CM ਮਨੋਹਰ ਲਾਲ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ,ਕਈ ਜਖ਼ਮੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਰੋਹਤਕ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਗੱੁਸਾ ਸੱਤਵੇਂ ਆਸਮਾਨ ਤੇ ਹੁਣ ਹਰਿਆਣਾ ਵਿਚ ਵੀ ਭਾਜਪਾ ਦਾ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵੱਧ ਰਿਹਾ ਹੈ। ਇਸ ਵਿਚਾਲੇ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਆਏ ਕਿਸਾਨਾਂ ਤੇ ਪੁਲਿਸ ਦਰਮਿਆਨ ਝੜਪ ਹੋ ਗਈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਮਨੋਹਰ ਲਾਲ ਭਾਜਪਾ ਸੰਸਦ ਮੈਂਬਰ ਅਰਵਿੰਦ ਸ਼ਰਮਾ ਦੇ ਪਿਤਾ ਦੇ 17ਵੇਂ ਸਮਾਗਮ ‘ਚ ਸ਼ਮੂਲੀਅਤ ਲਈ ਰੋਹਤਕ ਪਹੁੰਚੇ ਸਨ। ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਦੀ ਫੇਰੀ ਖਿਲਾਫ ਪ੍ਰਦਰਸ਼ਨ ਕੀਤਾ।

ਦੱਸ ਦਈਏ ਕਿ ਸੀਐੱਮ ਖੱਟਰ ਪਹਿਲਾਂ ਤੋਂ ਤੈਅ ਕੀਤੇ ਹੈਲੀਪੈਡ ਦੀ ਬਜਾਏ ਦੂਜੇ ਹੈਲੀਪੈਡ ‘ਤੇ ਉਤਰ ਕੇ ਸਮਾਗਮ ‘ਚ ਪਹੁੰਚੇ ਇੱਥੇ ਵੀ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕੀਤਾ।ਇਸ ਤੋਂ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਾਏ ਸਨ। ਕਿਸਾਨਾਂ ਨੇ ਬੈਰੀਕਾਡ ਲੰਘਣੇ ਚਾਹੇ ਤਾਂ ਪੁਲੀਸ ਨੇ ਉਨ੍ਹਾਂ ‘ਤੇ ਲਾਠੀਆਂ ਵਰ੍ਹਾਈਆਂ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This