ਮੰਤਰੀ ਸੁਖ ਸਰਕਾਰੀਆ ਨੇ ਪੁਲਿਸ ਮਹਿਕਮੇ ਨੂੰ ਐਨਰਜੀ ਡਰਿੰਕ ਵੰਡੇ

Must Read

ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ...

“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ...

ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ...

ਅੰਮਿ੍ਰਤਸਰ,16 ਅਕਤੂਬਰ (ਜਗਤਾਰ ਮਾਹਲਾ ) ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਅੰਮਿ੍ਰਤਸਰ ਅਧੀਨ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਪੁਲਿਸ ਮਹਿਕਮੇ ਨੂੰ ਅੈਨਰਜੀ ਡਰਿੰਕ ਵੰਡੇ ਗਏ । ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਸਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਇੱਕ ਨਾਮੀਂ ਕੰਪਨੀ ਨੇ ਆਪਣੀ ਮਸ਼ਹੂਰੀ ਵਾਸਤੇ ਇਹ ਉਪਰਾਲਾ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਵੀ ਇਸ ਕੰਪਨੀ ਵੱਲੋਂ ਇਹੋ ਜਿਹੇ ਯਤਨ ਕੀਤੇ ਗਏ ਹਨ ।

ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਬਾਰੇ ਪੁੱਛਣ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗਾਂ ਸਬੰਧੀ ਜਥੇਬੰਦੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ 19 ਅਕਤੂਬਰ ਦੇ ਸੈਸ਼ਨ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਿਟਾਂਦਰਾ ਕੀਤਾ ਜਾਵੇਗਾ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ 1 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ।

ਇਸ ਮੌਕੇ ਜਿਲ੍ਹਾ ਪੀੑਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ, ਪੁਲਿਸ ਮੁਖੀ ਅੰਮ੍ਰਿਤਸਰ ਧਰੁਵ ਦਹੀਆ , ਡੀ.ਅੈਸ.ਪੀ. ਗੁਰਪ੍ਤਾਪ ਸਿੰਘ ਸਹੋਤਾ , ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਇੰਦਰਪਾਲ ਸਿੰਘ ਲਾਲੀ ,S.H.O. ਰਾਜਾਸਾਂਸੀ ਨਰਿੰਦਰ ਸਿੰਘ ਬੱਲ , ਅੈਸ.ਅੈਚ.ਓ. ਲੋਪੋਕੇ ਹਰਪਾਲ ਸਿੰਘ ਗਿੱਲ , ਅੈਸ.ਅੈਚ.ਓ. ਭਿੰਡੀ ਸੈਦਾਂ ਸੁਖਜਿੰਦਰ ਸਿੰਘ ਖੈਹਰਾ ਅਾਦਿ ਹਾਜ਼ਰ ਸਨ ।

LEAVE A REPLY

Please enter your comment!
Please enter your name here

Latest News

ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ...

“ਰਾਵਣ ਦੀ ਥਾਂ ਸਾੜੋ ਬਲਾਤਕਾਰੀਆਂ ਦੇ ਪੁਤਲੇ, ਰਾਵਣ ਮਹਾਨ ਸੀ”

ਸ੍ਰੀ ਮੁਕਤਸਰ ਸਾਹਿਬ ਦੇ ਭਗਵਾਨ ਬਾਲਮੀਕਿ ਚੌਂਕ ਵਿਖੇ ਦੁਸ਼ਹਿਰੇ ਮੌਕੇ ਬਾਲਮੀਕਿ ਭਾਈਚਾਰੇ ਵੱਲੋਂ ਰਾਵਣ ਦਾ ਪੁਤਲਾ ਸਾੜਣ ਦੀ ਬਜਾਏ ਉਸਦੀ ਪੂਜਾ ਕੀਤੀ ਗਈ| ਇਸ...

ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ| ਨੌਜਵਾਨ ਕੋਲੋਂ ਇੱਕ ਸੁਸਾਇਡ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ...

ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ...

More Articles Like This