ਮਾਲਵਾ

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੇ ਨਾਲ ਜੁੜੀ ਹੋਈ ਹੈ। ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।ਤਾਂ...

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ...

ਬਸੰਤੀ ਪੰਚਮੀ ਮੌਕੇ ਹੁਲੜਬਾਜ਼ੀ ਅਤੇ ਹੁੱਕਾ ਪਾਰਟੀ ਕਰਨ ਵਾਲਿਆਂ ‘ਤੇ ਪੁਲਿਸ ਰੇਡ

ਖੰਨਾ(ਪਰਮਿੰਦਰ ਸਿੰਘ),26 ਜਨਵਰੀ 2023 ਖੰਨਾ ਪੁਲਸ ਨੇ ਬਸੰਤ ਪੰਚਮੀ ਮੌਕੇ ਘਰਾਂ ਦੀਆਂ ਛੱਤਾਂ ਉਪਰ ਰੇਡਾਂ ਮਾਰ ਕੇ ਡੀਜੇ ਲਾਉਣ ਵਾਲਿਆਂ ਅਤੇ ਹੁੱਲੜਬਾਜੀ ਕਰਨ ਵਾਲਿਆਂ ਨੂੰ ਸਬਕ ਸਿਖਾਇਆ। ਪੁਲਸ ਨੇ ਡੀਜੇ ਜ਼ਬਤ ਕੀਤੇ ਅਤੇ ਹੁੱਲੜਬਾਜ਼ਾਂ ਨੂੰ ਥਾਣੇ ਬੰਦ ਕੀਤਾ। ਇਸ...

ਪੰਚਾਇਤੀ ਜ਼ਮੀਨ ਦੀ ਮਿਣਤੀ ਕਰਨ ਪਹੁੰਚੇ ਅਧਿਕਾਰੀ ਕਿਸਾਨਾਂ ਨੇ ਬਣਾਏ ਬੰਧਕ

ਨਾਭਾ (ਸੁਖਚੈਨ ਸਿੰਘ), 24 ਜਨਵਰੀ 2023 ਪੰਜਾਬ ਸਰਕਾਰ ਨੇ ਲੋਕਾਂ ਵੱਲੋਂ ਦੱਬੀਆਂ ਗਈਆਂ ਸ਼ਾਮਲਾਟ ਜ਼ਮੀਨਾਂ ਨੂੰ ਖਾਲੀ ਕਰਵਾਉਣ ਲਈ ਪੰਚਾਇਤ ਵਿਭਾਗ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਤੁਸੀਂ ਜਮੀਨਾਂ ਦੀ ਮਿਣਤੀ ਕਰਵਾ ਕੇ ਉਸ ਨੂੰ ਛੁਡਵਾਇਆ ਜਾਵੇ। ਜਿਸ...

ਚੋਰੀ ਦੀ ਵਾਰਦਾਤ ਕਰਨ ਵਾਲੇ 3 ਦੋਸ਼ੀ 12 ਘੰਟਿਆਂ ‘ਚ ਗ੍ਰਿਫ਼ਤਾਰ

ਲੁਧਿਆਣਾ (ਸੁਰਿੰਦਰ ਸੈਣੀ), 19 ਜਨਵਰੀ 2023 ਲੁਧਿਆਣਾ ਸ਼ਹਿਰ ਦੇ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵੇਖਣ ਨੂੰ ਮਿਲਦੀਆਂ ਰਹਿੰਦੀਆਂ ਨੇ ਪਰ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਇਹਨਾਂ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਮਾਮਲਾ ਲੁਧਿਆਣਾ...

ਮਾਨ ਸਰਕਾਰ ਦਾ ਵੱਡਾ ਐਲਾਨ, ਜਲਦ ਬੰਦ ਹੋਵੇਗੀ ਜ਼ੀਰਾ ਸ਼ਰਾ++ਬ ਫ਼ੈਕਟਰੀ

ਮੋਹਾਲੀ (ਸਕਾਈ ਨਿਊਜ਼ ਪੰਜਾਬ ), 17 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਜ਼ੀਰਾ ਸ਼ਰਾਬ ਫ਼ੈਕਟਰੀ ਦੇ ਵਿਵਾਦ ਨੂੰ ਮਾਨ ਸਰਕਾਰ ਵੱਲੋਂ ਅੱਜ ਜੜ੍ਹੋ ਖ਼ਤਮ ਕਰ ਦਿੱਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਰਾਬ ਫ਼ੈਕਟਰੀ ਨੂੰ...

ਨਾਭਾ ਪੁਲਿਸ ਨੇ ਦੇਹ ਵਪਾਰ ਦੇ ਧੰਦਾ ਦਾ ਕੀਤਾ ਪਰਦਾਫਾਸ਼, 7 ਲੋਕ ਗ੍ਰਿਫ਼ਤਾਰ

ਨਾਭਾ(ਸੁਖਚੈਨ ਸਿੰਘ), 17 ਜਨਵਰੀ 2023 ਨਾਭਾ ਪੁਲਿਸ ਦੀ ਗ੍ਰਿਫਤ ਵਿੱਚ ਮੂੰਹ ਲੁਕਾਈ ਬੈਠੀਆਂ ਹਨ ਉਹ ਔਰਤਾਂ ਹਨ ਜਿਨ੍ਹਾਂ ਵੱਲੋਂ ਜਿਸਮਫਰੋਸ਼ੀ ਦਾ ਧੰਦਾ ਜ਼ੋਰਾਂ ਸ਼ੋਰਾਂ ਨਾਲ਼ ਕੀਤਾ ਜਾ ਰਿਹਾ ਸੀ ਅਤੇ ਇਹ ਕਿਰਾਏ ਤੇ ਮਕਾਨ ਤੇ ਭੋਲੇ ਭਾਲੇ ਲੋਕਾਂ ਨੂੰ ਫਸਾ...

ਦਾਜ ਦੇ ਲੋਭੀਆਂ ਨੇ ਬੈਂਕ ਵਿੱਚ ਮੈਨੇਜਰ ਲੱਗੀ ਨੂੰਹ ਨਾਲ ਕੀਤੀ ਬੁਰੀ ਤਰ੍ਹਾਂ ਕੁੱਟਮਾਰ

ਫਿਰੋਜ਼ਪੁਰ (ਸੁਖਚੈਨ ਸਿੰਘ), 17 ਜਨਵਰੀ 2023 ਫਿਰੋਜ਼ਪੁਰ ਦੇ ਬਾਬਾ ਰਾਮ ਲਾਲ ਨਗਰ ਦੀ ਰਹਿਣ ਵਾਲੀ ਸ਼ੀਨਾ ਕਾਠਪਾਲ ਵੱਲੋਂ ਇਹ ਆਰੋਪ ਲਗਾਏ ਗਏ ਹਨ। ਕਿ ਉਸਦਾ ਸਹੁਰਾ ਪਰਿਵਾਰ ਦਾਜ ਨੂੰ ਲੈਕੇ ਉਸ ਨਾਲ ਕੁੱਟਮਾਰ ਕਰਦਾ ਹੈ। ਜਾਣਕਾਰੀ ਦਿੰਦਿਆਂ ਪੀੜਤ ਸ਼ੀਨਾ ਕਾਠਪਾਲ...

4 ਕਿਲੋ 500 ਗ੍ਰਾਮ ਅਫੀਮ ਸਣੇ ਵਿਅਕਤੀ ਕਾਬੂ

ਨਾਭਾ (ਸੁਖਚੈਨ ਸਿੰਘ), 9 ਜਨਵਰੀ 2023 ਨਾਭਾ ਸਦਰ ਪੁਲਸ ਵੱਲੋਂ ਨਸ਼ਿਆਂ ਪ੍ਰਤੀ ਇਕ ਤੋਂ ਬਾਅਦ ਇਕ ਸਫਲਤਾ ਹਾਸਲ ਕੀਤੀ ਜਾ ਰਹੀ, ਕੁਝ ਦਿਨ ਪਹਿਲਾਂ ਸਦਰ ਪੁਲਸ ਵੱਲੋਂ 10 ਕਿਲੋ ਅਫੀਮ ਬਰਾਮਦ ਕੀਤੀ ਗਈ ਸੀ ਤੇ ਅੱਜ ਦੁਬਾਰਾ ਸਦਰ ਪੁਲਸ...

ਜੇ ਤੁਸੀਂ ਵੀ ਲੈ ਚੁੱਕੇ ਹੋ ਵੈਕਸੀਨ ਤਾਂ ਜਾਣੋ ਕੋਵਿਡ-19 ਵੈਕਸੀਨ ਦੇ ਮਾੜੇ ਪ੍ਰਭਾਵ

ਮੋਹਾਲੀ (ਸਕਾਈ ਨਿਊਜ਼ ਪੰਜਾਬ), 8 ਜਨਵਰੀ 2023 ਸਰਕਾਰ ਦੀਆਂ ਦੋ ਸੰਸਥਾਵਾਂ ਨੇ ਮੰਨਿਆ ਹੈ ਕਿ ਦੋ ਸਾਲਾਂ ਵਿੱਚ ਇੱਕ ਅਰਬ (100 ਕਰੋੜ) ਤੋਂ ਵੱਧ ਭਾਰਤੀਆਂ ਨੂੰ ਲਗਾਏ ਗਏ ਕੋਵਿਡ -19 ਟੀਕਿਆਂ ਦੇ ਕਈ ਮਾੜੇ ਪ੍ਰਭਾਵ ਹਨ। ਇੰਡੀਅਨ ਕੌਂਸਲ ਆਫ ਮੈਡੀਕਲ...
- Advertisement -

Latest News

ਮਨੀਸ਼ਾ ਗੁਲਾਟੀ ਦੀ ਹੋਈ ਚੇਅਰਮੈਨੀ ਤੋਂ ਛੁੱਟੀ

ਮੋਹਾਲੀ (ਬਿਊਰੋ ਰਿਪੋਰਟ), 31 ਜਨਵਰੀ 2023 ਸਕਾਈ ਨਿਊਜ਼ ਪੰਜਾਬ ‘ਤੇ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਪੰਜਾਬ ਮਹਿਲਾ ਕਮਿਸ਼ਨ...
- Advertisement -

ਡੇਰਾ ਬੱਲਾਂ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 31 ਜਨਵਰੀ(ਬਿਊਰੋ ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੇਰਾ ਬੱਲਾਂ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼...

ਮੁੱਖ ਮੰਤਰੀ ਜਗਨ ਰੈੱਡੀ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਹੋਵੇਗੀ ਵਿਸ਼ਾਖਾਪਟਨਮ ਦੀ ਨਵੀਂ ਰਾਜਧਾਨੀ

ਮੋਹਾਲੀ (ਬਿਓਰੋ ਰਿਪੋਰਟ), 1 ਫਰਵਰੀ 2023 ਆਂਧਰਾ ਪ੍ਰਦੇਸ਼ ਦੀ ਰਾਜਧਾਨੀ: ਵਾਈਐਸਆਰ ਕਾਂਗਰਸ ਦੇ ਮੁਖੀ ਨੇ ਨਿਵੇਸ਼ਕਾਂ ਨੂੰ ਅਗਲੇ ਮਹੀਨੇ ਗਲੋਬਲ ਸੰਮੇਲਨ ਦੌਰਾਨ ਨਵੀਂ ਰਾਜਧਾਨੀ ਦਾ...

ਸੂਰਤ ਦੀ ਲੜਕੀ ਨਾਲ ਬਲਾਤਕਾਰ ਦੇ ਮਾਮਲੇ ‘ਚ ਆਸਾਰਾਮ ਨੂੰ ਅਦਾਲਤ ਤੋਂ ਝਟਕਾ, ਮੰਨਿਆ ਦੋਸ਼ੀ

ਗਾਂਧੀਨਗਰ(ਬਿਊਰੋ ਰਿਪੋਰਟ), 31 ਜਨਵਰੀ 2023 ਆਸਾਰਾਮ ਨੂੰ ਸਥਾਨਕ ਅਦਾਲਤ ਨੇ ਸੂਰਤ ਦੀ ਇੱਕ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਸਜ਼ਾ ਦਾ...

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਗਿਆ ਰੋਸ ਮਾਰਚ

ਤਰਨਤਾਰਨ ( ਅਮਨਦੀਪ ਸਿੰਘ ਮਨਚੰਦਾ),27 ਜਨਵਰੀ 2023 ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਰਨ ਤਾਰਨ ਵਿੱਚ ਸ਼੍ਰੋਮਣੀ...