ਇਕ ਦਿਨ ‘ਚ ਕੋਰੋਨਾ ਕਾਰਣ ਦੇਸ਼ ‘ਚ 630 ਲੋਕਾਂ ਦੀ ਮੌਤ

Must Read

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ...

ਨਵੀਂ ਦਿੱਲੀ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Corona updates: ਆਏ ਦਿਨ ਕੋਰੋਨਾ ਦੇ ਮਾਮਲੇ ਦੇਸ਼ ਭਰ ਵਿੱਚ ਤੇਜ਼ੀ ਨਾਲ ਵੱਧ ਰਹੇ ਹਨ।ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।10 ਮਾਰਚ ਤੋਂ ਚਾਰ ਅਪ੍ਰੈਲ ਦੇ ਅੰਦਰ ਹੀ ਮਾਮਲੇ ਇਕ ਲੱਖ ਤੋਂ ਪਾਰ ਚਲੇ ਗਏ ਹਨ।

Current information on the COVID-19 pandemic | Festo Corporate

ਦੇਸ਼ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 1.28 ਕਰੋੜ ਪੁੱਜ ਗਈ ਹੈ। ਦੇਸ਼ ਵਿਚ ਕੁਲ 8 ਕਰੋੜ 70 ਲੱਖ 77 ਹਜ਼ਾਰ 474 ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਲਾਈ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ: BSF ਵੱਲੋਂ ਪਾਕਿਸਤਾਨੀ ਵਿਅਕਤੀ ਢੇਰ,22 ਪੈਕੇਟ ਹੈਰੋਇਨ ਸਣੇ 2 AK-47 ਬਰਾਮਦ

ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ ਕੋਰੋਨਾ ਵਾਇਰਸ ਦੇ 1,15,736ਨਵੇਂ ਮਾਮਲੇ ਆਉਣ ਤੋਂ ਬਾਅਦ ਕੱੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,28,01,785 ਹੋ ਗਈ ਹੈ।

Pfizer, BioNTech nab COVID-19 vaccine authorization from U.K. for  first-ever marketed mRNA shot | FiercePharma

ਇਕ ਦਿਨ ‘ਚ ਇਸ ਮਹਾਂਮਾਰੀ ਕਾਰਨ 630 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,66,177 ਹੋ ਗਈ ਹੈ। ਦੇਸ਼ ਵਿਚ ਲਗਾਤਾਰ 28 ਦਿਨਾਂ ਤੋਂ ਨਵੇਂ ਮਾਮਲਿਆਂ ਵਿਚ ਹੋ ਰਹੇ ਵਾਧੇ ਤੋਂ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਵੱਧ ਕੇ 8 ਲੱਖ 43 ਹਜ਼ਾਰ 473 ਹੋ ਗਈ ਅਤੇ ਹੁਣ ਤੱਕ 8,70,77,474 ਲੋਕ ਕੋਰੋਨਾ ਟੀਕਾਕਰਨ ਕਰਵਾ ਚੱੁਕੇ ਹਨ।

LEAVE A REPLY

Please enter your comment!
Please enter your name here

Latest News

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

More Articles Like This