ਕੋਰੋਨਾ ਦੌਰਾਨ 3 ਮਹੀਨਿਆਂ ‘ਚ 13 ਲੱਖ ਤੋਂ ਵੱਧ ਸ਼ਰਧਾਲੂਆਂ ਵੱਲੋਂ ਮਾਂ ਵੈਸ਼ਨੋ ਦੇਵੀ ਦੇ ਦਰਸ਼ਨ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਕੱਟੜਾ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵਾਇਰਸ ਕਾਰਣ ਪੂਰੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਰਕਾਰਾਂ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਸਨ। ਸਮਾਜਿਕ ਅਤੇ ਧਾਰਮਿਕ ਥਾਵਾਂ ‘ਤੇ ਭੀੜ ਇੱਕਠੀ ਕਰਨ ਦੀ ਮਨਾਹੀ ਸੀ।

ਇਹ ਖ਼ਬਰ ਵੀ ਪੜ੍ਹੋ: ਭਾਰਤ ‘ਚ ਜਲਦ ਲਾਂਚ ਹੋਵੇਗਾ 125 ਸੀਸੀ ਸਟਾਈਲਿਸ਼ ਸਕੂਟਰ

ਇਸ ਦੌਰਾਨ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਸੀ।ਪਰ ਮੌਜੂਦਾ ਨਵੇਂ ਸਾਲ ‘ਚ ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ: ਕੋਰੋਨਾ: 24 ਘੰਟਿਆਂ ਦੌਰਾਨ ਦੇਸ਼ ਭਰ ‘ਚ 89 ਹਜ਼ਾਰ ਨਵੇਂ ਮਾਮਲੇ,714…

ਸਾਲ 2021 ਦੇ ਪਹਿਲੇ 3 ਮਹੀਨਿਆਂ ਦੌਰਾਨ 13.23 ਲੱਖ ਦੇ ਲਗਭਗ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਪਹੁੰਚੇ। ਸ਼ਰਧਾਲੂਆਂ ਦੀ ਗਿਣਤੀ ‘ਚ ਵਾਧੇ ਨੂੰ ਦੇਖਦਿਆਂ ਇੱਥੋਂ ਦੇ ਵਪਾਰੀਆਂ ਦੇ ਚਿਹਰੇ ਵੀ ਖਿੜ ਗਏ ਹਨ। ਅਨੁਮਾਨ ਲਾਇਆ ਜਾ ਰਿਹਾ ਹੈ l

ਇਹ ਖ਼ਬਰ ਵੀ ਪੜ੍ਹੋ: ਸਰੀਰ ਦੀਆਂ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਖਾਓ ਅਰਬੀ

ਕਿ ਜੇਕਰ ਸਭ ਠੀਕ ਰਿਹਾ ਤਾਂ ਬਾਕੀ ਦੇ ਸਾਲ ‘ਚ ਸ਼ਰਧਾਲੂਆਂ ਦੀ ਗਿਣਤੀ ਦਾ ਅੰਕੜਾ ਇਕ ਨਵਾਂ ਰਿਕਾਰਡ ਕਾਇਮ ਕਰੇਗਾ।ਪਰ ਕੋਰੋਨਾ ਨੇ ਹੁਣ ਇੱਕ ਵਾਰ ਫਿਰ ਦੇਸ਼ ਵਿੱਚ ਆਪਣੀ ਰਫ਼ਤਾਰ ਤੇਜ਼ ਕਰ ਲਈ ਹੈ ।ਪਿਛਲੇ 24 ਘੰਟਿਆਂ ਦੌਰਾਨ 8900 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This