ਦੇਸ਼’ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਵੀਂ ਦਿੱਲੀ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

New corona cases: ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ।ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਸਵਾ ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਵਿਚ 1,26,789 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ ਹਨ ਜਦਕਿ ਇਸ ਦੌਰਾਨ 685 ਲੋਕਾਂ ਨੇ ਕੋਰੋਨਾ ਕਾਰਨ ਅਪਣੀ ਜਾਨ ਗਵਾਈ ਹੈ।

Corona havoc 9921 infected for the first time in Chhattisgarh hospital chocked vaccine is over

ਨਵੇਂ ਅੰਕੜਿਆਂ ਮੁਤਾਬਿਕ ਦੇਸ਼ ਵਿਚ ਕੁੱਲ ਕੋਰੋਨਾ ਮਰੀਜਾਂ ਦੀ ਗਿਣਤੀ 1,29,28,574 ਹੋ ਗਈ ਹੈ। ਉੱਥੇ ਹੀ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 1,66,862 ਤੱਕ ਪਹੁੰਚ ਚੁੱਕਾ ਹੈ।ਐਕਟਿਵ ਮਾਮਲੇ 9,10,319 ਹਨ।

Coronavirus LIVE: भारत में 24 घंटे में 1.15 लाख नए केस, टूटे अब तक के सारे रिकॉर्ड - Coronavirus Live Updates 115269 new cases in India in 24 hours highest one day

ਦੱਸ ਦਈਏ ਕਿ ਭਾਰਤ ਵਿਚ ਇਹ ਤੀਜੀ ਵਾਰ ਹੋ ਰਿਹਾ ਹੈ ਜਦੋਂ ਨਵੇਂ ਮਾਮਲਿਆਂ ਦੀ ਗਿਣਤੀ ਇਕ ਲੱਖ ਤੋਂ ਪਾਰ ਪਹੁੰਚੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਕ ਦਿਨ ਵਿਚ 1 ਲੱਖ 15 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਸਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This