ਬਾਬਾ ਨਾਨਕ ਨਾਲ ਕੈਪਟਨ ਦੀ ਤੁਲਨਾ ਕਰ ਬੁਰੇ ਫ਼ਸੇ ਧਰਮਸੋਤ !

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਇਨੀ ਦਿਨੀ ਵਿਵਾਦਾਂ ਦੇ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ| ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਤੇ ਧਰਮਸੋਤ ਬੁਰੇ ਫਸ ਗਏ ਹਨ| ਅਤੇ ਵਿਰੋਧੀਆਂ ਦੇ ਨਿਸ਼ਾਨੇ ਤੇ ਆ ਗਏ ਹਨ| ਅਤੇ ਅਜਿਹਾ ਕਰਨ ਤੇ ਧਰਮਸੋਤ ਨੂੰ ਮਾਫ਼ੀ ਮੰਗਾਂ ਅਤੇ ਆਪਣਾ ਬਿਆਨ ਵਾਪਿਸ ਲੈਣ ਦੀ ਅਗੱਲ ਆਖੀ ਜਾ ਰਹੀ ਹੈ| ਅਕਾਲੀ ਆਗੂ ਅਤੇ ਸੁਖਬੀਰ ਬਾਦਲ ਦੇ OSD ਚਰਨਜੀਤ ਬਰਾੜ ਨੇ ਸਾਧੂ ਸਿੰਘ ਧਰਮਸੋਤ ਦੇ ਇਸ ਵਿਵਾਦਿਤ ਬਿਆਨ ਤੇ ਬੋਲਦਿਆਂ ਕਿਹਾ ਹੈ| ਕੈਪਟਨ ਸਾਬ੍ਹ ਵਲੋਂ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਧਰਮਸੋਤ ਨੂੰ ਬਚਾਉਣ ਤੇ ਉਨ੍ਹਾਂ ਨੇ ਤਾਰੀਫ ਵਜੋਂ ਇਹ ਸ਼ਬਦ ਬੋਲੇ ਜੋ ਕਿ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ| ਆਓ ਸੁਣਦੇ ਕੀ ਕਿਹਾ ਚਰਨਜੀਤ ਬਰਾੜ ਨੇ|

ਦੱਸ ਦਈਏ ਕਿ ਬੀਤੇ ਦਿਨੀ ਪਟਿਆਲਾ ਦੇ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦੇ ਨੀਂਹ ਪੱਥਰ ਸਮਾਗਮ ਦੌਰਾਨ ਸਾਧੂ ਸਿੰਘ ਧਰਮਸੋਤ ਨੇ ਇਹ ਵਿਵਾਦਿਤ ਬਿਆਨ ਦੇ ਦਿੱਤਾ ਸੀ| ਆਓ ਤੁਹਾਨੂੰ ਸੁਣਾਉਣੇ ਕੀ ਕਿਹਾ ਸੀ ਸਾਧੂ ਸਿੰਘ ਧਰਮਸੋਤ ਨ|

ਇੱਕ ਤਾਂ ਸਕਾਲਰਸ਼ਿਪ ਘੁਟਾਲੇ ਮਾਮਲੇ ਨੂੰ ਲੈਕੇ ਸਾਧੂ ਸਿੰਘ ਧਰਮਸੋਤ ਪਹਿਲਾਂ ਹੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਨੇ| ਬੇਸ਼ੱਕ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ| ਪਰ ਹੁਣ ਚਰਨਜੀਤ ਬਰਾੜ ਨੇ ਸਾਫ ਸ਼ਬਦ ਚ ਚੇਤਾਵਨੀ ਦਿੱਤੀ ਹੈ ਕਿ| ਧਰਮਸੋਤ ਆਪਣੇ ਉਸ ਬਿਆਨ ਨੂੰ ਵਾਪਸ ਲੈਣ ਅਤੇ ਸਿੱਖ ਕੌਮ ਤੋਂ ਮਾਫੀ ਮੰਗਣ ਨਹੀਂ ਤਾਂ ਸਿੱਖ ਭਾਈਚਾਰੇ ਵਲੋਂ ਉਨ੍ਹਾਂ ਨੂੰ ਸਜ਼ਾ ਦਿਤੀ ਜਾਵੇਗੀ| ਹੁਣ ਦੇਖਣਾ ਹੋਵੇਗਾ ਕਿ ਸਾਧੂ ਸਿੰਘ ਧਰਮਸੋਤ ਇਸ ਬਿਆਨ ਨੂੰ ਲੈਕੇ ਕੀ ਫੈਸਲਾ ਲੈਂਦੇ ਹਨ

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This