ਮਾਝਾ

ਡਿਊਟੀ ‘ਤੇ ਜਾਂਦੇ ਸਮੇਂ ਪੁਲਿਸ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੱਟੀ (ਸਕਾਈ ਨਿਊਜ਼ ਬਿਊਰੋ),20 ਜੁਲਾਈ 2021 ਜ਼ਿਲ੍ਹਾਂ ਤਰਨਤਾਰਨ ਦੇ ਪੱਟੀ ਹਲਕੇ ਦੇ ਪੰਜਾਬ ਪੁਲਸ ਵਿੱਚ ਤਾਇਨਾਤ ਥਾਣੇਦਾਰ ਦਿਲਬਾਗ ਸਿੰਘ ਦੀ ਡਿਊਟੀ ’ਤੇ ਜਾਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਦਿਲਬਾਗ ਸਿੰਘ ਪੁਲਸ ਥਾਣਾ...

ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),20 ਜੁਲਾਈ 2021 ਸੋਸ਼ਲ ਮੀਡੀਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ...

ਚਾਰ ਏਕੜ ਜ਼ਮੀਨ ਗਹਿਣੇ ਰੱਖ ਪਤਨੀ ਭੇਜੀ ਇੰਗਲੈਂਡ, ਜਾਂਦੀ ਨੇ ਹੀ ਨੰਬਰ ਕੀਤੇ ਬਲੌਕ

ਤਰਨਤਾਰਨ (ਰਿੰਪਲ ਗੌਲ੍ਹਣ),19 ਜੁਲਾਈ,2021 ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ ਜਾਣ ਲਈ ਹਰ ਇੱਕ ਹੱਥ ਕੰਡਾ ਬਣਾ ਰਹੇ ਹਨ ਤੇ ਕਈ ਨੌਜਵਾਨ ਆਪਣੀਆਂ ਜ਼ਮੀਨਾਂ ਗਹਿਣੇ ਪਾ ਕੇ ਲੱਖਾਂ ਰੁਪਏ ਲਗਾ ਕੇ ਆਪਣੀਆਂ ਪਤਨੀਆਂ ਨੂੰ ਵਿਦੇਸ਼ ਭੇਜੇ ਹਨ ਪਰ ਇਹ ਪਤਨੀਆਂ ਵਿਦੇਸ਼...

ਸਾਬਕਾ ਅਕਾਲੀ ਸਰਪੰਚ ਦੇ ਬੇਟੇ ਦਾ ਗੋਲੀਆਂ ਮਾਰ ਕਤਲ

ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿੱਚ ਐਤਵਾਰ ਸ਼ਾਮ ਗੱਡੀ 'ਤੇ ਸਵਾਰ ਆਏ 4 ਵਿਅਕਤੀਆਂ ਨੇ ਇੱਕ ਲੜਕੇ ਨੂੰ ਗੋਲੀਆਂ ਮਾਰ ਕੇ ਕਤਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਾਬਕਾ ਅਕਾਲੀ ਸਰਪੰਚ ਅਮਰੀਕ ਸਿੰਘ ਦਾ ਬੇਟਾ ਹੈ। ਦੱਸ ਦਈਏ...

ਤਰਨਤਾਰਨ ‘ਚ ਦਰਦਨਾਕ ਸੜਕ ਹਾਦਸਾ, 2 ਪਰਿਵਾਰਾਂ ਦੇ ਬੁਝੇ ਚਿਰਾਗ

ਜ਼ਿਲ੍ਹਾ ਤਰਨਤਾਰਨ ਥਾਣਾ ਵੈਰੋਵਾਲ ਅਧੀਨ ਜਾਤੀ-ਉਮਰਾ ਦੇ ਟੀ-ਪੁਆਇੰਟ 'ਤੇ ਵਾਪਰੇ ਦਰਦਨਾਕ ਹਾਦਸੇ ਵਿਚ 2 ਦੀ ਮੌਤ ਹੋ ਗਈ। ਜਿੰਨ੍ਹਾਂ ਦੀ ਉਮਰ ਮਹਿਜ਼ 14 ਸਾਲ ਅਤੇ 19 ਸਾਲ ਸੀ। ਇਹ ਹਾਦਸਾ ਮੋਟਰਸਾਈਕਲ ਅਤੇ ਮੋਟਰਸਾਈਕਲ ਰੇਹੜੀ ਨਾਲ ਟੱਕਰ ਹੋਣ ਕਾਰਨ ਵਾਪਰਿਆ। ਜਾਣਕਾਰੀ...

ਅੰਮ੍ਰਿਤਸਰ ‘ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਹੁਣ ਘਰਦੇ ਕਹਿੰਦੇ ਜਾਨ ਵੱਟੇ ਚਾਹੀਦੀ ਹੈ ਜਾਨ !

ਸੂਬੇ ਅੰਦਰ ਅਪਰਾਧਿਕ ਮਾਮਲੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪ੍ਰੇਮ ਨਗਰ ਤੋਂ ਸਾਹਮਣੇ ਆਇਆ ਹੈ। ਜਿੱਥੇ ਰਵੀ ਨਾਮਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਰਵੀ ਅਤੇ ਕੁਝ ਵਿਅਕਤੀਆਂ ਨੇ ਕਿਰਚਾਂ ਨਾਲ ਹਮਲਾ ਕਰ ਦਿੱਤਾ...

ਗਰੀਬੀ ਬਣੀ ਪਿਆਰ ਦੀ ਦੁਸ਼ਮਣ, ਪ੍ਰੇਮੀ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ 16 ਸਾਲਾ ਕੁੜੀ ਦੇ ਖਾਧਾ ਜ਼ਹਿਰ

ਤਰਨਤਾਰਨ ਦੇ ਵਿੱਚ ਇਕ ਪ੍ਰੇਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਬਾਅਦ ਪ੍ਰੇਮਿਕਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਸ ਦੀ ਹਾਲਤ...

ਅੰਮ੍ਰਿਤਸਰ ਦੇ ਇਸ ਬਜ਼ਾਰ ‘ਚ ਪੁਲਿਸ ਨੇ ਕੀਤੀ ਛਾਪੇਮਾਰੀ, ਦੁਕਾਨਾਂ ਨੂੰ ਦਿੱਤੇ ਨੋਟਿਸ

ਕੋਰੋਨਾ ਵਾਇਰਸ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਆਂ ਗਾਈਡਲਾਈਨਸ ਜਾਰੀ ਕੀਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕ ਸਿਰਫ 50 ਫ਼ੀਸਦੀ ਦੁਕਾਨਾਂ ਹੀ ਖੋਲ੍ਹਣ...

ਪੰਜਾਬ ਦੇ ਇਸ ਵਿਧਾਇਕ ‘ਤੇ ਲੱਗੇ ਨਜਾਇਜ਼ ਮਾਈਨਿੰਗ ਦੇ ਇਲਜ਼ਾਮ!

ਪੰਜਾਬ 'ਚ ਨਜਾਇਜ਼ ਮਾਈਨਿੰਗ ਦਾ ਮੁੱਦਾ ਕਾਫ਼ੀ ਗਰਮਾਇਆ ਹੋਇਆ ਹੈ। ਜਿਸ ਤੋਂ ਬਾਅਦ ਹੁਣ ਇਸਦੀ ਜਾਂਚ ਹਾਈਕੋਰਟ ਦੁਆਰਾ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸੇ ਦੇ ਚੱਲਦਿਆਂ ਤਰਨਤਾਰਨ ਦੇ ਪਿੰਡ ਢੰਡ ਦੇ ਸਥਾਨਕ ਲੋਕਾਂ ਦੁਆਰਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ...

ਜ਼ਹਿਰੀਲੀ ਸ਼ਰਾਬ ਮਾਮਲਾ: ਮ੍ਰਿਤਕਾਂ ਦਾ ਸਰਕਾਰ ‘ਤੇ ਇਲਜ਼ਾਮ, ਨੌਕਰੀਆਂ ਦੇਣ ਦੇ ਵਾਅਦੇ ਤੋਂ ਮੁੱਕਰ ਰਹੇ ਹਨ ਕੈਪਟਨ

ਪੰਜਾਬ ਦੇ ਤਿੰਨ ਇਲਾਕਿਆਂ ਤਰਨ ਤਾਰਨ, ਅੰਮ੍ਰਿਤਸਰ ਅਤੇ ਬਟਾਲਾ 'ਚ 100 ਤੋਂ ਵੱਧ ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ ਪਹਿਲਾ 2 ਲੱਖ ਰੁਪਏ ਮੁਆਵਜਾ...
- Advertisement -

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...
- Advertisement -

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...