ਖ਼ਬਰਾਂ

ਮੋਗਾ ‘ਚ DC ਦਫਤਰ ‘ਤੇ ਲਹਿਰਾਇਆ ਖ਼ਾਲਿਸਤਾਨ ਦਾ ਝੰਡਾ!

ਮੋਗਾ ਦੇ ਡੀਸੀ ਦਫਤਰ ਦੀ ਛਤ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ। 15 ਅਗਸਤ ਤੋ ਇੱਕ ਦਿਨ ਪਹਿਲਾਂ ਅੱਜ ਡੀਸੀ ਦਫਤਰ ਮੋਗਾ ਦੇ ਕੰਪਲੇਕਸ 'ਤੇ ਦੋ ਨੋਜਵਾਨਾ ਨੇ ਛੱਤ 'ਤੇ ਚੜ੍ਹ ਕੇ ਝੰਡਾ ਲਹਿਰਾਇਆ। ਦੱਸ ਦਈਏ ਕਿ ਇਨ੍ਹਾਂ ਨੋਜਵਾਨਾ ਨੇ...

ਪੁਲਿਸ ਨੇ ਇਸ ਜਗ੍ਹਾ ਤੋਂ ਕੀਤੀ 3000 ਲੀਟਰ ਲਾਹਣ ਬਰਾਮਦ

ਜਲਾਲਾਬਾਦ ਦੇ ਪਿੰਡ ਮਹਾਲਮ ਦੇ ਵਿੱਚ ਪੁਲਸ ਅਤੇ ਐਕਸਾਈਜ਼ ਵਿਭਾਗ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮੰਗਲਵਾਰ ਨੂੰ ਪੁਲਿਸ ਦੁਆਰਾ ਚੌਥੀ ਵਾਰ ਮਾਰੀ ਰੇਡ ਵਿੱਚ 100 ਬੋਤਲ ਨਾਜਾਇਜ਼ ਸ਼ਰਾਬ ਅਤੇ 3000 ਹਜ਼ਾਰ ਲੀਟਰ ਦੇ ਕਰੀਬ ਲਾਹਣ ਪੁਲਿਸ ਨੇ ਬਰਾਮਦ ਕੀਤੀ...

ਸਾਬਕਾ ਜਥੇਦਾਰ ਇਕਬਾਲ ਸਿੰਘ ਦੇ ਹੱਕ ‘ਚ ਆਏ ਨਾਮਧਾਰੀ

ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੇ ਨੀਂਹ ਪੱਥਰ ਮੌਕੇ ਸਾਬਕਾ ਜਥੇਦਾਰ ਇਕਬਾਲ ਸਿੰਘ ਵੱਲੋਂ ਦਿੱਤੇ ਬਿਆਨ ਤੋਂ ਬਾਅਦ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਹੇ। ਹਾਲਾਂਕਿ ਉਨ੍ਹਾਂ ਦੇ ਬਿਆਨ ਦਾ ਪੂਰੇ ਸਿੱਖ ਜਗਤ ਵਿੱਚ ਰੋਸ ਪ੍ਰਗਟ ਕੀਤਾ ਜਾ ਰਿਹਾ...

ਵਿਧਾਨ ਸਭਾ ‘ਚ ਬੋਲੇ ਗਹਿਲੋਤ- ਅਮਿਤ ਸ਼ਾਹ ਨੂੰ ਸੁਪਨੇ ਵਿੱਚ ਦਿਖ ਰਹੀਆਂ ਨੇ ਸਰਕਾਰਾਂ, ਕੁਝ ਵੀ ਹੋ ਜਾਵੇ ਡਿੱਗਣ ਨਹੀਂ ਦੇਵਾਂਗਾ

ਰਾਜਸਥਾਨ ਵਿਧਾਨ ਸਭਾ ਦਾ ਸਤਰ ਜਾਰੀ ਰਿਹਾ ਹੈ। ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਵਿਚਕਾਰ ਵਾਰ-ਪਲਟਵਾਰ ਦਾ ਸਿਲਸਿਲਾ ਨੇ ਵੀ ਤੇਜ਼ੀ ਫੜੀ ਹੋਈ ਹੈ। ਰਾਜਸਥਾਨ ਦੇ ਮੁੱਖ-ਮੰਤਰੀ ਅਸ਼ੋਕ ਗਹਿਲੋਤ ਨੇ ਵਿਧਾਨ ਸਭਾ ਚ ਬੋਲਦਿਆਂ ਕਿਹਾ ਕਿ ਅੱਜ ਪੀਐੱਮ ਮੋਦੀ ਵੀ...

ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਸਰਕਾਰ ਨਾਲ ਇਸ ਗੱਲ ਤੋੇਂ ਹੋਈ ਗੁੱਸੇ

ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਮੈਨੀਫੈਸਟੋ 'ਚ ਕਈ ਤਰ੍ਹਾਂ...

ਮਨਜਿੰਦਰ ਸਿਰਸਾ ਨੇ ਜਗਜੀਤ ਕੌਰ ਮਾਮਲੇ ‘ਤੇ ਇਮਰਾਨ ਖ਼ਾਨ ਨੂੰ ਲਿਖੀ ਚਿੱਠੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿਸਤਾਨ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਦੀ ਧੀ ਜਗਜੀਤ ਕੌਰ ਨੂੰ ਅਦਾਲਤ ਵੱਲੋਂ ਉਸ ਦੇ ਅਗਵਾਕਾਰ ਦੇ ਹਵਾਲੇ ਕਰਨ ਦੇ ਮਾਮਲੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ...

ITBP ਦੇ 21 ਜਵਾਨਾਂ ਨੂੰ ਮਿਲੇਗਾ ਵੀਰਤਾ ਪਦਕ

ਭਾਰਤ ਤਿੱਬਤ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਨੇ ਮਈ-ਜੂਨ ਦੇ ਵਿੱਚ ਲੱਦਾਖ ਵਿਚ ਵੀਰਤਾ ਦਾ ਪ੍ਰਦਰਸ਼ਨ ਕਰਨ ਵਾਲੇ 21 ਨੌਜਵਾਨਾਂ ਨੂੰ ਵੀਰਤਾ ਪਦਕ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਆਈ. ਟੀ. ਬੀ. ਪੀ. ਦੇ ਨੌਜਵਾਨਾਂ ਨੇ ਚੀਨੀ ਫੌਜਾਂ ਦਾ ਬਹਾਦਰੀ ਨਾਲ ਸਾਹਮਣਾ...

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਨਹੀਂ ਹੋ ਰਿਹਾ ਸੁਧਾਰ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਹੈ। ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਹੈਲਥ ਬੁਲੇਟਨ ਦੇ ਅਨੁਸਾਰ, ਪ੍ਰਣਬ ਮੁਖਰਜੀ ਦੀ ਸਿਹਤ ਵਿੱਚ ਕੋਈ ਤਬਦੀਲੀ ਨਹੀਂ ਆਈ ਹੈ। ਉਹ ਵੈਂਟੀਲੇਟਰ...

ਰਾਜਸਥਾਨ ਵਿਧਾਨ ਸਭਾ ਸੈਸ਼ਨ ‘ਚ ਬੋਲੇ ਸਚਿਨ ਪਾਇਲਟ- ਜਦੋਂ ਤੱਕ ਮੈਂ ਬੈਠਾ ਹਾਂ, ਸਰਕਾਰ ਸੁਰੱਖਿਅਤ ਹੈ

ਰਾਜਸਥਾਨ ਵਿਚ ਜਾਰੀ ਰਾਜਨੀਤਿਕ ਦੰਗਲ ਹੁਣ ਸਿਖਰ 'ਤੇ ਹੈ। ਰਾਜਸਥਾਨ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸ਼ੁਰੂਆਤ ਵਿੱਚ, ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪ੍ਰਸਤਾਵ ਪੇਸ਼ ਕੀਤਾ ਹੈ। ਅਸ਼ੋਕ ਗਹਿਲੋਤ ਨੇ...
- Advertisement -

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...
- Advertisement -

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...