ਡੀ ਸੀ ਦੇ ਹੁਕਮਾਂ ਦੇ ਉਲਟ ਜਾ ਕੇ ਪੁਲਿਸ ਨੇ ਧੱਕੇ ਨਾਲ ਕਰਵਾਈਆਂ ਦੁਕਾਨਾਂ ਬੰਦ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਹੁਸਿ਼ਆਰਪੁਰ (ਅਮਰੀਕ ਕੁਮਾਰ),4 ਮਈ 

DC orders police shops closed Forcibly:ਹੁਸਿ਼ਆਰਪੁਰ ਦਾ ਥਾਣਾ ਹਰਿਆਣਾ ਇਕ ਵਾਰ ਫਿਰ ਉਸ ਸਮੇਂ ਸੁਰਖੀਆਂ ਚ ਆ ਗਿਆ ਜਦੋਂ ਥਾਣੇ ਦੇ ਮੁਲਾਜ਼ਮਾਂ ਨੇ ਡੀਸੀ ਦੇ ਹੁਕਮਾਂ ਦੇ ਉਲਟ ਜਾ ਕੇ ਬਾਗਪੁਰ ਚ ਧੱਕੇ ਨਾਲ ਹੀ ਮੋਬਾਇਲ ਰਿਪੇਅਰ ਦੀਆਂ ਦੁਕਾਨਾਂ ਬੰਦ ਕਰਵਾ ਦਿੱਤੀਆਂ l ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋ. ਡੀਸੀ ਹੁਸਿ਼ਆਰਪੁਰ ਦੇ ਹੁਕਮਾਂ ਮੁਤਾਬਿੁਕ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਉਲੰਘਣਾ ਨਹੀਂ ਕੀਤੀ ਜਾ ਰਹੀ ਸੀ l

ਪਰੰਤੂ ਬਾਵਜੂਦ ਇਸਦੇ ਥਾਣਾ ਹਰਿਆਣਾ ਦੇ ਮੁਲਾਜਮ ਆਏ ਤੇ ਆਉਂਦੇ ਸਾਰ ਹੀ ਆਪਣਾ ਪੁਲਸੀਆ ਰਸਹਬ ਦਿਖਾਉਂਦੇ ਹੋਏ ਧੱਕੇ ਨਾਲ ਉਨ੍ਹਾਂ ਦੀਆਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ l ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਵੱਲੋ. ਡੀਸੀ ਸਾਹਿਬ ਦੇ ਹੁਕਮਾਂ ਦਾ ਹਵਾਲਾ ਦਿੱਤਾ ਗਿਆ ਤਾਂ ਫਿਰ ਵੀ ਮੁਲਾਜ਼ਮਾ ਨੇ ਉਨ੍ਹਾਂ ਦੀ ਇੱਕ ਨਾ ਸੁਣੀ ਜਿਸ ਕਾਰਨ ਥਾਣਾ ਹਰਿਆਣਾ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਉਕਤ ਦੁਕਾਨਦਾਰਾਂ ਚ ਕਾਫੀ ਰੋਸ ਪਾਇਆ ਜਾ ਰਿਹੈ l

ਇਹ ਖ਼ਬਰ ਵੀ ਪੜ੍ਹੋ: ਕਰੋਨਾ ਪਾਬੰਦੀਆਂ ਤੋਂ ਦਿਹਾੜੀਦਾਰ ਮਜ਼ਦੂਰ ਪਰੇਸ਼ਾਨ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਵਾਰ ਥਾਣਾ ਹਰਿਆਣਾ ਦੇ ਐਸਐਚਓ ਹਰਗੁਰਦੇਵ ਸਿੰਘ ਤੇ ਧੱਕੇ ਨਾਲ ਹੀ ਮੈਡੀਕਲ ਸਟੋਰ ਬੰਦ ਕਰਵਾਉਣ ਦੇ ਦੇਸ਼ ਲੱਗ ਚੁੱਕੇ ਨੇ। ਇਸ ਸਾਰੇ ਮਾਮਲੇ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਐਸਐਚਓ ਹਰਗੁਰਦੇਵ ਸਿੰਘ ਨਾਲ ਗੱਲਬਾਤ ਕਰਨੀ ਚਾਹੀ ਤਾਂ ਨਾਂ ਤਾ ਉਹ ਥਾਣੇ ਚ ਹੀ ਮੌਜੂਦ ਮਿਲੇ ਤੇ ਨੇ ਹੀ ਵਾਰ ਵਾਰ ਫੋਨ ਕਰਨ ਦੇ ਬਾਵਜੂਦ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਸਮਝਿਆ

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This