ਠੇਕਾ ਮੁਲਾਜ਼ਮ ਕਰਮਚਾਰੀਆਂ ਨੇ ਫੂਕਿਆ ਮੁੱਖ ਮੰਤਰੀ ਕੈਪਟਨ ਦਾ ਪੁਤਲਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ( ਕੰਵਲਜੀਤ ਸਿੰਘ),31 ਮਾਰਚ

ਪਟਿਆਲਾ ਦੇ ਡੀਸੀ ਦਫ਼ਤਰ ਦੇ ਬਾਹਰ ਠੇਕਾ ਮੁਲਾਜ਼ਮ ਕਰਮਚਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਕੀਤਾ l ਪ੍ਰਦਰਸ਼ਨ ਠੇਕਾ ਕਾਮਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਫੂਕਿਆ ਪੁਤਲਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਸਾਡੇ ਵੱਲੋਂ 17 ਤਾਰੀਖ ਨੂੰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀ l

ਇਹ ਖ਼ਬਰ ਵੀ ਪੜ੍ਹੋ: ਆਨਲਾਈਨ ਸਿੱਖਿਆ ਨਾਲ ਬੱਚਿਆਂ ਦੇ ਜੀਵਨ ਤੇ ਵੱਡਾ ਪ੍ਰਭਾਵ

ਜਿਸ ਤੋਂ ਬਾਅਦ ਸਾਨੂੰ ਪਟਿਆਲਾ ਪ੍ਰਸ਼ਾਸਨ ਵੱਲੋਂ 30 ਤਾਰੀਕ ਨੂੰ ਮੀਟਿੰਗ ਦਿਲਵਾਈ ਗਈ ਸੀ l ਜਦੋਂ ਅਸੀਂ ਉਸ ਮੀਟਿੰਗ ਵਿਚ ਗਏ ਤਾਂ ਉੱਥੇ ਦੇ ਕਰਮਚਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸਮਾਂ ਨਹੀਂ ਹੈ ਸਾਨੂੰ ਉੱਥੇ 1 ਘੰਟਾ ਬਾਹਰ ਬਿਠਾਈ ਰੱਖਿਆ ਤੇ ਮੀਟਿੰਗ ਨਹੀਂ ਕੀਤੀ ਗਈ ਇਸ ਕਰਕੇ ਅੱਜ ਅਸੀਂ ਮੁਖ ਮੰਤਰੀ ਦਾ ਪੁਤਲਾ ਫੂਕਿਆ ਹੈ ਤੇ ਆਉਣ ਸਮੇ ਚ ਇਕ ਵੱਡਾ ਸੰਘਰਸ਼ ਪਰਿਵਾਰ ਦੇ ਨਾਲ ਮਿਲਕੇ ਕੀਤਾ ਜਾਵੇਗਾ l ਜਿਸਦੀ ਜਿਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ l

ਇਹ ਖ਼ਬਰ ਵੀ ਪੜ੍ਹੋ: 100 ਰੁਪਏ ਤੋਂ ਘੱਟ ਕੀਮਤ ਵਾਲਾ ਪਲੈਨ Airtel ਨੇ ਕੀਤਾ ਬੰਦ

ਉਥੇ ਹੀ ਮੌਜੂਦ ਕਰਮਚਾਰੀਆਂ ਨੇ ਗੱਲਬਾਤ ਦੌਰਾਨ ਆਖਿਆ ਕਿ ਸਾਡੇ ਵੱਲੋਂ 17 ਤਾਰੀਖ ਨੂੰ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ ਸੀlਜਿਸ ਤੋਂ ਬਾਅਦ ਸਾਨੂੰ ਪਟਿਆਲਾ ਪ੍ਰਸ਼ਾਸਨ ਵੱਲੋਂ 30 ਤਾਰੀਕ ਨੂੰ ਮੀਟਿੰਗ ਦਿਲਵਾਈ ਗਈ ਸੀ ਜਦੋਂ ਅਸੀਂ ਉਸ ਮੀਟਿੰਗ ਵਿਚ ਗਏ ਤਾਂ ਉੱਥੇ ਦੇ ਕਰਮਚਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸਮਾਂ ਨਹੀਂ ਹੈ ਸਾਨੂੰ ਉੱਥੇ 1 ਘੰਟਾ ਬਾਹਰ ਬਿਠਾਈ ਰੱਖਿਆ ਤੇ ਮੀਟਿੰਗ ਨਹੀਂ ਕੀਤੀ ਗਈ ਇਸ ਕਰਕੇ ਅੱਜ ਅਸੀਂ ਮੁਖ ਮੰਤਰੀ ਦਾ ਪੁਤਲਾ ਫੂਕਿਆ ਹੈ ਤੇ ਆਉਣ ਸਮੇ ਚ ਇਕ ਵੱਡਾ ਸੰਗਰਸ਼ ਕੀਤਾ ਜਾਵੇਗਾ ਪਰਿਵਾਰ ਦੇ ਨਾਲ ਮਿਲਕੇ ਜਿਸਦੀ ਜਿਮੇਵਾਰ ਪੰਜਾਬ ਸਰਕਾਰ ਖੁਦ ਹੋਵੇਗੀ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This