ਪੰਜਾਬੀ ਸਿੰਗਰ ਮਿਸ ਪੂਜਾ ਨੇ ਲਗਵਾਇਆ ਕੋਰੋਨਾ ਟੀਕਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Miss Pooja got corona vaccine :ਕੋਰੋਨਾ ਮਹਾਂਮਾਰੀ ਦਾ ਅਸਰ ਵੀ ਕਾਫੀ ਦੇਖਣ ਨੂੂੰ ਮਿਲ ਰਿਹਾ ਹੈ। ਮਹਾਰਾਸ਼ਟਰ ਤੋਂ ਬਾਅਦ ਸਭ ਤੋਂ ਵੱਧ ਮਾਮਲੇ ਪੰਜਾਬ ਵਿੱਚ ਪਾਏ ਗਏ।ਆਮ ਲੋਕਾਂ ਦੇ ਵਾਂਗ ਪੰਜਾਬੀ ਸਿਤਾਰੇ ਵੀ ਆਪਣਾ ਧਿਆਨ ਰੱਖ ਰਹੇ ਹਨ ਤੇ ਦੂਜਿਆਂ ਨੂੰ ਵੀ ਸਲਾਹ ਦੇ ਰਹੇ ਹਨ। ਹਾਲ ਹੀ ਵਿੱਚ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਵੀ ਕੋਰੋਨਾ ਟੀਕਾ ਲਗਵਾਇਆ ਹੈ।ਜਿਸ ਦੀ ਜਾਣਕਾਰੀ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ਾਂਝੀ ਕੀਤੀ ਹੈ। ਉਸ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਿਖਆ ਕਿ – ਆਪਾ ਤਾਂ ਲਗਵਾ ਲਿਆ ਕੋਰੋਨਾ ਦਾ ਟੀਕਾ ਤੁਸੀ ਵੀ ਲਗਵਾਉ ਤੇ ਆਪਣਾ ਧਿਆਨ ਰੱਖੋ।

Miss Pooja s father said goodbye to the world at the age of 65 - Kalam Times

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਨੇ ਵੀ ਕੋਰੋਨਾ ਵੈਕਸੀਨ ਲਗਵਾਈ ਤੇ ਪੋਸਟ ਸਾਂਝੀ ਕਰਕੇ ਉਹਨਾਂ ਨੇ ਬਾਕੀਆਂ ਨੂੰ ਵੀ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਸੀ । ਬਾਲੀਵੁੱਡ ਇੰਡਸਟਰੀ ਦੇ ਵੀ ਬਹੁਤ ਸਾਰੇ ਸਿਤਾਰਿਆਂ ਨੇ ਕੋਰੋਨਾ ਵੈਕਸੀਨ ਹੁਣ ਤੱਕ ਲਗਵਾਈ ਹੈ।

FIR to be registered against Punjabi singer-actor Miss Pooja | Punjabi  Movie News - Times of India

ਮਿਸ ਪੂਜਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਹੁਣ ਤੱਕ ਉਹਨਾਂ ਨੇ ਬਹੁਤ ਸਾਰੇ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਤੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ।ਮਿਸ ਪੂਜਾ ਨੇ ਵੀ ਕਿਸਾਨੀ ਅੰਦੋਲਨ ਚ ਪਹੁੰਚ ਕੇ ਸੇਵਾ ਕੀਤੀ ਸੀ ਤੇ ਉਹ ਆਪਣੇ ਸੋਸ਼ਲ ਮੀਡੀਆ ਰਾਹੀਂ ਵੀਪੋਸਟਾਂ ਸਾਂਝੀਆਂ ਕਰਕੇ ਵੀ ਕਾਫੀ ਸਮਰਥਨ ਕਰਦੀ ਹੋਈ ਨਜ਼ਰ ਆਉਂਦੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This