ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਆਏ 96 ਹਜ਼ਾਰ ਨਵੇਂ ਕੇਸ, ਕੁੱਲ ਮਰੀਜ਼ਾਂ ਦੀ ਸੰਖਿਆ ਹੋਈ 52 ਲੱਖ ਤੋਂ ਪਾਰ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...

ਕੋਰੋਨਾ ਵਾਇਰਸ ਭਾਰਤ ਵਿਚ ਤਬਾਹੀ ਮਚਾ ਰਿਹਾ ਹੈ। ਦੇਸ਼ ਵਿਚ ਕੋਵਿਡ ਮਹਾਂਮਾਰੀ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ 52 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 96 ਹਜ਼ਾਰ 424 ਨਵੇਂ ਕੇਸ ਸਾਹਮਣੇ ਆਏ ਹਨ ਅਤੇ 1174 ਲੋਕਾਂ ਦੀ ਮੌਤ ਹੋਈ ਹੈ।

ਇਸ ਦੇ ਨਾਲ ਹੀ ਦੇਸ਼ ਵਿਚ ਕੋਰੋਨਾ ਕੇਸਾਂ ਦੀ ਕੁਲ ਗਿਣਤੀ 52 ਲੱਖ 21 ਹਜ਼ਾਰ 677 ਹੋ ਗਈ ਹੈ। ਇਨ੍ਹਾਂ ਵਿਚੋਂ 84 ਹਜ਼ਾਰ 404 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 41 ਲੱਖ 12 ਹਜ਼ਾਰ 551 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਵਿਸ਼ਵ ਵਿੱਚ ਕੋਰੋਨਾ ਤੋਂ ਪ੍ਰਭਾਵਤ ਦੇਸ਼ਾਂ ਵਿੱਚ ਭਾਰਤ ਦੂਜੇ ਨੰਬਰ ‘ਤੇ ਹੈ ਜਦਕਿ ਪਹਿਲੇ ਸਥਾਨ ‘ਤੇ ਅਮਰੀਕਾ ਹੈ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This