Uncategorized

ਪਹਾੜਾਂ ‘ਤੇ ਹੋਈ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ ‘ਚ ਤਾਪਮਾਨ ‘ਚ ਆਈ ਗਿਰਾਵਟ, ਅਗਲੇ ਤਿੰਨ ਦਿਨਾਂ ਤੱਕ ਰਹੇਗੀ ਸ਼ੀਤ ਲਹਿਰ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 18 ਦਸੰਬਰ 2021 ਠੰਡ ਹੁਣ ਹੌਲੀ-ਹੌਲੀ ਵਧ ਰਹੀ ਹੈ, ਉੱਤਰੀ ਭਾਰਤ ਦੇ ਪਹਾੜਾਂ 'ਤੇ ਲਗਾਤਾਰ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਵਧ ਰਹੀ ਹੈ। ਠੰਢੀ ਹਵਾ ਦੀ ਰਫ਼ਤਾਰ ਵਧਣ ਨਾਲ ਸੀਤ ਲਹਿਰ ਦੀ ਸੰਭਾਵਨਾ...

ਰਾਜ ਸਭਾ ’ਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ), 29 ਨਵੰਬਰ 2021 ਅੱਜ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋ ਗਿਆ ਹੈ। ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਵਾਪਸੀ ਬਿੱਲ, 2021 ਰਾਜ ਸਭਾ ’ਚ ਪੇਸ਼ ਕੀਤਾ ਹੈ।ਰਾਜ ਸਭਾ ਦੇ ਸਪੀਕਰ ਵੱਲੋਂ ਇਸ...

ਮਹਾਰਾਸ਼ਟਰ ‘ਚ ਫਿਰ ਤੋਂ ਲਗਾਈਆਂ ਜਾਣਗੀਆਂ ਪਾਬੰਦੀਆਂ? ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ-ਲੌਕਡਾਊਨ ਤੋਂ ਬਚਣ ਲਈ ਕੋਵਿਡ ਨਿਯਮਾਂ ਦੀ ਵਰਤੋਂ ਕਰੋ

ਮਹਾਰਾਸ਼ਟਰ (ਸਕਾਈ ਨਿਊਜ਼ ਬਿਊਰੋ), 29 ਨਵੰਬਰ 2021 ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਕਿਹਾ ਕਿ ਲੋਕਾਂ ਨੂੰ ਰਾਜ ਵਿੱਚ ਕੋਰੋਨਵਾਇਰਸ ਕਾਰਨ ਇੱਕ ਹੋਰ ਲੌਕਡਾਊਨ ਤੋਂ ਬਚਣ ਲਈ ਕੋਵਿਡ ਨਿਯਮਾਂ ਦੀ ਵਰਤੋਂ ਸਖਤੀ ਨਾਲ ਕਰਨੀ ਹੋਵੇਗਾ । ਉਨ੍ਹਾਂ...

ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ , 26 ਬਿੱਲ ਪੇਸ਼ ਕੀਤੇ ਜਾਣਗੇ

ਦਿੱਲੀ (ਸਕਾਈ ਨਿਊਜ਼ ਬਿਊਰੋ),29 ਨਵੰਬਰ 2021 ਸੰਸਦ ਦਾ ਸਰਦ ਰੁੱਤ ਸੈਸ਼ਨ ਸੋਮਵਾਰ ਯਾਨੀ 29 ਨਵੰਬਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਦੇ ਨਾਲ ਸ਼ੁਰੂ ਹੋ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਪਹਿਲੀ ਵਾਰ ਲੋਕ ਸਭਾ...

ਫਲ਼ ਅਤੇ ਸ਼ਬਜੀਆਂ ਵਧੇ ਭਾਅ ਕਾਰਨ ਆਮ ਜਨਤਾ ਹੋਈ ਪਰੇਸ਼ਾਨ, ਜਾਣੋ ਰੇਟ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 23 ਨਵੰਬਰ 2021 ਦੇਸ਼ ਭਰ 'ਚ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ ਪਰ ਦਿੱਲੀ ਦੇ ਨਾਲ ਲੱਗਦੇ ਨੋਇਡਾ ਅਤੇ ਹਰਿਆਣਾ ਦੇ ਪਾਣੀਪਤ ਅਤੇ ਕਰਨਾਲ 'ਚ ਵੀ ਸਬਜ਼ੀਆਂ ਦੇ ਰੇਟ ਅਸਮਾਨ ਨੂੰ...

ਗੁਰੂਪੂਬਰ ਮੌਕੇ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ

ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 18 ਨਵੰਬਰ 2021 ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪ੍ਰਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

50 ਕੁਇੰਟਲ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਸ੍ਰੀ ਬੇਰ ਸਾਹਿਬ

ਸੁਲਤਾਨਪੁਰ ਲੋਧੀ (ਗੋਰਵ ਧੀਰ), 18 ਨਵੰਬਰ 2021 553ਵੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ  ਪ੍ਰਕਾਸ਼ ਪੁਰਬ ਤੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ l ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜੋ 18...

ਪਰਗਟ ਸਿੰਘ ਦੀ ਪਹਿਲਕਦਮੀ ਨਾਲ 15 ਜ਼ਿਲ੍ਹਿਆਂ ਵਿੱਚ ਭਾਸ਼ਾ ਅਫਸਰਾਂ ਦੀ ਤਾਇਨਾਤੀ

ਚੰਡੀਗੜ੍ਹ, 17 ਨਵੰਬਰ ਸੂਬੇ ਵਿੱਚ ਖਾਲੀ ਪਈਆਂ ਜ਼ਿਲਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਤਾਇਨਾਤ...

PUNJAB CABINET TO PAY OBEISANCE AT SRI KARTARPUR SAHIB ON NOVEMBER 18 AS PART OF FIRST DELEGATION- CM

Dharowali (Gurdaspur), November 16   Punjab Chief Minister Charanjit Singh Channi today announced that entire Punjab Cabinet will pay obeisance at Sri Kartarpur Sahib on November 18 as a part of first delegation after reopening of Kartarpur corridor   Addressing the gathering during...

ਪੰਜਾਬ ‘ਚ ਅੱਜ ਫਿਰ ਹੋਏ IAS ਅਫਸਰਾਂ ਦੇ ਤਬਾਦਲੇ, ਵੇਖੋ ਤਬਾਦਲਿਆਂ ਦੀ ਸੂਚੀ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 16 ਨਵੰਬਰ 2021 ਪੰਜਾਬ ਸਰਕਾਰ ਨੇ ਅੱਜ 6 ਆਈਏਐਸ ਅਧਿਕਾਰੀਆਂ ਨੂੰ ਇੱਥੋਂ ਬਦਲ ਕੇ ਵਾਧੂ ਕੰਮ ਵੀ ਸੌਂਪ ਦਿੱਤਾ ਹੈ। ਸਰਕਾਰ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕਰ ਰਹੀ ਹੈ। ਅੱਜ ਕੀਤੇ ਗਏ ਤਬਾਦਲੇ ਵਿੱਚ ਜਲੰਧਰ ਦੇ ਅਧਿਕਾਰੀ...
- Advertisement -

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...
- Advertisement -

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...