latest

ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਪਾਏ ਗਏ ਕੋਰੋਨਾ ਪੀੜਿਤ

ਅੰਮ੍ਰਿਤਸਰ ,23 ਨਵੰਬਰ ( ਸਕਾਈ ਨਿਊਜ਼ ਪੰਜਾਬ ਬਿਊਰੋ) ਕੋਰੋਨਾ ਵਾਇਰਸ ਅੰਮ੍ਰਿਤਸਰ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ।ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੀ ਕੋਰੋਨਾ ਪੀੜਿਤ ਪਾਏ ਗਏ ਹਨ।ਸੋਨੀ ਨੇ ਖ਼ੁਦ ਨੂੰ ਘਰ ਹੀ ਇਕਾਂਤਵਾਸ...

ਧੋਖੇਬਾਜ਼ ਲਾੜੇ ਦੀ ਘਟੀਆ ਕਰਤੂਤ ਆਈ ਸਾਹਮਣੇ ,ਦੇਖੋ ਕਿਵੇਂ 17 ਕੁੜੀਆਂ ਦੀ ਜ਼ਿੰਦਗੀ ਨਾਲ ਕੀਤਾ ਖਿਲਵਾੜ

ਹੈਦਰਾਬਾਦ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਤੇਲੰਗਾਨਾ ਵਿੱਚ ਪੁਲਿਸ ਨੇ ਧੋਖਾਧੜੀ ਕਰਨ ਵਾਲੇ ਲਾੜੇ ਨੂੰ ਫੜਿਆ ਹੈ ਜੋ ਵਿਆਹ ਦੇ ਬਹਾਨੇ ਲੜਕੀਆਂ ਨੂੰ ਭਰਮਾਉਂਦਾ ਤੇ ਇੱਕ ਮਿਲਟਰੀ ਮੇਜਰ ਬਣ ਕੇ ਉਨ੍ਹਾਂ ਤੋਂ ਪੈਸਿਆਂ ਦੀ ਠੱਗੀ ਕਰਦਾ ਸੀ। ਮੁਦਵਥ ਸ੍ਰੀਨੁ...

ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਖੁਸ਼ਖ਼ਬਰੀ, ਅਮਰੀਕਾ ‘ਚ 12 ਦਸੰਬਰ ਨੂੰ ਲੱਗ ਸਕਦਾ ਹੈ ਪਹਿਲਾ ਇੰਜੈਕਸ਼ਨ

ਵਾਸ਼ਿੰਗਟਨ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਦੁਨੀਆ ਭਰ ‘ਚ ਫੈਲੇ ਕੋਰੋਨਾਵਾਇਰਸ ਤੋਂ ਬਾਅਦ ਪ੍ਰੇਸ਼ਾਨ ਹੋਈ ਦੁਨੀਆਂ ਹੁਣ ਇਸ ਦੀ ਵੈਕਸੀਨ ਦੀ ਉਡੀਕ ਕਰ ਰਹੀ ਹੈ।ਸਾਰੇ ਦੇਸ਼ ਇਸ ਵੈਕਸੀਨ ਨੂੰ ਤਿਆਰ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ, ਵੈਕਸੀਨ...

ਪੁਲਿਸ ਨੇ ਇਲਾਕੇ ‘ਚ ਚਲ ਰਹੇ ਸੈਕਸ ਰੈਕਟ ਦਾ ਕੀਤਾ ਪਰਦਾਫਾਸ਼

ਸਿਲੀਗੁੜੀ, 22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਸਿਲੀਗੁੜੀ ਵਾਰਡ ਨੰ .5 ਸੰਤੋਸ਼ੀ ਨਗਰ ਖੇਤਰ ਵਿੱਚ ਕਿਰਾਏ ਦੇ ਮਕਾਨਾਂ ਵਿੱਚ ਸੈਕਸ ਰੈਕਟ ਚਲਾਉਣ ਦੇ ਇਲਜ਼ਾਮ ਸਾਹਮਣੇ ਆਉਣ ਤੋਂ ਤੁਰੰਤ ਬਾਅਦ, ਖਾਲਪਾਰਾ ਚੌਕੀ ਪੁਲਿਸ ਨੇ ਐਤਵਾਰ ਸਵੇਰੇ ਇੱਕ ਅਭਿਆਨ ਚਲਾਇਆ ਅਤੇ ਕਈ...

ਦਿੱਲੀ ‘ਚ ਕੜਾਕੇ ਦੀ ਠੰਡ ਨੇ ਤੋੜਿਆ 17 ਸਾਲਾਂ ਪੁਰਾਣਾ ਰਿਕਾਰਡ

ਨਵੀਂ ਦਿੱਲੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)   ਉੱਤਰ ਭਾਰਤ ਦੀ ਠੰਡ ਨੇ ਦਸਤਕ ਦੇ ਦਿੱਤੀ ਹੈ। ਲਦਾਖ ਦੇ ਡਰਾਸ ਵਿੱਚ ਪਾਰਾ 15 ਡਿਗਰੀ ਹੇਠਾਂ ਡਿਗ ਗਿਆ। ਸ੍ਰੀਨਗਰ ਵਿੱਚ ਘੱਟੋ ਘੱਟ ਤਾਪਮਾਨ ਘਟਾਓ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਐਤਵਾਰ...

ਕੇਂਦਰ ਸਰਕਾਰ ਤੋ ਜਲਦੀ ਰੇਲ ਗੱਡੀਆਂ ਚਲਾਉਣ ਦੀ ਮੰਗ, ਰੇਲ ਗੱਡੀਆਂ ਚੱਲਣ ਦੀ ਸੰਭਾਵਨਾ ਤੇ ਲੋਕਾਂ ਵਿੱਚ ਖੁਸ਼ੀ

ਮੋੜ ਮੰਡੀ, 22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ, ਜਿਸਦੇ ਚਲਦੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਵੀ ਜਾਮ ਕੀਤੇ ਹੋਏ ਸਨ।ਭਾਵੇਂ ਕਿ ਕੁਝ ਦਿਨ ਪਹਿਲਾਂ...

ਦੇਸ਼ ਦੀ ਸਰਹੱਦ ਤੇ ਮਿਲੀ 150 ਮੀਟਰ ਲੰਬੀ ਸੁਰੰਗ, ਅੱਤਵਾਦੀ ਦੇ ਘੁਸਪੈਠ ਕਰਨ ਦਾ ਜਤਾਇਆ ਜਾ ਰਿਹਾ ਹੈ ਸ਼ੱਕ

ਸਾਂਬਾ,22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਇੱਕ ਸੁਰੰਗ ਮਿਲੀ ਹੈ। ਜਾਣਕਾਰੀ ਅਨੁਸਾਰ ਇਸ ਸੁਰੰਗ ਦੀ ਲੰਬਾਈ ਲਗਭਗ 150 ਮੀਟਰ ਹੈ। ਇਸ ਸੁਰੰਗ ਰਾਹੀਂ ਨਾਗਰੋਟਾ ਦੇ ਅੱਤਵਾਦੀਆਂ ਦੇ ਆਉਣ ਦਾ ਸ਼ੱਕ ਹੈ।...

ਬਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ,2 ਦੀ ਹੋਈ ਮੌਤ 7 ਜਖ਼ਮੀ

ਸ਼ਿਮਲਾ ,22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਬਸੰਤਪੁਰ ਗੁੰਮਾ ਰੋਡ ਤੇ ਹੋਏ ਇੱਕ ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖਮੀ ਹੋ ਗਏ।ਗੱਡੀ ਵਿੱਚ ਕੁੱਲ੍ਹ 9 ਲੋਕ ਸਵਾਰ ਸੀ। ਜਿਸ ਵਿੱਚੋਂ ਦੋ ਦੀ ਮੌਕੇ...

ਕਬਾੜ ਦੀ ਦੁਕਾਨ ਨੂੰ ਲੱਗੀ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਲੁਧਿਆਣਾ, 22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਲੁਧਿਆਣਾ ਦੇ ਪੁਲਿਸ ਸਟੇਸ਼ਨ ਸਲੇਮ ਟਾਬਰੀ ਦੇ ਅਧੀਨ ਪੀਰੂ ਬੰਦਾ ਇਲਾਕੇ ਵਿੱਚ ਸਥਿਤ ਕਬਾੜ ਦੀ ਦੁਕਾਨ ਨੂੰ ਅੱਗ ਲੱਗ ਗਈ ਜਦੋਂ ਉਥੇ ਤਾਂਬਾ ਕੱਢਣ ਲਈ ਕਬਾੜ ਦੇ ਹੀ ਕਿਸੇ ਸਮਾਨ ਨੂੰ ਪਿਘਲਾਇਆ ਜਾ...

ਹਰਿਆਣਾ ‘ਚੋਂ ਗੈਰ- ਕਾਨੂੰਨੀ ਢੰਗ ਨਾਲ ਯੂਰੀਆਂ ਪੰਜਾਬ ਵੱਲ ਲੈ ਕੇ ਆ ਰਹੇ ਕਿਸਾਨ ਪੁਲਿਸ ਨੇ ਕੀਤੇ ਕਾਬੂ

ਜੀਂਦ, 22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਹਰਿਆਣਾ ਪੁਲਿਸ ਨੇ ਮਾਲਵਾ ਬੈਲਟ ਦੇ ਚਾਰ ਕਿਸਾਨਾਂ ਨੂੰ ਜੀਂਦ ਤੋਂ ਪੰਜਾਬ ਵੱਲ ਯੂਰੀਆਂ ਲੈ ਕੇ ਜਾਂਦੇ ਸ਼ਨੀਵਾਰ ਨੂੰ ਕਾਬੂ ਕੀਤਾ ਸੀ। ਇਨ੍ਹਾਂ ਚਾਰਾਂ ਕਿਸਾਨਾਂ ਨੂੰ ਐਤਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਜਿਸ ਮਗਰੋਂ...
- Advertisement -

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...
- Advertisement -

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...