਦੀ ਐਂਟਰੀ ਬੰਦ ਕਰਨ ਦਾ ਇਹ ਫੈਸਲਾ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਰੇਲ ਵਿਭਾਗ ਵਲੋਂ ਗੱਡੀਆਂ ਦੀ ਐਂਟਰੀ ਬੰਦ ਕਰਨ ਦਾ ਇਹ ਫੈਸਲਾ...

ਭਾਈ ਸੁਖਜੀਤ ਖੋਸਾ ਦਾ ਗੋਬਿੰਦ ਸਿੰਘ ਲੌਂਗੋਵਾਲ ‘ਤੇ ਸ਼ਬਦੀ ਵਾਰ !

ਬੀਤੇ ਦਿਨੀਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਐਸਜੀਪੀਸੀ ਦੇ ਮੁੱਖ ਦਫ਼ਤਰ ਦੇ ਬਾਹਰ ਐਸਜੀਪੀਸੀ ਦੀ ਟਾਸਕ ਫੋਰਸ ਅਤੇ 328 ਪਾਵਨ ਸਰੂਪਾਂ ਦੇ ਮਾਮਲੇ ਚ ਇਨਸਾਫ ਲੈਣ ਲਈ ਬੈਠੇ ਪ੍ਰਦਰਸ਼ਨਕਾਰੀਆਂ ਚ ਖੂਨੀ ਝੜਪ ਹੋਈ ਸੀ ਜਿਸ ਵਿਚ ਕੀ ਬਹੁਤ...

ਵਿਦੇਸ਼ਾਂ ‘ਚ ਵੀ ਝੂਲਦੇ ਨੇ ਪੰਜਾਬੀਆਂ ਦੇ ਝੰਡੇ !

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ 42ਵੀਆਂ ਵਿਧਾਨ ਸਭਾ ਚੋਣਾਂ ਵਿੱਚ ਦੂਜੀਆਂ ਪਾਰਟੀਆਂ ਨੂੰ ਪਟਕਣੀ ਦਿੰਦੇ ਐਨਡੀਪੀ ਨੇ ਬਹੁਮਤ ਹਾਸਲ ਕਰ ਲਿਆ ਹੈ, ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਫੰਡਾ ਜੌਨ ਹਾਰਗਨ ਨੂੰ ਰਾਸ ਆ ਗਿਆ, ਹਰ ਵਾਰ ਦੀ...
- Advertisement -

Latest News

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...
- Advertisement -

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ...

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ ਦੇ ਕਪਤਾਨ ਵਿਰਾਟ ਕੋਹਲੀ ਪੂਰੇ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...