Corona ਕਾਰਨ ਸ਼ੇਰਨੀ ਦੀ ਮੌਤ, ਚਿੜੀਆਘਰ ‘ਚ ਮਚਿਆ ਹਾਹਾਕਾਰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਤਾਮਿਲਨਾਡੂ (ਸਕਾਈ ਨਿਊਜ਼ ਬਿਊਰੋ),5 ਜੂਨ

Death of a lioness due to corona: ਤਾਮਿਲਨਾਡੂ ਵਿਚ ਪਹਿਲੀ ਵਾਰ ਰਾਜਧਾਨੀ ਚੇਨਈ ਦੇ ਕੋਲ ਸਥਿਤ ਇਕ ਚਿੜੀਆਘਰ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਇਕ ਸ਼ੇਰਨੀ ਦੀ ਮੌਤ ਹੋ ਗਈ। ਜਦਕਿ 9 ਹੋਰ ਜਾਨਵਰ ਸੰਕਰਮਿਤ ਪਾਏ ਗਏ ਹਨ।

ਵੰਦਾਲੁਰ ਜ਼ੂ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਸ਼ੇਰਨੀ ਨੀਲਾ ਦੀ ਮੌਤ ਵੀਰਵਾਰ ਸ਼ਾਮ ਲਗਪਗ ਸਵਾ ਛੇ ਵਜੇ ਹੋਈ। ਚਿੜੀਆਘਰ ਪ੍ਰਸ਼ਾਸਨ ਅਨੁਸਾਰ ਨੀਲਾ ‘ਚ ਕੋਵਿਡ ਇਨਫੈਕਸ਼ਨ ਦੇ ਲੱਛਣ ਨਹੀਂ ਸਨ। ਬੁੱਧਵਾਰ ਨੂੰ ਦੇਖਿਆ ਗਿਆ ਕਿ ਉਸ ਦਾ ਨੱਕ ਵਗ ਰਿਹਾ ਸੀ ਜਿਸ ਤੋਂ ਬਾਅਦ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ। ਇਸ ਤੋਂ ਪਹਿਲਾਂ 26 ਮਈ ਨੂੰ ਸਫਾਰੀ ਪਾਰਕ ਇਲਾਕੇ ‘ਚ ਐਨੀਮਲ ਹਾਊਸ-1 ‘ਚ ਰਹਿਣ ਵਾਲੇ ਪੰਜ ਸ਼ੇਰਾਂ ‘ਚ ਭੁੱਖ ਦੀ ਕਮੀ ਦੇਖੀ ਗਈ।

ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਉਨ੍ਹਾਂ ਅੰਦਰੋਂ ਕਫ ਵੀ ਨਿਕਲ ਰਹੀ ਸੀ। ਇਸ ਤੋਂ ਬਾਅਦ ਚਿੜੀਆਘਰ ਦੀ ਪਸ਼ੂ ਮਾਹਿਰਾਂ ਦੀ ਟੀਮ ਨੇ 11 ਸ਼ੇਰਾਂ ਦੇ ਨਮੂਨੇ ਲੈ ਕੇ ਜਾਂਚ ਲਈ ਤਾਮਿਲਨਾਡੂ ਪਸ਼ੂਆਂ ਦੇ ਹਸਪਤਾਲ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਤੇ ਰਾਸ਼ਟਰੀ ਉੱਚ ਸੁਰੱਖਿਆ ਰੋਗ ਸੰਸਥਾਨ, ਭੋਪਾਲ ਭੇਜਿਆ। ਇਨ੍ਹਾਂ ਵਿਚੋਂ ਨੌਂ ਸ਼ੇਰ ਕੋਰੋਨਾ ਇਨਫੈਕਟਿਡ ਪਾਏ ਗਏ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This