ਦੁਨੀਆਂ

ਅੱਜ ਵਿਸ਼ਵ ਕੱਪ ਵਿੱਚ ਸਿਰਫ਼ ਇੱਕ ਹੀ ਮੈਚ – ਆਸਟ੍ਰੇਲੀਆ VS ਸ਼੍ਰੀਲੰਕਾ ਮੈਚ ਦੀ ਲਾਈਵ ਸਟ੍ਰੀਮਿੰਗ ਇੱਥੇ ਦੇਖੋ

ਨਿਊਜ਼ ਡੈਸਕ (ਸਕਾਈ ਨਿਊਜ਼ ਪੰਜਾਬ), 25 ਅਕਤੂਬਰ 2022 ਟੀ-20 ਵਿਸ਼ਵ ਕੱਪ 'ਚ ਅੱਜ ਮੇਜ਼ਬਾਨ ਆਸਟ੍ਰੇਲੀਆ ਦਾ ਮੁਕਾਬਲਾ ਪਰਥ 'ਚ ਸ਼੍ਰੀਲੰਕਾ ਨਾਲ ਹੋਵੇਗਾ। ਕੁਆਲੀਫਾਇਰ ਰਾਊਂਡ ਵਿੱਚ ਜਿੱਤ ਦਰਜ ਕਰਕੇ ਸੁਪਰ 13 ਵਿੱਚ ਪਹੁੰਚਣ ਵਾਲੀ ਸ੍ਰੀਲੰਕਾ ਦਾ ਇਸ ਦੌਰ ਵਿੱਚ ਇਹ ਦੂਜਾ...

ਸੈਨ ਐਂਟੋਨੀਓ ‘ਚ ਟਰੱਕ ‘ਚੋਂ ਮਿਲੀਆਂ 46 ਲਾਸ਼ਾਂ, ਫੈਲੀ ਸਨਸਨੀ

ਸੈਨ ਐਂਟੋਨੀਓ (ਸਕਾਈ ਨਿਊਜ਼ ਪੰਜਾਬ), 28 ਜੂਨ 2022 ਅਮਰੀਕਾ ਦੇ ਦੱਖਣ-ਪੱਛਮੀ ਟੈਕਸਾਸ ਦੇ ਸੈਨ ਐਂਟੋਨੀਓ ਵਿੱਚ ਸੋਮਵਾਰ ਨੂੰ ਇੱਕ ਟਰੈਕਟਰ-ਟ੍ਰੇਲਰ ਦੇ ਅੰਦਰ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾ ਪ੍ਰਵਾਸੀਆਂ...

ਪਾਕਿਸਤਾਨ ਦੇ ਇਸ ਸੂਬੇ ‘ਚ ਐਤਵਾਰ ਨੂੰ ਹੋਵੇਗਾ ਪੂਰਾ ਲਾਕਡਾਊਨ, ਜਾਣੋ ਕਾਰਨ!

ਪਾਕਿਸਤਾਨ( ਸਕਾਈ ਨਿਊਜ਼ ਪੰਜਾਬ), 22 ਜੂਨ 2022  ਪਾਕਿਸਤਾਨ ਦੀ ਪੰਜਾਬ ਸੂਬਾਈ ਸਰਕਾਰ ਨੇ ਐਤਵਾਰ ਨੂੰ ਊਰਜਾ ਬਚਾਉਣ ਅਤੇ ਬਿਜਲੀ ਕੱਟਾਂ ਨੂੰ ਘਟਾਉਣ ਲਈ ਆਪਣੀ ਸੂਬਾਈ ਰਾਜਧਾਨੀ ਲਾਹੌਰ ਵਿੱਚ ਸਾਰੀਆਂ ਵਪਾਰਕ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ...

ਅਫਗਾਨਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 250 ਤੋਂ ਵੱਧ ਮੌਤਾਂ

ਅਫਗਾਨਿਸਤਾਨ (ਸਕਾਈ ਨਿਊਜ਼ ਪੰਜਾਬ), 22 ਦਸੰਬਰ 2022 ਭਾਰਤ ਦੇ ਗੁਆਂਢੀ ਦੇਸ਼ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਕੁਝ ਹਿੱਸਿਆਂ 'ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਫਗਾਨਿਸਤਾਨ ਵਿੱਚ ਰਿਕਟਰ ਸਕੇਲ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਬੀਬੀਸੀ ਨੇ...

ਅਫ਼ਗਾਨਿਸਤਾਨ ’ਚ ਗੁਰਦੁਆਰਾ ਕਰਤੇ ਪ੍ਰਵਾਨ ’ਚ ਹੋਏ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਖ਼ਤ ਸ਼ਬਦਾਂ ਵਿਚ ਕੀਤੀ ਨਿੰਦਾ

ਅੰਮ੍ਰਿਤਸਰ, 18 ਜੂਨ2022 ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ...

ਕਾਬੁਲ ਦੇ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ

ਕਾਬੁਲ (ਸਕਾਈ ਨਿਊਜ਼ ਪੰਜਾਬ),18 ਜੂਨ 2022 ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਤੋਂ ਸ਼ਨੀਵਾਰ ਸਵੇਰੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਦੇ ਗੁਰਦੁਆਰਾ ਕਾਰਤੇ ਪਰਵਾਨ 'ਚ ਦਾਖਲ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਰਾਸ਼ਟਰੀ ਰਾਜਧਾਨੀ 'ਚ ਰਹਿ ਰਹੇ ਅਫਗਾਨਿਸਤਾਨ ਮੂਲ ਦੇ ਸਿੱਖਾਂ ਨੇ ਦੱਸਿਆ ਕਿ...

ਪਾਕਿਸਤਾਨ ‘ਚ ਦੋ ਸਿੱਖਾਂ ਦੇ ਹੋਏ ਕਤਲ ਦੀ ਅਕਾਲ ਸ੍ਰੀ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

ਅੰਮ੍ਰਿਤਸਰ (ਮਨਜਿੰਦਰ ਸਿੰਘ), 16 ਮਈ 2022 ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਸ. ਰਣਜੀਤ ਸਿੰਘ ਅਤੇ ਸ. ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ...

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਕੋਰੋਨਾ ਪਾਜ਼ੀਟਿਵ, 21 ਮਈ ਤੱਕ ਰਹਿਣਗੇ ਇਕਾਂਤਵਾਸ ‘ਚ

ਔਕਲੈਂਡ (ਸਕਾਈ ਨਿਊਜ਼ ਪੰਜਾਬ),14 ਮਈ 2022 ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਠੀਕ ਨਾ ਹੋਣ ‘ਤੇ ਕੱਲ੍ਹ ਸ਼ੁੱਕਰਵਾਰ ਨੂੰ ਉਹਨਾਂ ਦਾ ਕੋਰੋਨਾ ਟੈਸਟ ਕਰਨ ‘ਤੇ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।ਹੁਣ ਪ੍ਰਧਾਨ ਮੰਤਰੀ 21 ਮਈ...

ਸਾਲ ਦੇ ਪਹਿਲੇ ਵਿਦੇਸ਼ੀ ਦੌਰੇ ‘ਤੇ ਜਰਮਨੀ ਪਹੁੰਚੇ PM ਮੋਦੀ, ਬਰਲਿਨ ‘ਚ ਹੋਇਆ ਸ਼ਾਨਦਾਰ ਸਵਾਗਤ

ਜਰਮਨੀ (ਸਕਾਈ ਨਿਊਜ਼ ਪੰਜਾਬ), 2 ਮਈ 2022 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦਿਨਾਂ ਅਧਿਕਾਰਤ ਵਿਦੇਸ਼ ਦੌਰੇ 'ਤੇ ਹਨ। ਇਸ ਦੌਰਾਨ ਪੀਐਮ ਮੋਦੀ ਸਭ ਤੋਂ ਪਹਿਲਾਂ ਜਰਮਨੀ ਪਹੁੰਚੇ। ਇੱਥੇ ਬਰਲਿਨ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ...

ਇਮਰਾਨ ਖਾਨ ਨੇ ਫਿਰ ਕੀਤੀ ਭਾਰਤ ਦੀ ਤਾਰੀਫ, ਜਾਣੋ ਕਿਉਂ ?

ਪਾਕਿਸਤਾਨ(ਸਕਾਈ ਨਿਊਜ਼ ਪੰਜਾਬ), 22 ਅਪ੍ਰੈਲ 2022 ਸੱਤਾ ਤੋਂ ਲਾਂਭੇ ਹੋਣ ਤੋਂ ਪਹਿਲਾਂ ਵੀ ਇਮਰਾਨ ਖਾਨ ਲਗਾਤਾਰ ਭਾਰਤ ਅਤੇ ਭਾਰਤ ਸਰਕਾਰ ਦੀ ਤਾਰੀਫ ਕਰ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ਼ ਦੇ ਪੁਲ ਬੰਨ੍ਹ ਦਿੱਤੇ ਹਨ। ਵੀਰਵਾਰ ਨੂੰ, ਤਾਕਤ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...