ਖ਼ਬਰਾਂ

ਮੂੰਹ ਵਿੱਚ ਇਹੋ ਜਿਹੇ ਲਾਲ ਨਿਸ਼ਾਨ ਵੀ ਹੋ ਸਕਦੇ ਨੇ ਕੋਰੋਨਾ ਦੇ ਲੱਛਣ!

ਜਾਮਾ ਡਰਮਾਟੋਲੋਜੀ (JAMA Dermatology) ਵਿੱਚ ਪ੍ਰਕਾਸ਼ਤ ਅਧਿਐਨ ਦੇ ਅਨੁਸਾਰ, ਇੱਕ ਤਿਹਾਈ ਮਰੀਜ਼ ਐਨਨਥੇਮ ( Enanthem) ਤੋਂ ਪੀੜਤ ਪਾਏ ਗਏ ਹਨ। ਆਮ ਤੌਰ 'ਤੇ ਇਸ ਬਿਮਾਰੀ ਵਿਚ, ਮਰੀਜ਼ ਦੇ ਮੂੰਹ ਵਿਚ ਧੱਫੜ ਹੁੰਦੇ ਹਨ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ...

ਕੁਲਭੂਸ਼ਣ ਜਾਧਵ ਕੇਸ ‘ਚ ਪਾਕਿਸਤਾਨ ਦੀ ਨਵੀਂ ਚਾਲ!

ਕੁਲਭੂਸ਼ਣ ਜਾਧਵ ਨੂੰ ਵਕੀਲ ਦੇਣ ਦੇ ਮਾਮਲੇ ਵਿਚ ਹੁਣ ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪਾਕਿਸਤਾਨ ਸਰਕਾਰ ਨੇ ਆਈਸੀਜੇ (ICJ) ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਵਕੀਲ ਨਿਯੁਕਤ ਕਰਨ...

ਲੋਕਾਂ ਨੂੰ ਨਹੀਂ ਰਿਹਾ ਪੁਲਿਸ ਦਾ ਡਰ! ਦਿਨ-ਦਿਹਾੜੇ ਨੌਜਵਾਨ ਹੋਏ ਗੁੱਥਮ-ਗੁੱਥੀ

ਪੰਜਾਬ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲ੍ਹੇ ‘ਚੋਂ ਕੁੱਟਮਾਰ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਤਾਜ਼ਾ ਮਾਮਲਾ ਜਲੰਧਰ ਵਿਖੇ ਫਿਲੋਰ ਕਸਬੇ ਦੇ ਬਾਜ਼ਾਰ ਤੋਂ ਹੈ ਜਿੱਥੇ...

267 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਸ਼ੁਰੂ,ਇਕ ਮਹੀਨੇ ‘ਚ ਆਵੇਗੀ ਰਿਪੋਰਟ

ਗੁਰਦੁਆਰਾ ਰਾਮਸਾਰ ਸਾਹਿਬ ਤੋਂ ਗਾਇਬ ਹੋਏ 267 ਸਰੂਪਾਂ ਦਾ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪਾਂ ਦਾ ਪਤਾ ਨਾ...

ਜ਼ਿਮੀਦਾਰ ਪਰਿਵਾਰ ਨੇ ਦਲਿਤ ਪਰਿਵਾਰ ਨਾਲ ਕੀਤੀ ਸ਼ਰਮਨਾਕ ਕਰਤੂਤ!

ਤਰਨ ਤਾਰਨ ਦੇ ਪਿੰਡ ਰਸੂਲਪੁਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਜ਼ਿਮੀਦਾਰ ਪਰਿਵਾਰ ਵੱਲੋ ਦਲਿਤ ਪਰਿਵਾਰ ਦੇ ਮੁੱਖੀ ਨਾਲ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਪੇਸ਼ਾਬ ਪਿਲਾ ਕੇ ਉਸਦੇ ਸਿਰ ਵਿੱਚ...

ਸ਼ਾਹੀ ਸ਼ਹਿਰ ਪਟਿਆਲਾ ‘ਚ ਲੜਕੀ ਨਾਲ ਹੋਇਆ ਵੱਡਾ ਕਾਂਡ!

ਅਜਿਹਾ ਕੋਈ ਦਿਨ ਖਾਲੀ ਨਹੀਂ ਜਾਂਦਾ ਜਦੋਂ ਕਦੇ ਕ੍ਰਾਈਮ ਦੀ ਕੋਈ ਘਟਨਾ ਨਾ ਹੋਈ ਹੋਵੇ ਤੇ ਹੁਣ ਤਾਜ਼ਾ ਮਾਮਲਾ ਪਟਿਆਲਾ ਦੇ ਵਿਕਾਸ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਲੜਕੀ ਦਾ ਦੇਰ ਰਾਤ ਉਸਦੇ ਘਰ ਅੰਦਰ ਦਾਖਲ ਹੋ ਕੇ...

ਸਿੱਧੂ ਮੂਸੇਵਾਲਾ ਨੂੰ ਚੈਲੰਜ, ਐਨਾ ਹੀ ਦਲੇਰ ਹੈ ਤਾਂ ਬਾਰਡਰ ‘ਤੇ ਜਾ ਕੇ ਦੁਸ਼ਮਣਾ ਦਾ ਸਾਹਮਣਾ ਕਰੇ

ਅਕਸਰ ਹੀ ਵਿਵਾਦਾਂ ਚ ਘਿਰੇ ਰਹਿਣ ਵਾਲੇ ਸਿੱਧੂ ਮੂਸੇਵਾਲਾ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸਾ ਬਣੇ ਹੋਏ ਹਨ। ਸਿੱਧੂ ਦੇ ਨਵੇਂ ਗੀਤ ‘ਸੰਜੂ’ ਨਾਲ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ । ਇਸ ਗੀਤ ਨੂੰ ਜਿਨ੍ਹਾਂ...

ਕੋਟਕਪੁਰਾ ਗੋਲੀਕਾਂਡ ‘ਚ ਕੋਰਟ ਦਾ ਅਹਿਮ ਫ਼ੈਸਲਾ, ਐੱਸ.ਪੀ. ਬਲਜੀਤ ਸਿੰਘ ਦੀ ਗ੍ਰਿਫ਼ਤਾਰੀ ਦੇ ਵਰੰਟ ਜਾਰੀ

ਕੋਟਕਪੁਰਾ ਗੋਲੀਕਾਂਡ ‘ਚ ਨਾਮਜ਼ਦ ਐੱਸ. ਪੀ. ਬਲਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਫ਼ਰੀਦਕੋਟ ਅਦਾਲਤ ਨੇ ਵਾਰੰਟ ਜਾਰੀ ਕਰ ਦਿੱਤੇ ਹਨ। ਜਾਂਚ ਟੀਮ ਦਾ ਸਾਥ ਨਾ ਦੇਣ ਦੇ ਚੱਲਦਿਆਂ SIT ਨੇ ਅਦਾਲਤ 'ਚ ਅਰਜੀ ਦੇ ਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ।...

ਕੀ ਬਾਦਲਾਂ ਨੂੰ ਚਿੱਤ ਕਰ ਸਕੇਗਾ ਬ੍ਰਹਮਪੁਰਾ ਦਾ ਇਹ ਸਿਆਸੀ ਦਾਅ?

ਬਾਦਲ ਪਰਿਵਾਰ ਤੋਂ ਨਰਾਜ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇੱਕ ਵਾਰ ਫਿਰ ਤੋਂ ਸਰਗਰਮ ਨਜ਼ਰ ਆ ਰਹੇ ਹਨ। ਬੁੱਧਵਾਰ ਨੂੰ ਪ੍ਰੈੱਸ ਕਾਨਫ੍ਰੈਂਸ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਮਹਾਂ ਗੱਠਜੋੜ ਬਣਾਉਣ ਦੀ ਗੱਲ...
- Advertisement -

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
- Advertisement -

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...