ਕੋਰੋਨਾ ਵੈਕਸੀਨ ਲਗਾਉਣ ‘ਤੇ ਇੱਥੇ ਮਿਲ ਰਿਹਾ ਹੈ ‘ਸੋਨਾ’

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਗੁਰਜਾਤ,5 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Corona vaccine gold gift:ਕੋਰੋਨਾ ਦੀ ਬਿਮਾਰੀ ਤੋਂ ਬੱਚਣ ਲਈ ਦੇਸ਼ ਭਰ ਵਿੱਚ ਕੋਰੋਨਾ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਇਸ ਦੌਰਾਨ ਗੁਰਜਾਤ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਇਥੇ ਜੋ ਲੋਕ ਕੋਰੋਨਾ ਟੀਕਾ ਲਗਵਾ ਰਹੇ ਹਨ ਉਹਨਾਂ ਨੂੰ ਤੋਹਫੇ ਦਿੱਤੇ ਜਾ ਰਹੇ ਹਨ।ਜਿਸ ਕਾਰਣ ਇੱਥੋਂ ਦੇ ਸਵਰਨਕਾਰ ਭਾਈਚਾਰੇ ਨੇ ਕੋਰੋਨਾ ਵੈਕਸੀਨ ਲਗਵਾਉਣ ਵਾਲਿਆਂ ਨੂੰ ਉਤਸ਼ਾਹਤ ਕਰਨ ਲਈ ਅਨੋਖੀ ਪਹਿਲ ਕੀਤੀ ਹੈ।

ਗੁਜਰਾਤ ਦੇ ਰਾਜਕੋਟ ‘ਚ ਕੋਰੋਨਾ ਟੀਕਾਕਰਨ ਕੈਂਪ ਤੋਂ ਦਿਲਚਸਪ ਤਸਵੀਰਾਂ ਆਈਆਂ ਹਨ। ਇੱਥੇ ਕੋਰੋਨਾ ਟੀਕਾ ਲਗਵਾ ਰਹੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਜੂਲਰ ਕਮਿਊਨਿਟੀ ਵਲੋਂ ਤੋਹਫ਼ਾ ਦਿੱਤਾ ਜਾ ਰਿਹਾ ਹੈ। ਗੋਲਡਸਮਿਥ ਯਾਨੀ ਸਵਰਨਕਾਰ ਭਾਈਚਾਰੇ ਵਲੋਂ ਰਾਜਕੋਟ ਸ਼ਹਿਰ ‘ਚ ਕੋਰੋਨਾ ਟੀਕਾਕਰਨ ਦਾ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਐਲਾਨ ਤੋਂ ਬਾਅਦ ਟੀਕਾ ਲਗਵਾਉਣ ਲਈ ਲੋਕਾਂ ਦੀ ਭੀੜ ਲੱਗ ਗਈ। ਇੱਥੇ ਜੋ ਵੀ ਔਰਤ ਵੈਕਸੀਨ ਲਗਵਾ ਰਹੀ ਹੈ, ਉਸ ਨੂੰ ਸੋਨੇ ਦੀ ਇਕ ਨੋਜਪਿਨ (ਨੱਥ) ਤੋਹਫ਼ੇ ਦੇ ਰੂਪ ‘ਚ ਦਿੱਤੀ ਜਾ ਰਹੀ ਹੈ। ਉੱਥੇ ਹੀ ਟੀਕਾ ਲਗਵਾਉਣ ਵਾਲੇ ਪੁਰਸ਼ ਨੂੰ ਹੈਂਡ ਬਲੈਂਡਰ ਦਾ ਤੋਹਫ਼ਾ ਮਿਲ ਰਿਹਾ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This