ਹੁਣ ਬਿਜਲੀ ਖ਼ਪਤਕਾਰ ਬਿਨਾਂ ਜੁਰਮਾਨੇ ਦੇ ਬਿਜਲੀ ਬਿੱਲਾਂ ਦਾ ਕਰ ਸਕਣਗੇ ਭੁਗਤਾਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,1ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Consumers electricity bills without penalty: ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ ਹੈ। ਅਸਲ ‘ਚ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਬਿਜਲੀ ਬਿੱਲਾਂ ਦੀ ਅਦਾਇਗੀ ਕਰਨ ਦੇ ਮਾਮਲੇ ‘ਚ ਰਾਹਤ ਦਿੱਤੀ ਹੈ। ਬੈਂਕਾਂ ‘ਚ 1 ਅਪ੍ਰੈਲ ਤੋਂ ਲੈ ਕੇ 3 ਅਪ੍ਰੈਲ ਤੱਕ ਛੁੱਟੀਆਂ ਕਾਰਨ ਪਾਵਰਕਾਮ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਅੱਜ

ਪਾਵਰਕਾਮ ਨੇ ਕਿਹਾ ਹੈ ਕਿ ਹੁਣ ਬਿਜਲੀ ਖ਼ਪਤਕਾਰ ਬਿਨਾਂ ਕਿਸੇ ਜੁਰਮਾਨੇ ਦੇ ਆਪਣੇ ਬਿਜਲੀ ਬਿੱਲਾਂ ਦਾ ਭੁਗਤਾਨ 4 ਅਪ੍ਰੈਲ ਨੂੰ ਵੀ ਕਰ ਸਕਣਗੇ।ਪਾਵਰਕਾਮ ਨੇ ਜਾਰੀ ਕੀਤੇ ਸਰਕੂਲਰ ਵਿਚ ਇਹ ਵੀ ਕਿਹਾ ਹੈ ਕਿ ਜੋ ਵੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਦਾ ਇਨ੍ਹਾਂ ਦਿਨਾਂ ਦੌਰਾਨ ਭੁਗਤਾਨ ਕਰਨ ਦੇ ਇਛੁੱਕ ਹੋਣ, ਉਹ ਆਨਲਾਈਨ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ: ਪਾਕਿਸਤਾਨ ਜਾਣ ਵਾਲੇ ਜਥੇ ਤੇ ਨਹੀਂ ਲੱਗਣੀ ਚਾਹੀਦੀ ਰੋਕ-ਜਥੇਦਾਰ ਅਕਾਲ ਤਖ਼ਤ

ਦੱਸਣਯੋਗ ਹੈ ਕਿ 1 ਅਪ੍ਰੈਲ ਨੂੰ ਬੈਂਕ ਦੀ ਛੁੱਟੀ ਹੋਣ ਕਰ ਕੇ ਉਦਯੋਗਿਕ ਸੰਗਠਨਾਂ ਵੱਲੋਂ ਵੀ ਮੰਗ ਕੀਤੀ ਗਈ ਸੀ ਕਿ ਉਸ ਦਿਨ ਬਿੱਲਾਂ ਦੀ ਅਦਾਇਗੀ ਨਹੀਂ ਹੋ ਸਕੇਗੀ। ਇਸ ਲਈ ਪਾਵਰਕਾਮ ਵੱਲੋਂ ਉਪਰੋਕਤ ਫ਼ੈਸਲਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This