ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ‘ਚ ਨਾਈਟ ਕਰਫਿਊ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਵੀਂ ਦਿੱਲੀ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ) 

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਦਿੱਲੀ ’ਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਦਿੱਲੀ ’ਚ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤਕ ਨਾਈਟ ਕਰਫਿਊ ਰਹੇਗਾ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ਅਤੇ 30 ਅਪ੍ਰੈਲ ਤਕ ਰਹੇਗਾ। ਦਿੱਲੀ ’ਚ ਪਿਛਲੀ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਹੋ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ’ਚ ਸਰਗਰਮ ਮਾਮਲੇ 607 ਵਧ ਕੇ 14,589 ਹੋ ਗਏ ਹਨ। ਇਥੇ ਹੁਣ ਤਕ 11,096 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 654277 ਮਰੀਜ਼ ਠੀਕ ਹੋ ਚੁੱਕੇ ਹਨ।

ਦਿੱਲੀ ਸਰਕਾਰ ਦੇ ਨਾਈਟ ਕਰਫਿਊ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਇਸ ਦੌਰਾਨ ਟ੍ਰੈਫਿਕ ਮੂਵਮੈਂਟ ’ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਹੋਵੇਗੀ।

– ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਨੂੰ ਵੀ ਈ-ਪਾਸ ਰਾਹੀਂਹੀ ਮੂਵਮੈਂਟ ਦੀ ਮਨਜ਼ੂਰੀ ਹੋਵੇਗੀ।
– ਆਈ.ਡੀ. ਕਾਰਡ ਵਿਖਾਉਣ ’ਤੇ ਪ੍ਰਾਈਵੇਟ ਡਾਕਟਰ, ਨਰਸਾਂ, ਪੈਰਾਮੈਡੀਕਲ ਸਟਾਫ ਨੂੰ ਵੀ ਛੂਟ ਮਿਲੇਗੀ।
– ਯੋਗ ਟਿਕਟ ਵਿਖਾਉਣ ’ਤੇ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆਂ ’ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਛੂਟ ਦਿੱਤੀ ਜਾਵੇਗੀ।
– ਗਰਭਵਤੀ ਜਨਾਨੀਆਂ ਅਤੇ ਇਲਾਜ ਲਈ ਜਾਣ ਵਾਲੇ ਮਰੀਜ਼ਾਂ ਨੂੰ ਛੂਟ ਮਿਲੇਗੀ।
– ਜੋ ਲੋਕ ਵੈਕਸੀਨ ਲਗਵਾਉਣ ਜਾਣਾ ਚਾਹੁੰਦੇ ਹਨ ਉਨ੍ਹਾਂ ਨੂੰ ਛੂਟ ਹੋਵੇਗੀ ਪਰ ਈ-ਪਾਸ ਲੈਣਾ ਹੋਵੇਗਾ।
– ਰਾਸ਼ਨ-ਕਿਰਿਆਨਾ, ਫਲ਼-ਸਬਜ਼ੀਆਂ, ਦੁੱਧ, ਦਵਾਈ ਨਾਲ ਜੁੜੇ ਦੁਕਾਨਦਾਰਾਂ ਨੂੰ ਈ-ਪਾਸ ਰਾਹੀਂ ਹੀ ਮੂਵਮੈਂਟ ਦੀ ਛੂਟ ਹੋਵੇਗੀ।
– ਪਬਲਿਕ ਟ੍ਰਾਂਸਪੋਰਟ ਜਿਵੇਂ- ਬੱਸ, ਦਿੱਲੀ ਮੈਟਰੋ, ਆਟੋ, ਟੈਕਸੀ ਆਦਿ ਨੂੰ ਤੈਅ ਸਮੇਂ ਤੋਂ ਬਾਅਦ ਉਨ੍ਹਾਂ ਹੀ ਲੋਕਾਂ ਨੂੰ ਲਿਆਉਣ ਅਤੇ ਲੈ ਕੇ ਜਾਣ ਦੀ ਮਨਜ਼ੂਰੀ ਹੋਵੇਗੀ, ਜਿਨ੍ਹਾਂ ਨੂੰ ਨਾਈਟ ਕਰਫਿਊ ਦੌਰਾਨ ਛੂਟ ਦਿੱਤੀ ਗਈ ਹੈ।
– ਜ਼ਰੂਰੀ ਸੇਵਾਵਾਂ ’ਚ ਲੱਗੇ ਸਾਰੇ ਮਹਿਕਮਿਆਂ ਦੇ ਲੋਕਾਂ ਨੂੰ ਛੂਟ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This